Free Travel Facility: ਔਰਤਾਂ ਤੇ ਬੱਚੇ ਵੀ ਅੱਜ ਤੋਂ ਬੱਸਾਂ ’ਚ ਕਰ ਸਕਣਗੇ ਮੁਫ਼ਤ ਸਫ਼ਰ
ਰੱਖੜੀ ’ਤੇ ਔਰਤਾਂ ਤੇ 15 ਸਾਲ ਤੱਕ ਦੇ ਬੱਚਿਆਂ ਲਈ ਮੁਫਤ ਬੱਸ ਯਾਤਰਾ | Haryana Roadways
36 ਘੰਟਿਆਂ ਲਈ ਮਿਲੇਗਾ ਸਹੂਲਤ
ਕੈਥਲ (ਸੱਚ ਕਹੂੰ ਨਿਊਜ਼/ਕੁਲਦੀਪ ਨੈਨ)। Free Travel Facility: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਸਰਕਾਰ ਦੇ ਆਦੇਸ਼ਾਂ ਤਹਿਤ, ਹਰਿਆਣਾ ਰੋਡਵੇਜ ਰੱਖੜੀ ਦੇ ਤਿਉਹਾ...
ਸਿੱਧ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਨੂੰ ਗੋਲੀ ਮਾਰੀ
ਬਲਕੌਰ ਸਿੰਘ ਪ੍ਰੋਗਰਾਮ 'ਚ ਮੌਜੂਦ ਨਹੀਂ ਸਨ
(ਸੁਖਜੀਤ ਮਾਨ) ਮਾਨਸਾ। ਮਾਨਸਾ ਕੈਂਚੀਆਂ ਨੇੜੇ ਸਥਿਤ ਇੱਕ ਮੈਰਿਜ ਪੈਲੇਸ ’ਚ ਸ਼ਨਿੱਚਰਵਾਰ ਨੂੰ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਗੋਲੀ ਚੱਲਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਅਕਤੀ ਤੋਂ ਗੋਲੀ ਚੱਲੀ ਤ...
Weather Update : ਕਦੋਂ ਆਵੇਗਾ ਤੁਹਾਡੇ ਸੂਬੇ ’ਚ ਮਾਨਸੂਨ, ਹੁਣੇ ਵੇਖੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਦਿੱਲੀ ਐੱਨਸੀਆਰ, ਉੱਤਰ ਪ੍ਰਦੇਸ਼ ’ਚ ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫਾਨ ਹੁਣ ਕਮਜੋਰ ਹੁੰਦਾ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਅਗਲੇ ਦੋ ਦਿਨਾਂ ਤੱਕ ਪੰਜਾਬ ’ਚ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਥ...
2000 ਦਾ ਨੋਟ ਕਿਵੇਂ ਬਦਲਿਆ ਜਾ ਸਕਦਾ ਹੈ, ਜਾਣੋ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਿਜ਼ਰਵ ਬੈਂਕ (Reserve Bank Of India) ਛੇਤੀ ਹੀ 2000 ਦੇ ਨੋਟ ਬੰਦ ਕਰਨ ਜਾ ਰਿਹਾ ਹੈ। ਰਿਜ਼ਰਵ ਬੈਂਕ 2000 ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈ ਲਵੇਗਾ ਪਰ ਮੌਜੂਦਾ ਨੋਟ ਅਵੈਧ ਨਹੀਂ ਹੋਣਗੇ। ਆਰਬੀਆਈ ਨੇ ਬੈਂਕਾਂ ਨੂੰ 30 ਸਤੰਬਰ ਤੱਕ ਇਨ੍ਹਾਂ ਨੋਟਾਂ ਨੂੰ ਬਦਲਦੇ ਰ...
ਰੂਹ ਕੰਬਾਊ ਹਾਦਸੇ ਨੇ ਚਾਰ ਅਧਿਆਪਕਾਂ ਦੀ ਲਈ ਜਾਨ
ਫ਼ਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ (Shocking Accident) ਦੀ ਖਬ਼ਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਸਵੇਰ ਸਮੇ ਆਪਣੇ ਸਕੂਲ ਨੂੰ ਤਰਨਤਾਰਨ ਜਿਲ੍ਹੇ ਵਿੱਚ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਖਾਈ ਫ਼ੇਮੇ ਕੇ ਨੇੜੇ ਹਾਦਸਾਗ੍ਰਸਤ ਹੋ ਗਈ । ਹਾਦਸਾ ਇੰਨ...
ਰਾਹਤ ਦੀ ਖ਼ਬਰ : ਹਰਿਆਣਾ ਨੇ ਸ਼ਰਤ ਰੱਖ ਕੇ ਪੰਜਾਬ ਨੂੰ ਬੰਨ੍ਹ ਪੂਰਨ ਦੀ ਦਿੱਤੀ ਇਜ਼ਾਜਤ
ਹੁਣ ਤੋਂ ਥੋੜ੍ਹੀ ਦੇਰ ਬਾਅਦ ਸ਼ੁਰੂ ਹੋ ਸਕਦਾ ਹੈ ਬੰਨ੍ਹ ਪੂਰਨ ਦਾ ਕੰਮ | Ghaggar River
ਮਾਨਸਾ, (ਸੁਖਜੀਤ ਮਾਨ)। ਚਾਰ ਦਿਨ ਪਹਿਲਾਂ ਟੁੱਟਿਆ ਘੱਗਰ ਦਾ ਚਾਂਦਪੁਰਾ ਬੰਨ੍ਹ ਬੰਨਣ ਦੀ ਇਜ਼ਾਜਤ ਹਰਿਆਣਾ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਇਹ ਬੰਨ੍ਹ ਪੂਰਨ ਨਾਲ ਹੁਣ ਪਾਣੀ ਦਾ ਵਹਾਅ ਘਟਣ ਕਰਕੇ ਜ਼ਿਲ੍ਹਾ ਮਾਨਸਾ ਦੇ ...
ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ
ਹਿਸਾਰ (ਸੰਦੀਪ ਸ਼ੀਂਹਮਾਰ)। ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਮੌਸਮ ਰੰਗੀਲਾ ਬਣਿਆ ਹੋਇਆ ਹੈ। ਜਿੱਥੇ ਪਹਾੜਾਂ ਵਿੱਚ ਬਰਫ਼ਬਾਰੀ ਜਾਰੀ ਹੈ, ਉੱਥੇ ਹੀ ਦੱਖਣ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਤਾਜ਼ਾ ਮੌਸਮ ਬ...
Free Electricity Punjab: ਬਿਜਲੀ ਮੀਟਰ ਨਾਲ ਕਿਤੇ ਤੁਸੀਂ ਤਾਂ ਨਹੀਂ ਕਰਦੇ ਇਹ ਗਲਤੀ, ਪੰਜਾਬ ’ਚ ਮੁਫ਼ਤ ਬਿਜਲੀ ਸਕੀਮ ਦੌਰਾਨ ਵੱਡੀ ਕਾਰਵਾਈ
Free Electricity Punjab: 8750 ਖਪਤਕਾਰਾਂ ਤੋਂ ਬਿਜਲੀ ਚੋਰੀ ਵਾਧੂ ਲੋਡ ਦੇ ਵਸੂਲੇ 28 ਕਰੋੜ ਰੁਪਏ
Free Electricity Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਸਕੀਮ ਤਹਿਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੋਇਆ ਹੈ। ਜੇਕਰ ਕੋਈ ਖਪਤਕਾਰ ਗਲਤੀ ਕਰਦਾ ਹੈ ਤਾਂ ਉਸ ’ਤੇ ਤੁਰੰ...
ਪੰਜਾਬ ’ਚ ਪੰਜਵੀਂ ਦਾ ਨਤੀਜਾ ਅੱਜ, ਇਸ ਤਰ੍ਹਾਂ ਵੇਖੋ ਨਤੀਜੇ
How to check Results Online
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈ...
ਜਿੱਥੋਂ ਲੰਘ ਰਿਹੈ ਬਿਪਰਜੋਏ ਛੱਡ ਰਿਹੈ ਤਬਾਹੀ ਦੇ ਨਿਸ਼ਾਨ, ਰਾਜਸਥਾਨ ਵੱਲ ਵਧਿਆ
ਨਵੀਂ ਦਿੱਲੀ (ਏਜੰਸੀ) ਚੱਕਰਵਾਤੀ ਤੂਫਾਨ ਬਿਪਰਜੋਏ (Biparjoy) ਦੇ ਜਖੌ ਬੰਦਰਗਾਹ ਨਾਲ ਟਕਰਾਉਣ ਤੋਂ ਬਾਅਦ ਗੁਜਰਾਤ ਵਿੱਚ ਭਾਰੀ ਨੁਕਸਾਨ ਹੋਇਆ ਹੈ। ਇਸ ਦਾ ਪ੍ਰਭਾਵ ਕੱਛ-ਸੌਰਾਸ਼ਟਰ ਦੇ 8 ਜ਼ਿਲ੍ਹਿਆਂ ਵਿੱਚ ਰਿਹਾ। ਇਹ ਇੱਕ ਵੱਡੀ ਤਬਾਹੀ ਛੱਡ ਗਿਆ ਹੈ। ਕਈ ਥਾਵਾਂ ’ਤੇ ਦਰੱਖਤ ਅਤੇ ਖੰਭੇ ਡਿੱਗ ਗਏ। ਤੂਫਾਨ ਕਾਰਨ ਭ...