ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਵੱਲੋਂ ਨਵਾਂ ਹਰਿਆਣਵੀ ਸੌਂਗ ਲਾਂਚ, ਖੁਸ਼ੀਆਂ ਨਾਲ ਝੂਮੀ ਉੱਠੀ ਸਾਧ-ਸੰਗਤ

    (ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਪਣਾ ਨਵਾਂ ਹਰਿਆਣਵੀਂ ਸੌਂਗ ਲਾਂਚ ਕੀਤਾ ਗਿਆ। ਪੂਜਨੀਕ ਗੁਰੂ ਜੀ ਵੱਲੋਂ ਸਾਧ-ਸੰਗਤ ਨੂੰ ਵੱਡਾ ਤੋਹ਼ਫਾ ਦਿੱਤਾ ਹੈ। ਜਿਵੇਂ ਹੀ ਪੂਜਨੀਕ ਗੁਰੂ ਜੀ ਨੇ ਆਪਣੇ ਯੂ-ਟਿਊਬ ਚੈੱਨਲ ’ਤੇ ਸੌਂਗ ਲਾਂਚ ਕੀਤਾ ਤਾਂ ਸਾਧ-ਸੰਗਤ ਖੁਸ਼ੀ ਨਾਲ ਝੂਮ ਉੱਠੀ ਤੇ ਨੱਚ ਗਾ ਕੇ ਖੂਬ ਖੁਸ਼ੀ ਮਨਾਈ। ਪੂਜਨੀਕ ਗੁਰੂ ਜੀ ਯੂ-ਟਿਊਬ ’ਤੇ ਸ਼ਬਦ ਲਾਂਚ ਹੁੰਦੇ ਹੀ ਵੇਖਦੇ ਵੇਖਦੇ ਵਿਊ ਵਧਦੇ ਚਲੇ ਗਏ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਜੀ ਵੱਲੋਂ ਇਸ ਸੌਂਗ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਸਟੋਰੀ ’ਤੇ ਪਾਇਆ ਗਿਆ ਸੀ।

    ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here