ਸਾਡੇ ਨਾਲ ਸ਼ਾਮਲ

Follow us

17.1 C
Chandigarh
Sunday, January 18, 2026
More
    Home Breaking News Coronavirus N...

    Coronavirus News: ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ ’ਚ ਆਇਆ ਕੋਰੋਨਾ ਦਾ ਨਵਾਂ ਵੈਰੀਐਂਟ

    Coronavirus News
    Coronavirus News: ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ ’ਚ ਆਇਆ ਕੋਰੋਨਾ ਦਾ ਨਵਾਂ ਵੈਰੀਐਂਟ

    ਪਠਾਨਕੋਟ (ਸੱਚ ਕਹੂੰ ਨਿਊਜ਼)। Coronavirus News: ਕੋਰੋਨਾ ਵਾਇਰਸ ਲਗਾਤਾਰ ਤੇਜ਼ੀ ਨਾਲ ਜ਼ਿਲ੍ਹੇ ’ਚ ਫੈਲ ਰਿਹਾ ਹੈ। ਇਸ ਦੌਰਾਨ ਪਠਾਨਕੋਟ ਜ਼ਿਲ੍ਹੇ ’ਚ ਕੋਰੋਨਾ ਦੇ ਨਵੇਂ ਵੈਰੀਐਂਟ ਦਾ ਇੱਕ ਨਵਾਂ ਸਰਗਰਮ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਠਾਨਕੋਟ ਜ਼ਿਲ੍ਹੇ ਦੇ ਇੱਕ ਮਰੀਜ਼ ਨੇ ਜਦੋਂ ਅੰਮ੍ਰਿਤਸਰ ’ਚ ਆਪਣਾ ਚੈੱਕਅਪ ਕਰਵਾਇਆ ਤਾਂ ਉਸ ਦੀ ਰਿਪੋਰਟ ਪਾਜੀਟਿਵ ਆਈ ਹੈ। ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਅੰਮ੍ਰਿਤਸਰ ਤੋਂ ਇਹ ਸੂਚਨਾ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਰੀਜ਼ਾ ਦੇ ਪਤੇ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ ਤੇ ਫੋਨ ਕਰਨ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਫੋਨ ਨਹੀਂ ਚੁੱਕ ਰਹੇ ਹਨ। Coronavirus News

    ਇਹ ਖਬਰ ਵੀ ਪੜ੍ਹੋ : Ludhiana West By-Election: ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ 21.51 ਪ੍ਰਤੀਸ਼ਤ ਪਈਆਂ ਵੋਟਾਂ