New Zealand Road Accident

New Zealand Road Accident: ਨਿਊਜ਼ੀਲੈਂਡ ’ਚ ਭਿਆਨਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਟਕਾਨਿਨੀ ਇਲਾਕੇ ਵਿੱਚ ਦੀਵਾਲੀ ਦੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ ’ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ‘ਬਰਗਰਫਿਊਲ’ ਰੈਸਟੋਰੈਂਟ
ਦੇਸ਼  ਪੰਜਾਬ  ਕੁੱਲ ਜਹਾਨ  ਸੂਬੇ  ਖਾਸ ਖਬਰ