New Tax

ਪੰਜਾਬ ‘ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ : ਨਵਜੋਤ ਸਿੱਧੂ

11 ਅੱਗ ਬੁਝਾਊ ਗੱਡੀਆਂ ਨੂੰ ਦਿੱਤੀ ਹਰੀ ਝੰਡੀ ਅਸ਼ਵਨੀ ਚਾਵਲਾ, ਚੰਡੀਗੜ੍ਹ: ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ, ਕਿਉਂਕਿ ਪੰਜਾਬ ਵਿੱਚ ਕੋਈ ਵੀ ਨਵਾਂ ਟੈਕਸ ਨਹੀਂ ਲੱਗਣ ਜਾ ਰਿਹਾ ਹੈ। ਪੰਜਾਬ ਸਰਕਾਰ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇਵੇਗੀ, ਉਸ ਤੋਂ ਬਾਅਦ ਹੀ ਕਿਸੇ ਤਰ੍ਹਾਂ ਦੇ ਟੈਕਸ ਬਾਰੇ ਵਿਚਾਰ ਕੀਤਾ ਜਾਵੇਗਾ। ਇਹ ਟੈਕਸ ਵੀ ਕਿਸੇ ਗਰੀਬ […]
ਪੰਜਾਬ  Breaking News