Satsang Bhandara ਸਰਸਾ ’ਚ ਦਿਸਿਆ ਰੂਹਾਨੀਅਤ ਦੇ ਦੀਵਾਨਿਆਂ ਦਾ ਨਜ਼ਾਰਾ, ਦੇਖੋ ਤਸਵੀਰਾਂ…
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਅੱਜ ਮਈ ਮਹੀਨੇ ਦਾ ਪਹਿਲਾ ‘ਸਤਿਸੰਗ ਭੰਡਾਰਾ’ (Satsang Bhandara) ਮਨਾਇਆ ਗਿਆ। ਜਿਸ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਭਾਰੀ ਗਿਣਤੀ ’ਚ ਸਾਧ-ਸੰਗਤ ਪਹੰੁਚੀ। ਪਵਿੱਤਰ ਭੰਡਾਰੇ ਸਬੰਧੀ ਨਾਮ ਚਰਚਾ ਦੀ ਸ਼ੁਰੂਆਤ ਪਵ...
SYL ਬਾਰੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਫਿਰ ਹੋਣਗੇ ਇਕੱਠੇ
26 ਦਸੰਬਰ ਨੂੰ ਹੋਏਗੀ ਐੱਸਵਾਈਐੱਲ. ਬਾਰੇ ਮੀਟਿੰਗ, ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਹੋਣਗੇ ਇਕੱਠੇ (SYL)
ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਕਰਨਗੇ ਮੀਟਿੰਗ ਦੀ ਅਗਵਾਈ
(ਅਸ਼ਵਨੀ ਚਾਵਲਾ) ਚੰਡੀਗੜ। ਐਸ.ਵਾਈ.ਐਲ. ਨੂੰ ਲੈ ਕੇ ਇੱਕ ਵਾਰ ਫਿਰ ਤੋਂ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਇਕੱਠੇ ਬੈਠਕ...
ਨਗਰ ਨਿਗਮ ਮੁਲਾਜਮਾਂ ਤੇ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ
ਕਾਂਗਰਸ ਪਾਰਟੀ ਦੇ ਲੁਧਿਆਣਾ ਉੱਤਰੀ ਦੇ ਪ੍ਰਧਾਨ ਨੂੰ ਗ੍ਰਿਫਤਾਰ ਕਰਨ ਦੀ ਮੰਗ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਨਗਰ ਨਿਗਮ ਮੁਲਾਜਮਾਂ ਅਤੇ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੂੰ ਮੰਗ ਪੱਤਰ ਦੇ ਕੇ ਕਾਂਗਰਸ ਪ੍ਰਧਾਨ ਨੂੰ ਗਿ੍ਰਫ...
ਸਿਰਫ਼ ਇੱਕ ਵਾਰ ਚਾਰਜ ਕਰਕੇ 30 ਦਿਨ ਚੱਲੇਗੀ ਸਮਾਰਟਵਾਚ
ਟੈਕਨਾਲੋਜੀ ਦੀ ਦੁਨੀਆਂ ਵਿੱਚ ਰੋਜ਼ਾਨਾ ਨਵੇਂ-ਨਵੇਂ ਬਦਲਾਅ ਹੋ ਰਹੇ ਹਨ ਤੇ ਇਸੇ ਕੜੀ ਵਿੱਚ ਨਵੀਆਂ-ਨਵੀਆਂ ਸਮਾਰਟਵਾਚ ਵੀ ਸ਼ਾਮਲ ਹਨ। ਸਮਾਰਟ ਫੋਨ ਤੋਂ ਬਾਅਦ ਜੇਕਰ ਕੋਈ ਇੱਕ ਡਿਵਾਇਸ ਜੋ ਵਿਅਰੇਬਲ ਹੈ ਤੇ ਕਾਫ਼ੀ ਹਰਮਨਪਿਆਰੀ ਹੋਈ ਹੈ, ਤਾਂ ਨਿਸ਼ਚਿਤ ਰੂਪ ਵਿਚ ਉਹ ਸਮਾਰਟ ਵਾਚ ਹੈ। ਉਹ ਭਾਵੇਂ ਐਪਲ ਵਰਗਾ ਵੱਡਾ ਬਰਾਂਡ...
ਮੁਕਤਸਰ ਦੇ ਪਿੰਡ ਰੋੜਾਂਵਾਲੀ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮ੍ਰਿਤਕ ਪੁਰਾਣੇ ਕੇਸ ਦੀ ਜਮਾਨਤ ਤੇ ਆਇਆ ਸੀ ਬਾਹਰ | Murder
ਪਹਿਲਾਂ ਵੀ ਹੋਈ ਸੀ ਮੁਲਜ਼ਮਾਂ ਨਾਲ ਲੜਾਈ | Murder
ਲੰਬੀ (ਮੇਵਾ ਸਿੰਘ)। ਜ਼ਿਲ੍ਹਾ ਮੁਕਤਸਰ ਦੇ ਅਧੀਨ ਪੈਂਦੇ ਪਿੰਡ ਰੋੜਾਂਵਾਲੀ ਵਿਖੇ ਇੱਕ ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਅਕਾ...
ਨੈਨੀਤਾਲ ’ਚ ਵੱਡਾ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਗੱਡੀ, 7 ਜਣਿਆਂ ਦੀ ਮੌਤ
ਨੈਨੀਤਾਲ। ਉੱਤਰਾਖੰਡ ਦੇ ਨੈਨੀਤਾਲ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਨੈਨੀਤਾਲ ਦੇ ਓਖਲਕਾਂਡਾ ਬਲਾਕ 'ਚ ਚੀਡ਼ਾਖਾਨ-ਰੀਠਾਸਾਹਿਬ ਮੋਟਰ ਰੋਡ 'ਤੇ ਇੱਕ ਗੱਡੀ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਾਦਸੇ ’ਚ 7 ਵਿਅਕਤੀਆਂ ਦੀ ਮੌਤ ਹੋ ਗਈ ਕਈ ਜਣੇ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਨੇ ਬੜੀ ਮੁਸ਼...
ਪਟਿਆਲਾ ਲੋਕ ਸਭਾ ਸੀਟ: ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਹੋਇਆ ਐਲਾਨ, ਅਗਲੇ ਦਿਨਾਂ ’ਚ ਭਖੇਗਾ ਅਖਾੜਾ
ਅਕਾਲੀ ਦਲ, ਕਾਂਗਰਸ, ਬਸਪਾ, ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹੋਣਗੇ ਸਰਗਰਮ | Patiala Lok Sabha
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਸਭਾ ਹਲਕਾ ਪਟਿਆਲਾ ਤੋਂ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਵੇਂ ਕਿ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾ...
ਸਰਕਾਰੀ ਵਾਅਦੇ ਵਫ਼ਾ ਨਾ ਹੋਏ ਤਾਂ ਪਨਬੱਸ ਅਤੇ ਪੀਆਰਟੀਸੀ ਬੱਸਾਂ ਦੇ ਚੱਕੇ ਅਣਮਿਥੇ ਸਮੇਂ ਲਈ ਹੋਣਗੇ ਜਾਮ
6 ਤੋਂ ਹੜਤਾਲ, 7 ਤੋਂ ਮੁੱਖ ਮੰਤਰੀ ਰਿਹਾਇਸ ਅੱਗੇ ਪੱਕਾ ਮੋਰਚਾ ਤੇ ਸੈਸਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲ ਹੋਵੇਗਾ ਮਾਰਚ- ਆਗੂ
(ਜਸਵੀਰ ਸਿੰਘ ਗਹਿਲ) ਬਰਨਾਲਾ। ਸੂਬੇ ਭਰ ਦੇ ਕੱਚੇ ਕਾਮਿਆਂ ਵੱਲੋਂ ਸਰਕਾਰ ਤੇ ਸਬੰਧਿਤ ਵਿਭਾਗਾਂ ਖਿਲਾਫ਼ ਸੰਘਰਸ਼ ਆਰੰਭ ਰੱਖਿਆ ਹੈ। ਜਿਸ ਦੇ ਤਹਿਤ ਹੀ ਪੰਜਾਬ ਰੋਡਵੇਜ /ਪਨਬੱਸ ਕੰ...
ਪਿੰਨੀਆਂ ’ਚੋਂ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਚੜੇ ਪੁਲਿਸ ਦੇ ਧੱਕੇ
ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਹੋਈ ਬਰਾਮਦ (Opium)
ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਵਿਅਕਤੀ ਦੀ ਭਾਲ ਕੀਤੀ ਸ਼ੁਰੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਨਸ਼ਾ ਤਸਕਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਸੀ ਘਿਓ ਦੀਆਂ ਪਿੰਨੀਆਂ ਵਿੱਚ ਲੁਕ...
ਮੋਹਾਲੀ ਆਰਪੀਜੀ ਅਟੈਕ ‘ਚ ਸ਼ਾਮਲ ਗੈਂਗਸਟਰ ਲਖਬੀਰ ਲੰਡਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨਿਆ
ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ)। ਕੇਂਦਰੀ ਗ੍ਰਹਿ ਮੰਤਰਾਲੇ ਨੇ ਬਦਨਾਮ ਗੈਂਗਸਟਰ ਲਖਬੀਰ ਸਿੰਘ ਲੰਡਾ (34 ਸਾਲ) ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਇਹ ਵੱਡੀ ਕਾਰਵਾਈ ਕੀਤੀ ਹੈ। ਲਖਬੀਰ ਸਿੰਘ ਲੰਡਾ ਮੂਲ ਰੂਪ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ...