New Delhi

Holiday News: ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਬੰਦ ਰਹਿਣਗੇ ਸਕੂਲ, ਕਾਲਜ਼ ਤੇ ਦਫ਼ਤਰ, ਜਾਣੋ ਕਾਰਨ

Holiday News: ਨਵੀਂ ਦਿੱਲੀ (ਏਜੰਸੀ)। ਹਰ ਸਾਲ, 14 ਨਵੰਬਰ ਨੂੰ, ਦੇਸ਼ ਭਰ ’ਚ ਬਾਲ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਦਰਸਾਉਂਦਾ ਹੈ। ਬੱਚਿਆਂ ਪ੍ਰਤੀ ਉਨ੍ਹਾਂ ਦਾ ਪਿਆਰ ਤੇ ਸਨੇਹ ਇਸੇ ਲਈ ਇਸ ਦਿਨ ਨੂੰ ‘ਬਾਲ ਦਿਵਸ’ ਵਜੋਂ ਜਾਣਿਆ ਜਾਂਦਾ […]
ਦੇਸ਼  Breaking News  ਇੱਕ ਨਜ਼ਰ 

Aadhaar, ਵੋਟਰ ਆਈਡੀ ਤੇ ਰਾਸ਼ਨ ਕਾਰਡ ਬਾਰੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ’ਚ ਦਿੱਤਾ ਹਲਫ਼ਨਾਮਾ, ਜਾਣੋ ਕਿੰਨੇ ਕੁ ਜ਼ਰੂਰੀ ਨੇ ਇਹ ਦਸਤਾਵੇਜ

Aadhaar: ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਚੋਣ ਕਮਿਸ਼ਨ ਨੇ ਬਿਹਾਰ ਵਿੱਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਵਿੱਚ, ਵੋਟਰ ਪਛਾਣ ਪੱਤਰ (ਵੋਟਰ ਆਈਡੀ) ਨੂੰ ਪਛਾਣ ਲਈ ਵੈਧ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ ਦਸਤਾਵੇਜ਼ ਪਹਿਲਾਂ ਤੋਂ ਮੌਜੂਦ […]
ਦੇਸ਼  Breaking News  ਇੱਕ ਨਜ਼ਰ 

India-Pakistan War: ਪਾਕਿਸਤਾਨ ਬਾਰਡਰ ਤੋਂ ਵੱਡੀ ਖਬਰ, ਭਾਰਤ ਨੇ ਕੀਤੀ ਵੱਡੀ ਕਾਰਵਾਈ, ਪ੍ਰਧਾਨ ਮੰਤਰੀ ਨੂੰ ਮਿਲੇ ਹਵਾਈ ਫੌਜ ਮੁਖੀ

India-Pakistan War: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦਾਂ ’ਤੇ ਵਧੇ ਤਣਾਅ ਵਿਚਕਾਰ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੱਲ੍ਹ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਏਅਰ ਚੀਫ ਮਾਰਸ਼ਲ ਸਿੰਘ ਦੀ […]
ਦੇਸ਼  Breaking News  ਇੱਕ ਨਜ਼ਰ 

ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦੇ ਮੁੱਦੇ ‘ਤੇ ‘ਆਪ’ ਵਿਧਾਇਕਾਂ ਨੇ ਰੇਖਾ ਗੁਪਤਾ ਨੂੰ ਮਿਲਣ ਲਈ ਸਮਾਂ ਮੰਗਿਆ

ਨਵੀਂ ਦਿੱਲੀ (ਸਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿੱਲੀ ਦੀਆਂ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ‘ਤੇ ਚਰਚਾ ਕਰਨ ਲਈ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ। ‘ਆਪ’ ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ […]
Breaking News  ਲੇਖ  ਦਿੱਲੀ 

Arvind Kejriwal: ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਸਰਕਾਰ ਬਣਨ ਤੋਂ ਬਾਅਦ ਬੱਸ ਸਫਰ ਕੀਤਾ ਜਾਵੇਗਾ ਮੁਫਤ Arvind Kejriwal: ਨਵੀਂ ਦਿੱਲੀ, (ਏਜੰਸੀ)। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣਾਵੀ ਐਲਾਨ ਕੀਤਾ ਹੈ। ਇਸ ਰਾਹੀਂ ਉਨਾਂ ਨੇ ਦਿੱਲੀ ਦੇ ਵਿਦਿਆਰਥੀਆਂ ਦੀ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਰਵਿੰਦ ਕੇਜਰੀਵਾਲ ਦੇ ਐਲਾਨ ਮੁਤਾਬਕ ਹੁਣ ਸਰਕਾਰ ਬਣਨ ਤੋਂ ਬਾਅਦ ਵਿਦਿਆਰਥੀਆਂ […]
ਦੇਸ਼  Breaking News  ਦਿੱਲੀ  ਸੂਬੇ  ਇੱਕ ਨਜ਼ਰ 

Imane Khelif: ਮਹਿਲਾ ਬਣ ਕੇ ਓਲੰਪਿਕ ਤਮਗਾ ਜਿੱਤਣ ਵਾਲੀ ਬਾਕਸਰ ਇਮਾਨ ਖਲੀਫ਼ ਨਿਕਲੀ ਪੁਰਸ਼!

ਮੈਡੀਕਲ ਰਿਪੋਰਟ ਨਾਲ ਖੁੱਲ੍ਹਿਆ ਰਾਜ਼ ਨਵੀਂ ਦਿੱਲੀ। Imane Khelif: ਅਲਜੀਰੀਆ ਦੀ ਬਾਕਸਰ ਇਮਾਨ ਖਲੀਫ਼ ਨੇ ਪੈਰਿਸ ਓਲੰਪਿਕ 2024 ’ਚ ਸੋਨ ਤਮਗਾ ਜਿੱਤਿਆ ਸੀ ਅਲਜੀਰਿਆਈ ਬਾਕਸਰ ਨੇ ਮਹਿਲਾ ਕੈਟਾਗਿਰੀ ’ਚ ਸੋਨ ਤਮਗਾ ਆਪਣੇ ਨਾਂਅ ਕੀਤਾ ਸੀ ਓਲੰਪਿਕ ਦੌਰਾਨ ਇਮਾਨ ਦੇ ਜੈਂਡਰ ਸਬੰਧੀ ਵਿਵਾਦ ਹੋਇਆ ਸੀ ਹੁਣ ਸਾਹਮਣੇ ਆਈ ਮੈਡੀਕਲ ਰਿਪੋਰਟ ਸੱਚਮੁੱਚ ਹੈਰਾਨ ਕਰਨ ਵਾਲੀ ਹੈ, ਜਿਸ […]
Breaking News  ਕੁੱਲ ਜਹਾਨ  ਖੇਡ ਮੈਦਾਨ  ਇੱਕ ਨਜ਼ਰ 

New Delhi: ਯਮੁਨਾ ਨਦੀ ਦੀ ਸਫਾਈ ਸਬੰਧੀ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਬੋਲਿਆ ਹਮਲਾ

New Delhi: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਨੇ ਯਮੁਨਾ ਨਦੀ ਦੀ ਸਫ਼ਾਈ ਸਬੰਧੀ ਆਮ ਆਦਮੀ ਪਾਰਟੀ ਅਤੇ ਸੂਬਾ ਸਰਕਾਰ ’ਤੇ ਨਿਸ਼ਾਨਾ ਬਿੰਨ੍ਹਦੇ ਹੋਏ ਕਿਹਾ ਹੈ ਕਿ ਛਠ ਪੂਜਾ ਨੇੜੇ ਹੈ ਅਤੇ ਸਾਡੀਆਂ ਮਾਵਾਂ-ਭੈਣਾਂ ਯਮੁਨਾ ਜੀ ’ਤੇ ਜਾ ਕੇ ਭਗਵਾਨ ਸੂਰਜ ਦੀ ਪੂਜਾ ਕਰ ਰਹੀਆਂ ਹਨ। ਉਹ […]
ਦੇਸ਼  Breaking News  ਦਿੱਲੀ  ਇੱਕ ਨਜ਼ਰ 

New Crops: ਪੀਐਮ ਮੋਦੀ ਨੇ 109 ਨਵੀਂਆਂ ਫਸਲਾਂ ਦੀਆਂ ਕਿਸਮਾਂ ਕੀਤੀਆਂ ਜਾਰੀ, ਕਿਸਾਨ ਹੋਣਗੇ ਮਾਲਾਮਾਲ

109 ਬਾਇਓ-ਫੋਰਟੀਫਾਈਡ ਫਸਲਾਂ ਦੀਆਂ ਕਿਸਮਾਂ ਜਾਰੀ ਕੀਤੀਆਂ | New Crops ਨਵੀਂ ਦਿੱਲੀ (ਸੱਚ ਕਹੂੰ ਨਿਊਜ਼)।New Crops: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਜੈਵ-ਰਹਿਤ ਫਸਲਾਂ ਦੀਆਂ 109 ਕਿਸਮਾਂ ਜਾਰੀ ਕੀਤੀਆਂ। ਇਸ ਮੌਕੇ ਸ਼੍ਰੀ ਮੋਦੀ ਨੇ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਵੀ ਗੱਲਬਾਤ ਕੀਤੀ। ਇਸ ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ […]
ਦੇਸ਼  Breaking News  ਖੇਤੀਬਾੜੀ  ਇੱਕ ਨਜ਼ਰ 

New Delhi: ਮੇਰੇ ਖਿਲਾਫ ਈਡੀ-ਸੀਬੀਆਈ ਛਾਪੇਮਾਰੀ ਦੀ ਚੱਲ ਰਹੀ ਹੈ ਤਿਆਰੀ : ਰਾਹੁਲ

New Delhi: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਉਨ੍ਹਾਂ ਖ਼ਿਲਾਫ ਛਾਪੇ ਮਾਰਨ ਦੀ ਤਿਆਰੀ ਕਰ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਕਾਂਗਰਸ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਈਡੀ ਦੇ […]
Breaking News  ਦਿੱਲੀ  ਇੱਕ ਨਜ਼ਰ 

Bhagwant Mann : ਕਿਹੜੀ ਅਦਾਲਤ ਜਾਈਏ, ਕਿਹੜਾ ਵਕੀਲ ਕਰੀਏ… ਕੇਜਰੀਵਾਲ ਲਈ?, ਮੰਚ ’ਤੇ ਭਾਵੁਕ ਹੋਏ ਭਗਵੰਤ ਮਾਨ

ਨਵੀਂ ਦਿੱਲੀ। Arvind Kejriwal Health : ਵਿਰੋਧੀ ਧਿਰ ਇੰਡੀਆ ਗਠਜੋੜ ਨੇ ਮੰਗਲਵਾਰ ਨੂੰ ਜੰਤਰ-ਮੰਤਰ ’ਤੇ ਦਿੱਲੀ (Delhi News) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਰੈਲੀ ਕੀਤੀ, ਜੋ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਜੇਲ ’ਚ ਬੰਦ ਹਨ। ਸ਼ਰਦ ਪਵਾਰ, ਅਖਿਲੇਸ਼ ਯਾਦਵ, ਸੀਤਾਰਾਮ ਯੇਚੁਰੀ ਸਮੇਤ ਕਈ ਵੱਡੇ ਵਿਰੋਧੀ ਨੇਤਾਵਾਂ ਨੇ ਇਸ ’ਚ ਹਿੱਸਾ ਲਿਆ। ਆਮ ਆਦਮੀ […]
ਦੇਸ਼  ਪੰਜਾਬ  Breaking News  ਦਿੱਲੀ  ਇੱਕ ਨਜ਼ਰ 

123 ਯਾਤਰੀਆਂ ਨੂੰ ਲਿਜਾ ਰਿਹਾ ਜ਼ਹਾਜ਼ ਅਚਾਨਕ ਪੰਛੀ ਨਾਲ ਟਕਰਾਇਆ, ਦਿੱਲੀ ’ਚ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਦਿੱਲੀ ਤੋਂ ਲੇਹ ਜਾਣ ਵਾਲੀ ਸਪਾਈਸ ਜੈੱਟ ਦੀ ਫਲਾਈਟ ਨੂੰ ਪੰਛੀਆਂ ਦੇ ਟਕਰਾਅ ਕਾਰਨ ਤੁਰੰਤ ਵਾਪਸ ਪਰਤਣਾ ਪਿਆ। ਫਲਾਈਟ ਐਸਜੀ-123 ਦੇ ਯਾਤਰੀਆਂ ਨੂੰ ਰਾਜਧਾਨੀ ਦੇ ਆਈਜੀਆਈ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ ਗਿਆ। ਏਅਰਲਾਈਨ ਦੇ ਬੁਲਾਰੇ ਨੇ ਕਿਹਾ, ‘26 ਮਈ, 2024 ਨੂੰ ਦਿੱਲੀ ਤੋਂ ਲੇਹ ਲਈ ਐਸਜੀ-123 ਦਾ ਸੰਚਾਲਨ […]
Breaking News  ਦਿੱਲੀ  ਇੱਕ ਨਜ਼ਰ 

ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫ਼ੇ ’ਤੇ ਖੜਗੇ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਚੋਣ ਕਮਿਸ਼ਨਰ (Election Commissioner) ਅਰੁਣ ਗੋਇਲ ਦੇ ਅਸਤੀਫ਼ੇ ’ਤੇ ਸ਼ਨਿੱਚਰਵਾਰ ਨੂੰ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸੋਸ਼ਲ ਮੀਡੀਆ ਐਕਸ ’ਤੇ ਇੱਕ ਪੋਸਟ ’ਚ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਵਾਲਾ ਹੈ ਅਤੇ […]
ਦੇਸ਼  Breaking News  ਇੱਕ ਨਜ਼ਰ