Punjab News: ਪੰਜਾਬ ਦੇ ਪਿੰਡਾਂ ਨੂੰ ਅੱਜ ਮਿਲਣਗੇ ਨਵੇਂ ਸਰਪੰਚ ਤੇ ਪੰਚ, ਪੈ ਰਹੀਆਂ ਨੇ ਵੋਟਾਂ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਨੂੰ ਅੱਜ ਨਵੇਂ ਸਰਪੰਚ ਤੇ ਪੰਚ ਮਿਲਣਗੇ। ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ...
Sardulgarh News: ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਦੋਵਾਂ ਹੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਸਹੀ, ਅਫਵਾਵਾਂ ਤੋਂ ਬਚੋ
Sardulgarh News: ਐਸਡੀਐਮ ਨੇ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ
Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਵਿਧਾਨ ਸਭਾ ਹਲਕਾ ਸਰਦਗੜ੍ਹ ਦੇ ਪਿੰਡ ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਹੀ ਮਿਲੇ ਹਨ। ਉਥੇ ਵੋਟਿੰਗ ਵੀ ਅਮਨ ਅਮਾਨ ਨਾਲ ਸਵੇਰੇ 8 ਵਜੇ ਤੋਂ ਸ਼ੁ...
Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ
ਲੋਂਗੋਵਾਲ ’ਚ ਵੀ ਵਿਭਾਗ ਵੱਲੋਂ ਦੋ ਦੁਕਾਨਾਂ ਦੇ ਲਏ ਸੈਂਪਲ | Sweet Alert
4 ਦੁੱਧ, 2 ਖੋਆ, 3 ਖੋਆ ਬਰਫੀ, 1 ਵੇਸਣ ਲੱਡੂ ਦੇ ਸੈਂਪਲ ਲਏ
Sweet Alert: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਖਾਣ ਪੀਣ ਵਾਲੇ ਸਮਾਨ 'ਚ ਮਿਲਾਵਟ ਰੋਕਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਹੁਕਮਾਂ ਤਹਿ...
Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ
ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ | Bribe
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁ...
Abohar News: ਝਗੜੇ ਤੋਂ ਬਾਅਦ ਨਸ਼ੇ ਦੀ ਹਾਲਤ ’ਚ ਘਰ ਨੂੰ ਲਾਈ ਅੱਗ
Abohar News: (ਮੇਵਾ ਸਿੰਘ) ਅਬੋਹਰ। ਤਹਿਸੀਲ ਅਬੋਹਰ ਦੇ ਪਿੰਡ ਬਕੈਨਵਾਲਾ ਨਿਵਾਸੀ ਇੱਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ਵਿੱਚ ਅੱਜ ਆਪਣੇ ਹੀ ਘਰ ਵਿੱਚ ਅੱਗ ਲਾ ਦਿੱਤੀ। ਜਾਣਕਾਰੀ ਅਨੁਸਾਰ ਗੋਪੀ ਰਾਮ ਪੁੱਤਰ ਕਸ਼ਮੀਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੋਪੀ ਰਾਮ ਸ਼ਰਾਬ ਪੀਣ ਦਾ ਆਦੀ ਹੈ ਤੇ ਪਿਛਲੇ 2 ਦਿਨਾਂ ਤੋਂ ਲਗ...
Punjab Journalist: ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੱਤਰਕਾਰ ‘ਤੇ ਹੋਏ ਹਮਲੇ ਦੀ ਨਿੰਦਾ
ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਵੇ: ਜੰਮੂ,ਜੰਡੂ
Punjab Journalist : (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ੍ਹ ਬਟਾਲਾ ਵਿਖੇ ਪੱਤਰਕਾਰ ਰਵਨੀਸ਼ ਬਹਿਲ 'ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰ...
Panchayat Elections: ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ, ਸੁਰੱਖਿਆ ਦੇ ਸਖ਼ਤ ਪ੍ਰਬੰਧ
Panchayat Elections: (ਅਨਿਲ ਲੁਟਾਵਾ) ਅਮਲੋਹ। ਉਪ ਮੰਡਲ ਮੈਜਿਸਟ੍ਰੇਟ ਕਮ- ਨੋਡਲ ਅਫਸਰ ਪੰਚਾਇਤ ਚੋਣਾਂ ਮਨਜੀਤ ਸਿੰਘ ਰਾਜਲਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਅਮਲੋਹ ਵਿੱਚ 83 ਬੂਥਾਂ ’...
Punjab Panchayat Elections: ਹਾਈਕੋਰਟ ਵੱਲੋਂ ਸਾਰੀ ਪਟੀਸ਼ਨਾਂ ਖਾਰਿਜ, ਸਾਰੀਆਂ ਪੰਚਾਇਤਾਂ ਲਈ ਪੈਣਗੀਆਂ ਵੋਟਾਂ
Punjab Panchayat Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੰਚਾਇਤਾਂ ਚੋਣਾਂ ਨੂੰ ਲੈ ਕੇ ਰਾਹ ਸਾਫ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਦੇ ਕਰੀਬ 250 ਪੰਚਾਇਤਾਂ ਦੀ ...
Human Eye: ਕਿੰਨੇ ਮੈਗਾਪਿਕਸਲ ਦੀ ਹੁੰਦੀ ਹੈ ਇਨਸਾਨ ਦੀ ਅੱਖ? ਬਹੁਤ ਲੋਕ ਨਹੀਂ ਦੇ ਪਾਉਂਦੇ ਇਸ ਗੱਲ ਦਾ ਜਵਾਬ!
Human Eye: ਬਾਜਾਰ ’ਚ ਲਗਭਗ ਹਰ ਮਹੀਨੇ ਨਵੇਂ ਸਮਾਰਟ ਫੋਨ ਆ ਰਹੇ ਹਨ, ਇਸ ਸਮਾਰਟਫੋਨ ਦੇ ਕੈਮਰੇ ਦੀ ਗੁਣਵੱਤਾ ਵੀ ਸ਼ਾਨਦਾਰ ਹੈ। ਨਵਾਂ ਮੋਬਾਈਲ ਖਰੀਦਣ ਵੇਲੇ ਹਰ ਕੋਈ ਸਭ ਤੋਂ ਪਹਿਲਾਂ ਇਸ ਦੇ ਕੈਮਰੇ ਦੀ ਜਾਂਚ ਕਰਦਾ ਹੈ, ਖਾਸ ਤੌਰ ’ਤੇ ਉਹ ਇਹ ਵੇਖਣਾ ਨਹੀਂ ਭੁੱਲਦਾ ਕਿ ਇਸ ਵਿੱਚ ਕਿੰਨੇ ਮੈਗਾਪਿਕਸਲ ਹਨ।
ਜਦੋਂ...
Farmers News Update: ਡੀਏਪੀ ਖਾਦ ਨਾ ਮਿਲਣ ਤੋਂ ਤਪੇ ਕਿਸਾਨ, ਸੜਕਾਂ ਜਾਮ ਦੀ ਚੇਤਾਵਨੀ
ਬੀਕੇਯੂ ਏਕਤਾ ਸਿੱਧੂਪੁਰ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
Farmers News Update: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਬੀਕੇਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੇ ਇੱਕ ਵਫਦ ਵੱਲੋਂ ਕਿਸਾਨਾਂ ...