ਪੁਲਿਸ ਤੇ ਬਦਮਾਸ਼ਾਂ ’ਚ ਜ਼ਬਰਦਸਤ ਮੁਕਾਬਲਾ, ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ
ਅੰਮ੍ਰਿਤਸਰ। ਮਜੀਠਾ ਦੇ ਨੇੜੇ ਪੈਂਦੇ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ’ਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗਣ ਦੀ ਖਬਰ ਹੈ। ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਖਮੀ ਪੁਲਿਸ ਮੁਲਾ...
ਅਸਫ਼ਲਤਾ ਵੀ ਸਫ਼ਲਤਾ ਲਈ ਇੱਕ ਸਬਕ
ਵਿਦਿਆਰਥੀਆਂ ਨੂੰ ਜਦੋਂ ਉਮੀਦ ਮੁਤਾਬਿਕ ਨਤੀਜੇ ਹਾਸਲ ਨਹੀਂ ਹੁੰਦੇ ਤਾਂ ਕਈ ਵਾਰ ਉਹ ਡੂੰਘੀ ਨਿਰਾਸ਼ਾ ਵਿੱਚ ਡੁੱਬ ਜਾਂਦੇ ਹਨ। ਇਸ ਤਰ੍ਹਾਂ ਦੀ ਮਾਨਸਿਕ ਹਾਲਤ ਵਿੱਚੋਂ ਸੈਂਕੜੇ ਵਿਦਿਆਰਥੀ ਗੁਜ਼ਰ ਰਹੇ ਹਨ। ਖਾਸ ਤੌਰ ’ਤੇ ਇਨ੍ਹਾਂ ਦਿਨਾਂ ਵਿੱਚ ਜਦੋਂ ਨਤੀਜੇ ਨਿੱਕਲਦੇ ਹਨ। ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਵੱਡੀ ਗਿਣਤ...
ਜੀਵਨ ’ਚ ਖੁਸ਼ੀ
ਇੱਕ ਵਾਰ ਇੱਕ ਲੜਕਾ ਜੰਗਲ ’ਚ ਲੱਕੜਾਂ ਲੈਣ ਗਿਆ। ਘੁੰਮਦਾ-ਘੁੰਮਦਾ ਉਹ ਚੀਕਿਆ ਤਾਂ ਉਸ ਨੂੰ ਲੱਗਾ ਕਿ ਉੱਥੇ ਕੋਈ ਹੋਰ ਲੜਕਾ ਵੀ ਹੈ ਤੇ ਉਹ ਚੀਕ ਰਿਹਾ ਹੈ। ਉਸ ਨੇ ਉਸ ਨੂੰ ਕਿਹਾ, ‘‘ਇੱਧਰ ਤਾਂ ਆਓ।’’ ਉੱਧਰੋਂ ਵੀ ਅਵਾਜ਼ ਆਈ, ‘‘ਇੱਧਰ ਤਾਂ ਆਓ!’’ ਲੜਕੇ ਨੇ ਫ਼ਿਰ ਕਿਹਾ, ‘‘ਕੌਣ ਹੋ ਤੁਸੀਂ?’’ (Motivation)
ਫੇ...
ਪੰਜਾਬ ਕੈਬਨਿਟ ਨੇ ਲਏ ਕਿਸਾਨਾਂ ਲਈ ਅਹਿਮ ਫ਼ੈਸਲੇ, ਹੁਣੇ ਪੜ੍ਹੋ…
ਚੰਡੀਗੜ੍ਹ। ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ’ਚ ਅੱਜ ਅਹਿਮ ਫ਼ੈਸਲੇ ਹੋਏ ਹਨ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ ਊਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ। 1...
ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਆ ਰਹੇ ਨੇ ਪਟਿਆਲਾ ਜੇਲ ਤੋਂ ਬਾਹਰ
ਟਵਿਟਰ ਹੈਂਡਲ ਤੋਂ ਟਵੀਟ ਕਰਕੇ ਦਿੱਤੀ ਗਈ ਜਾਣਕਾਰੀ | Navjot Sidhu
ਪਟਿਆਲਾ (ਖੁਸਵੀਰ ਸਿੰਘ ਤੂਰ)। ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਦੀ ਰਿਹਾਈ ਪਹਿਲੀ ਅਪ੍ਰੈਲ ਨੂੰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਹ ਜਾਣਕਾਰੀ ਨਵਜੋਤ ਸਿੱਧ...
ਫਸਲਾਂ ਬਰਬਾਦ ਹੋਣ ’ਤੇ ਹੌਸਲਾ ਨਾ ਹਾਰਨ ਕਿਸਾਨ, ਪੜ੍ਹੋ ਪੂਜਨੀਕ ਗੁਰੂ ਜੀ ਦੇ ਇਹ ਬਚਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ (Ram Rahim) ਸਿੰਘ ਜੀ ਇੰਸਾਂ 40 ਦਿਨ ਦੀ ਰੂਹਾਨੀ ਯਾਤਰਾ ’ਤੇ ਬੁਰਨਾਵਾ ਆਸ਼ਰਮ ਪਧਾਰੇ ਸਨ ਤਾਂ ਪੂਜਨੀਕ ਗੁਰੂ ਜੀ ਨੇ ਰੂਹਾਨੀ ਮਜਲਿਸ ਦੌਰਾਨ ਫਰਮਾਇਆ ਕਿ ਕਿਸਾਨ ਦੀ ਫ਼ਸਲ ਬਰਬਾਦ ਹੋ ਗਈ, ਬੜਾਂ ਦਰਦ ਹੈ, ਛੇ ਮਹੀਨੇ ਮਿਹਨਤ ਕਰਦਾ ਹੈ, ਕਿਉਂਕਿ ਅਸੀਂ ਵੀ ਕਿਸਾ...
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਦਾ ਉਪਰਾਲਾ
‘ਸਰਕਾਰ ਬਾਸਮਤੀ ਦੀ ਖੇਤੀ ਨੂੰ ਵੱਡੇ ਪੱਧਰ ’ਤੇ ਕਰੇਗੀ ਉਤਸ਼ਾਹਿਤ’
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਲਈ ਫ਼ਸਲੀ ਵਿਭਿੰਨਤਾ ਨੂੰ ਅਹਿਮ ਲੋੜ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Government of Punjab) ਨੇ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਣਾ ਕੇ ਖੇਤੀਬਾੜੀ ’ਚ ਮਿ...
IPL-16: ਅੱਜ ਹੋਵੇਗਾ ਸ਼ੁਰੂ ਕ੍ਰਿਕਟ ਪ੍ਰੇਮੀ ਦੇਸ਼ ਭਾਰਤ ਦਾ ਤਿਉਹਾਰ
ਪਿਛਲੇ ਚੈਂਪੀਅਨ ਗੁਜਰਾਤ ਟਾਇਟੰਸ ਤੇ ਚੇੱਨਈ ਸੁਪਰ ਕਿੰਗਸ ਦੇ ਮੁਕਾਬਲੇ ਨਾਲ ਹੋਵੇਗੀ ਸ਼ੁਰੂਆਤ | IPL teams 2023
ਅਹਿਮਦਾਬਾਦ (ਏਜੰਸੀ)। ਭਾਰਤ ਦੇ ਬਹੁਤ ਹੀ ਉਡੀਕ ਭਰੇ ਤਿਉਹਾਰ ਇੰਡੀਅਨ ਪ੍ਰੀਮੀਅਰ ਲੀਗ (IPL) 2023 ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਪਿਛਲੇ ਚੈਂਪੀਅਨ ਗੁਜਰਾਤ ਟਾਇਟੰਸ ਤੇ ਮਹਿੰਦਰ ਸਿੰਘ ਧੋਨੀ ਦੀ...
ਇੱਕ ਅਪਰੈਲ ਤੋਂ ਹੋਣ ਜਾ ਰਹੇ ਨੇ ਵੱਡੇ ਬਦਲਾਅ, ਤੁਹਾਡੀ ਜੇਬ੍ਹ ’ਤੇ ਪਵੇਗਾ ਕਿੰਨਾ ਬੋਝ?
ਸੱਚ ਕਹੂੰ ਵੈੱਬ ਡੈਸਕ: ਇੱਕ ਅਪਰੈਲ ਦਿਨ ਸ਼ਨਿੱਚਰਵਾਰ ਤੋਂ ਨਵਾਂ ਵਿੱਤੀ ਵਰ੍ਹਾ ਸ਼ੁਰੂ ਹੋ ਜਾ ਰਿਹਾ ਹੈ। ਇਹ ਵਿੱਤੀ ਵਰ੍ਹਾ 2023-24 ਹੈ ਜਿਸ ਵਿੱਚ ਕਈ ਬਦਲਾਅ ਹੋਣ ਜਾ ਰਹੇ ਹਨ। ਕੀ ਇਨ੍ਹਾਂ ਬਦਲਾਅ ਨਾਲ ਤੁਹਾਡੇ ਜੇਬ੍ਹ ’ਤੇ ਵੀ ਅਸਰ ਹੋਣ ਵਾਲਾ ਹੈ ਇਸ ਬਾਰੇ ਵਿਸਥਾਰ ਨਾਲ ਚਰਚਾ ਕਰ ਲੈਂਦੇ ਹਾਂ। ਨਵਾਂ ਮਹੀਨਾ ਅ...
ਸਮੂਹਿਕ ਖ਼ੁਦਕਸ਼ੀ : ਪਤੀ-ਪਤਨੀ ਨੇ ਜਵਾਨ ਪੁੱਤ ਸਮੇਤ ਮਾਰੀ ਝੀਲ ‘ਚ ਛਾਲ
ਮਾਂ-ਪੁੱਤ ਦੀ ਹੋਈ ਮੌਤ, ਪਤੀ ਗੰਭੀਰ ਹਾਲਤ 'ਚ | Bathind News
ਬਠਿੰਡਾ (ਸੁਖਜੀਤ ਮਾਨ)। ਅੱਜ ਦਿਨ ਚੜ੍ਹਦਿਆਂ ਹੀ ਬਠਿੰਡਾ ਦੇ ਇੱਕ ਪਰਿਵਾਰ ਦੇ ਤਿੰਨ ਜੀਆਂ (ਪਤੀ-ਪਤਨੀ ਤੇ ਪੁੱਤ) ਨੇ ਥਰਮਲ ਝੀਲਾਂ ਵਿੱਚ ਛਾਲ ਮਾਰ ਦਿੱਤੀ। ਸਮੂਹਿਕ ਖ਼ੁਦਕਸ਼ੀ ਦੀ ਇਸ ਕੋਸ਼ਿਸ਼ ਵਿੱਚ ਵਿਅਕਤੀ ਦੀ ਹਾਲਤ ਗੰਭੀਰ ਹੈ ਜਦੋੰਕਿ ਉਸਦੀ ...
ਪੰਜਾਬ ਕੈਬਨਿਟ ਦੀ ਅੱਜ ਦੀ ਮੀਟਿੰਗ ’ਚ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ
ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Cabinet meeting) ਅੱਜ 11 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ...
ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੇ ਆਡੀਓ ਮਗਰੋਂ ਪੰਜਾਬ ’ਚ ਹਾਈ ਅਲਰਟ
ਅੰਮ੍ਰਿਤਸਰ। ਵਾਰਸ ਪੰਜਾਬ ਦੇ ਜੱਥੇਬੰਦੀ ਦੀ ਮੁਖੀ ਤੇ ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੀ ਵੀਡੀਓ ਤੇ ਆਡੀਓ ਸਾਹਮਣੇ ਆਉਣ ਮਗਰੋਂ ਪੰਜਾਬ ਹਾਈ ਅਲਰਟ ’ਤੇ ਹੈ। ਖੂਫ਼ੀਆ ਅਤੇ ਸੁਰੱਖਿਆ ਏਜੰਸੀਆਂ ਸੋਸ਼ਲ ਮੀਡੀਆ ਦੇ ਨਾਲ-ਨਾਲ ਸੂਬੇ ਦੀ ਸੁਰੱਖਿਆ ਨੂੰ ਬਣਾਈ ਰੰਖਣ ਲਈ ਸਰਗਰਮੀ ਨਾਲ ਕੰਮ ਕਰ...
ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਸਰਸਾ ਦੇ ਸਾਲਾਨਾ ਨਤੀਜੇ ਐਲਾਨੇ
ਪ੍ਰੀਖਿਆ ਨਤੀਜੇ ਦੇਖ ਖਿੜੇ ਵਿਦਿਆਰਥੀਆਂ ਦੇ ਚਿਹਰੇ, ਅੱਵਲ ਰਹੇ ਵਿਦਿਆਰਥੀ ਹੋਏ ਸਨਮਾਨਿਤ | Shah Satnam ji Boys School
ਸਰਸਾ (ਸੁਨੀਲ ਵਰਮਾ)। ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਸਰਸਾ (Shah Satnam ji Boys School) ਦੇ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸਾਲਾਨਾ ਪ੍ਰੀਖਿਆ ਨਤੀਜੇ ਸ਼ਾਨਦਾਰ ਰਹੇ ਹਨ। ਵੀਰ...
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦਾ ਸਾਲਾਨਾ ਪ੍ਰੀਖਿਆ ਨਤੀਜਾ ਜਾਰੀ
ਸਾਲ ਭਰ ਦੀ ਮਿਹਨਤ ਦਾ ਫਲ ਦੇਖ ਕੇ ਖਿੜੇ ਵਿਦਿਆਰਥਣਾਂ ਦੇ ਚਿਹਰੇ
ਜੀਕੇ ਟੱਚ ਹਾਈਟ ਕੰਪੀਟੀਸ਼ਨ ਦੀਆਂ ਜੇਤੂ ਵਿਦਿਆਰਥਣਾਂ ਨਗਦ ਪੁਰਸਕਾਰ ਤੇ ਸਰਟੀਫਿਕੇਟ ਨਾਲ ਹੋਈਆਂ ਸਨਮਾਨਿਤ
ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਗਰਲਜ ਸਕੂਲ ਸਰਸਾ ’ਚ ਵੀਰਵਾਰ ਨੂੰ ਸਾਲਾਨਾ ਨਤੀਜੇ ਐਲਾਨੇ ਗਏ। ਪ੍ਰੋਗਰਾਮ ਦੇ ਮ...
ਕਿਸੇ ਨੂੰ ਵੀ ਹੋ ਸਕਦੀ ਐ ਇਹ ਬਿਮਾਰੀ, ਹੋ ਜਾਓ ਸਾਵਧਾਨ !
ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਕੱਲ ਬਦਲ ਰਹੇ ਮੌਸਮ ਵਿਚ ਖਾਂਸੀ, ਬੁਖਾਰ, ਸਿਰ ਦਰਦ, ਸ਼ਰੀਰ ਵਿੱਚ ਦਰਦ ਹੋਣਾ ਆਮ ਗੱਲ ਹੈ ਪਰ ਜੇ ਇਸਦੇ ਨਾਲ ਨਾਲ ਸਾਹ ਲੈਣ ਵਿਚ ਵੀ ਤਕਲੀਫ਼ ਹੋਵੇ ਤਾਂ ਸਾਨੂੰ ਸਚੇਤ ਹੋ ਜਾਣਾ ਚਾਹੀਦਾ ਹੈ ਕਿ ਇਹ ਆਮ ਐਨਫਲੂਏਂਜ਼ਾ ਨਹੀਂ ਬਲਕਿ H3N2 ਵਾਇਰਸ ਨਾਲ ਹੋਣ ਵਾਲਾ ਐਨਫਲੂਏਂਜ਼ਾ ਹੈ। (Dise...
ਤਰਨਤਾਰਨ ਦੀ ਗੋਇੰਦਵਾਲ ਜ਼ੇਲ੍ਹ ’ਚ ਹਵਾਲਾਤੀ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ। ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗੈਂਗ ਵਿਚਾਲੇ ਹੋਏ ਝੜਪ ਤੋਂ ਬਾਅਦ ਹੁਣ ਵਿਵਾਦਾਂ ’ਚ ਆਈ ਤਰਨਤਾਰਨ ਦੀ ਗੋਇੰਦਵਾਲ ਜ਼ੇਲ੍ਹ (Goindwal Jail) ’ਚ ਇੱਕ ਕੈਦੀ ਨੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਵਾਲੇ ਇਸ ਹਵਾਲਾਤੀ ਖਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਕਾਰਵਾਈ ਚੱਲ ਰਹੀ ਸੀ। ਫਿਲਹਾਲ ਸ...
ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਫਸਲ ’ਤੇ ਕਿਸਾਨਾਂ ਦੇ ਦੁੱਖ ਵੰਡਾਉਣ ਦਾ ਉਪਰਾਲਾ
ਵਿਧਾਇਕ ਮੁੰਡੀਆਂ ਵੱਲੋਂ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਵੰਡ ’ਚ ਪਾਉਣ ਦਾ ਐਲਾਨ (Rain)
ਸਾਹਨੇਵਾਲ ਹਲਕੇ ਅੰਦਰ ਨੁਕਸਾਨੀ ਫਸਲਾਂ ਦਾ ਵਿਧਾਇਕ ਹਰਦੀਪ ਮੁੰਡੀਆਂ ਨੇ ਲਿਆ ਜਾਇਜਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੱਲੋਂ ਆਪਣ...
‘ਬਠਿੰਡਾ ਦੀ ਜ਼ੇਲ੍ਹ ਐ, ਕਿ ਮੋਬਾਇਲਾਂ ਦੀ ਦੁਕਾਨ’
ਕਰੀਬ ਹਰ ਦੂਜੇ-ਤੀਜ਼ੇ ਦਿਨ ਦਰਜ਼ ਹੋ ਰਹੇ ਨੇ ਜ਼ੇਲ੍ਹ ’ਚੋਂ ਮੋਬਾਇਲ ਮਿਲਣ ਦੇ ਮੁਕੱਦਮੇ | Bathinda jail
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਦੀ ਕੇਂਦਰੀ ਜ਼ੇਲ੍ਹ, ਜਿਸ ’ਚ ਏ ਕੈਟਾਗਿਰੀ ਦੇ ਗੈਂਗਸਟਰਾਂ ਸਮੇਤ ਹੋਰ ਗੈਂਗਸਟਰਾਂ ਆਦਿ ਕਰਕੇ ਜ਼ੇਲ੍ਹ ਵਿਭਾਗ ਦੀ ਸੁਰੱਖਿਆ ਤੋਂ ਇਲਾਵਾ ਸੀਆਰਪੀਐਫ ਦਾ ਸਖਤ ਸੁਰੱਖਿਆ ਪਹ...
ਇੰਦੌਰ: ਰਾਮਨੌਮੀ ’ਤੇ ਇੱਕ ਧਾਰਮਿਕ ਸਥਾਨ ’ਤੇ ਵੱਡਾ ਹਾਦਸਾ, ਸ਼ਰਧਾਲੂ ਫਸੇ, ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼
ਇੰਦੌਰ/ਭੋਪਾਲ (ਏਜੰਸੀ)। ਇੰਦੌਰ ’ਚ ਅੱਜ ਇੱਕ ਧਾਰਮਿਕ ਸਥਾਨਕ ਕੈਂਪਸ ’ਚ ਪੁਰਾਣੀ ਬਾਵੜੀ ਦੀ ਛੱਤ ਧਸਣ ਨਾਲ ਕਈ ਸ਼ਰਧਾਲੂ ਫਸ ਗਏ। ਉਨ੍ਹਾਂ ਨੂੰ ਕੱਢਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮਾਮਲੇ ’ਚ ਐਕਸ਼ਨ ਲੈਂਦੇ ਹੋਏ ਪ੍ਰਸ਼ਾਸਨ ਨੂੰ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣ ਦੇ ...
ਪੰਜਾਬ ’ਚ ਬਿਜਲੀ ਹੋਈ ਮਹਿੰਗੀ, ਲੱਗਿਆ ਝਟਕਾ
ਉਦਯੋਗਾਂ ਨੂੰ ਮਿਲੇਗੀ 10 ਫ਼ੀਸਦੀ ਮਹਿੰਗੀ ਬਿਜਲੀ
ਚੰਡੀਗੜ੍ਹ। ਪੰਜਾਬ ’ਚ ਉਦਯੋਗਾਂ ’ਤੇ ਪਾਵਰਕਾਮ (Electricity) ਨੇ ਇੱਕ ਸਰਕੂਲਰ ਜਾਰੀ ਕਰ ਕੇ 10 ਫ਼ੀਸਦੀ ਬਿਜਲੀ ਦੀ ਕੀਮਤ ਵਧਾ ਦਿੱਤੀ ਹੈ। ਮਿਤੀ 28 ਮਾਰਚ ਦੇ ਸਰਕੂਲਰ ’ਚ ਕਿਹਾ ਗਿਆ ਹੈ ਕਿ ਪੰਜਾਬ ਦੀ ਉਦਯੋਗਿਕ ਪਾਲਿਸੀ ਮਿਤੀ 8 ਮਾਰਚ 2023 ਨੂੰ ਜਾਰੀ ਕਰ...
ਪੂਜਨੀਕ ਗੁਰੂ ਜੀ ਨੇ ਦੱਸਿਆ ਰਾਮ-ਨਾਮ ਨਾਲ ਕੌਣ ਜੁੜ ਸਕਦੈ?
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਇਸ ਘੋਰ ਕਲਿਯੁਗ ’ਚ ਅੱਲ੍ਹਾ, ਵਾਹਿਗੁਰੂ, ਮਾਲਕ ਦਾ ਨਾਮ ਲੈਣਾ ਵੱਡੇ ਭਾਗਾਂ ਦੀ ਗੱਲ ਹੈ। ਭਾਗਾਂ ਵਾਲੇ ਜੀਵ ਜੋ ਰਾਮ-ਨਾਮ ਨਾਲ ਜੁੜਦੇ ਹਨ ਅਤੇ ਰਾਮ-ਨਾਮ ਨਾਲ ਜੁੜ ਕੇ ਉਹ ਬਹੁਤ ਹੀ ਭਾਗਾਂ ਵਾਲੇ ਬਣ ਜਾਂਦੇ ਹਨ। ਜੀਵ ਓਮ, ਹ...
ਇੰਝ ਹੋਣਗੀਆਂ ਕਰਨਾਟਕ ਵਿਧਾਨ ਸਭਾ ਅਤੇ ਕਈ ਥਾਈਂ ਜਿਮਨੀ ਚੋਣਾਂ, ਜਾਰੀ ਹੋਇਆ ਸ਼ਡਿਊਲ
10 ਮਈ ਨੂੰ ਇੱਕੋ ਗੇੜ ’ਚ ਵੋਟਿੰਗ, 13 ਮਈ ਨੂੰ ਆਉਣਗੇ ਨਤੀਜੇ
ਨਵੀਂ ਦਿੱਲੀ (ਏਜੰਸੀ)। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਰਨਾਟਕ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ...
ਸੈਸ਼ਨ ’ਚ ਸੁਣਾਈ ਫਾਂਸੀ, ਹਾਈ ਕੋਰਟ ’ਚ ਬਰੀ
ਜੈਪੁਰ ਬੰਬ ਧਮਾਕਿਆਂ ਦੇ ਚਾਰੇ ਦੋਸ਼ੀਆਂ ਨੂੰ ਹੁਣ ਨਹੀਂ ਹੋਵੇਗੀ ਫਾਂਸੀ
ਜੈਪੁਰ (ਏਜੰਸੀ)। ਰਾਜਸਥਾਨ ਹਾਈ ਕੋਰਟ ਨੇ ਬੁੱਧਵਾਰ ਨੂੰ ਜੈਪੁਰ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ’ਚ ਮੌਤ ਦੇ ਹਵਾਲੇ ਸਮੇਤ ਦੋਸ਼ੀਆਂ ਵੱਲੋਂ ਪੇਸ਼ ਕੀਤੀਆਂ 28 ਅਪੀਲਾ...
Amritpal ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹੀਆਂ ਅਹਿਮ ਗੱਲਾਂ
ਚੰਡੀਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amritpal) ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਤੇ ਬੋਲਦਿਅ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।
ਇੱ...
ਕਰਜ਼ੇ ਨੇ ਪਹਿਲਾਂ ਕੀਤਾ ਮਾਨਸਿਕ ਪ੍ਰੇਸ਼ਾਨ, ਫਿਰ ਨਿਗਲ ਗਿਆ ਕਿਸਾਨ ਨੂੰ
ਖਨੋਰੀ (ਬਲਕਾਰ ਸਿੰਘ)। ਨੇੜਲੇ ਪਿੰਡ ਗੁਲਾੜੀ ਵਿਖੇ ਕੱਲ ਦਰਮਿਆਨੀ ਰਾਤ ਆਰਥਿਕ ਮੰਦਹਾਲੀ ਦੇ ਕਾਰਨ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਕਿਸਾਨ ਨੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੇ ਸਕੇ ਭਰਾ ਸੁਭਾਸ਼ ਪੁੱਤਰ ਮਾਂਗੇ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਭਰਾ ਸਮਸੇਰ ਉਰਫ ਲੀਲਾ ਉਮਰ ...