Petrol Diesel Price: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

Sach Kahoon Punjabi Desk Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol Diesel Price Today: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਦੇ ਬਾਵਜ਼ੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.72 ਰੁਪਏ ਪ੍ਰਤੀ ਲੀਟਰ ਰਿਹਾ। 87.62 ਰੁਪਏ ਪ੍ਰਤੀ ਲੀਟਰ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।  Petrol Diesel Price

ਇਹ ਵੀ ਪੜ੍ਹੋ : ਪੂਜਨੀਕ ਗੁਰੂ ਜੀ ਦੀ ਈਜ਼ਾਦ ਕੀਤੀ ਸਨੇਕ ਕੈਚਰ ਛੜੀ ਦਾ ਕਮਾਲ, 635 ਜ਼ਹਿਰੀਲੇ ਸੱਪਾਂ ਤੇ ਗੋਹਾਂ ਫਡ਼੍ਹੀਆਂ

ਦਿੱਲੀ ‘ਚ ਇਨ੍ਹਾਂ ਦੀਆਂ ਕੀਮਤਾਂ ਦੇ ਜਿਉ ਦੀ ਤਿਉਂ ਰਹਿਣ ਨਾਲ ਮੁੰਬਈ ‘ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ‘ਤੇ ਰਿਹਾ। ਵਿਸ਼ਵ ਪੱਧਰ ‘ਤੇ ਵੀਕੈਂਡ ‘ਤੇ ਅਮਰੀਕੀ ਕਰੂਡ 0.72 ਫੀਸਦੀ ਵਧ ਕੇ 83.98 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.68 ਫੀਸਦੀ ਵਧ ਕੇ 87.19 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ।

ਦੇਸ਼ ਦੇ ਚਾਰ ਮਹਾਂਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ

ਮਹਾਂਨਗਰ………..ਪੈਟਰੋਲ………ਡੀਜ਼ਲ (ਰੁਪਏ ਪ੍ਰਤੀ ਲੀਟਰ)

ਦਿੱਲੀ ……………94.72 ………..…87.62
ਮੁੰਬਈ …………..104.21…………92.15
ਚੇਨਈ……………100.75…………92.34
ਕੋਲਕਾਤਾ…….…..103.94…………90.76

About The Author

Related Posts