Moga News: ਨੌਜਵਾਨ ਨੂੰ ਸ਼ੱਕੀ ਹਾਲਾਤ ’ਚ ਲੱਗੀ ਗੋਲੀ, ਪੁਲਿਸ ਕਰ ਰਹੀ ਹੈ ਜਾਂਚ
Moga News: (ਵਿੱਕੀ ਕੁਮਾਰ) ਮੋਗਾ। ਸਥਾਨਕ ਮੋਗਾ ਦੀ ਗੁਰੂ ਨਾਨਕ ਮਾਰਕੀਟ ਵਿਚ ਕੱਪੜੇ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਸ਼ੱਕੀ ਹਾਲਤ ਵਿਚ ਗੋਲੀ ਲੱਗਣ ਦੀ ਖਬਰ ਮਿਲੀ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਤੇ ਫਿਰ ਇਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਰੈਫ...
Lehragaga News: ਵੱਖ-ਵੱਖ ਸੰਸਥਾਵਾਂ ਵੱਲੋਂ ਬਰਿੰਦਰ ਗੋਇਲ ਐਡਵੋਕੇਟ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ ’ਤੇ ਸਨਮਾਨਿਤ ਕੀਤਾ
Lehragaga News : (ਰਾਜ ਸਿੰਗਲਾ) ਲਹਿਰਾਗਾਗਾ। ਬਰਿੰਦਰ ਗੋਇਲ ਐਡਵੋਕੇਟ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ ’ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਹਿਰਾਗਾਗਾ ਨਿਵਾਸੀ ਸਭਾ ਦੇ ਪ੍ਰਧਾਨ ਅਤੇ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਬਗੀਚੀਵਾਲਾ ਦੇ ਪ੍ਰਧਾਨ ਰਜ...
Punjab Panchayat Elections: ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ : ਡੀ.ਐਸ.ਪੀ ਮਨਦੀਪ ਕੌਰ
ਨਿਰਪੱਖ ਅਤੇ ਭੈਅ ਮੁੱਕਤ ਮਾਹੌਲ ’ਚ ਪੰਚਾਇਤੀ ਚੋਣਾਂ ਸੰਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ : ਡੀ.ਐਸ.ਪੀ. ਮਨਦੀਪ ਕੌਰ | Punjab Panchayat Elections
Punjab Panchayat Elections: (ਤਰੁਣ ਕੁਮਾਰ ਸ਼ਰਮਾ) ਨਾਭਾ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿ...
IND vs BAN: ਭਾਰਤ ਤੇ ਬੰਗਲਾਦੇਸ਼ ਵਿਚਕਾਰ ਪਹਿਲਾ ਟੀ20 ਅੱਜ, ਨਜ਼ਰ ਆਵੇਗੀ ਨਵੀਂ ਓਪਨਿੰਗ ਜੋੜੀ
150 ਦੀ ਰਫਤਾਰ ਨਾਲ ਗੇਂਦਬਾਜ਼ੀ ਕਰਨ ਵਾਲੇ ਮਯੰਕ ਕਰ ਸਕਦੇ ਡੈਬਿਊ | IND vs BAN
ਸਪੋਰਟਸ ਡੈਸਕ। IND vs BAN: ਭਾਰਤ ਤੇ ਬੰਗਲਾਦੇਸ਼ ਵਿਚਕਾਰ 2 ਟੈਸਟ ਮੈਚਾਂ ਦੀ ਸੀਰੀਜ ਤੋਂ ਬਾਅਦ ਅੱਜ ਤੋਂ ਦੋਵਾਂ ਵਿਚਕਾਰ ਟੀ-20 ਸੀਰੀਜ ਸ਼ੁਰੂ ਹੋ ਰਹੀ ਹੈ। ਮੈਚ ਗਵਾਲੀਅਰ ਦੇ ਨਵੇਂ ਬਣੇ ਮਾਧਵਰਾਵ ਸਿੰਧੀਆ ਸਟੇਡੀਅਮ ’ਚ ਸ਼ਾਮ...
Maharaja Agrasen Jayanti: ਅਮਲੋਹ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਧੂਮ-ਧਾਮ ਨਾਲ ਮਨਾਈ
Maharaja Agrasen Jayanti: (ਅਨਿਲ ਲੁਟਾਵਾ) ਅਮਲੋਹ। ਅੱਜ ਸ੍ਰੀ ਸੰਗਮੇਸਵਰ ਗਊਸ਼ਾਲਾ ਅਮਲੋਹ ਵਿਖੇ ਅਗਰਵਾਲ ਵੈਲਫੇਅਰ ਸੁਸਾਇਟੀ ਅਮਲੋਹ ਵੱਲੋਂ ਮਹਾਰਾਜਾ ਅਗਰਸੈਨ ਜੀ ਦਾ ਜਨਮ ਦਿਨ ਬੜੀ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਸਤਰੀ ਰਵੀ ਸ਼ਰਮਾ ਵੱਲੋਂ ਜੋਤੀ ਪ੍ਰਚੰਡ ਦੀ ਰਸਮ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾ...
Haryana News: ਹਰਿਆਣਾ ਵਿੱਚ ਕਿਸਦੀ ਆ ਰਹੀ ਹੈ ਸਰਕਾਰ? ਭਾਜਪਾ ਨੇ ਕੀਤਾ ਇਹ ਵੱਡਾ ਦਾਅਵਾ
Haryana News: ਸ੍ਰੀਨਗਰ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੋਵਾਂ 'ਚ ਵਿਧਾਨ ਸਭਾ ਚੋਣਾਂ ’ਚ ਜਿੱਤਣ ਦਾ ਭਰੋਸਾ ਜਤਾਇਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪੂਰੀ ਹੋਣ ਤੋਂ ਬਾਅਦ ਕੱਲ੍ਹ ਦੇਰ ਸ਼ਾਮ ਆਏ ਚੋਣ ਸਰਵੇਖਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦੇ ਹ...
Punjab Government: ਪੰਜਾਬ ਸਰਕਾਰ ਨੇ ਲਿਆ 1150 ਕਰੋੜ ਦਾ ਕਰਜ਼ਾ, ਲਗਾਤਾਰ ਹਰ ਮਹੀਨੇ ਕਰਜ਼ਾ ਲੈਂਦੀ ਆ ਰਹੀ ਐ ਪੰਜਾਬ ਸਰਕਾਰ
ਅਗਲੇ 20 ਸਾਲਾਂ ’ਚ ਪੰਜਾਬ ਸਰਕਾਰ ਨੂੰ ਚੁਕਾਉਣਾ ਪਏਗਾ ਲਗਭਗ 1800 ਕਰੋੜ ਰੁਪਏ
Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਚਾਰ ਲੱਖ ਕਰੋੜ ਰੁਪਏ ਤੋਂ ਜਿਆਦਾ ਕਰਜ਼ ਦੇ ਬੋਝ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਇਸ ਮਹੀਨੇ ਵੀ ਕਰਜ਼ਾ ਲਿਆ ਗਿਆ ਹੈ। ਇਸ ਵਾਰ ਪੰਜਾਬ ਸਰਕਾਰ ਵੱਲੋਂ 1150 ਕਰੋੜ ਰੁਪਏ ਕਰ...
Welfare: ਡਿੱਗਿਆ ਮੋਬਾਇਲ ਵਾਪਸ ਕਰਕੇ ਇਮਾਨਦਾਰੀ ਵਿਖਾਈ
ਮੋਬਾਇਲ ਤੇ ਇੱਕ ਪਰਸ, ਜਿਸ ’ਚ ਲਗਭਗ 9 ਹਜ਼ਾਰ ਦੀ ਨਗਦੀ ਸੀ | Welfare
(ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਡੇਰਾ ਸੱਚਾ ਸੌਦਾ ਵੱਲੋਂ ਦਿੱਤੀ ਜਾਂਦੀ ਇਮਾਨਦਾਰੀ ਦੀ ਸਿੱਖਿਆ ਤਹਿਤ ਪਿੰਡ ਛਾਜਲੀ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੰਗਠਨ ਦੇ ਸੇਵਾਦਾਰ ਨੇ ਕਿਸੇ ਦਾ ਡਿੱਗਿਆ ਮੋਬਾਇਲ ਅਸਲ ਮਾਲਕ ਨੂੰ...
Fraud: ਇੰਗਲੈਂਡ ਭੇਜਣ ਦੇ ਨਾਂਅ ’ਤੇ 29 ਲੱਖ ਠੱਗਣ ਵਾਲੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 29 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਇੱਕ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਪੁਲਿਸ ਵੱਲੋਂ ਸੁਮਿਤ ਮੱਗੋ ਵਾਸੀ ਮੁਹੱਲਾ ਫਤਿਹਗੰਜ ਲੁਧਿਆਣਾ ਦੀ ਸ਼ਿਕਾਇਤ ’ਤੇ ਸੱਤ ਮਹੀਨਿਆ...
Crime: ਕਾਰੋਬਾਰੀ ਦੀ ਪਤਨੀ ਨੂੰ ਬੰਧਕ ਬਣਾ ਲੁਟੇਰਿਆਂ ਨੇ ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ
ਲੁਧਿਆਣਾ (ਜਸਵੀਰ ਸਿੰਘ ਗਹਿਲ)।Crime News: ਵਪਾਰਕ ਰਾਜਧਾਨੀ ’ਚ ਚਿੱਟੇ ਦਿਨ ਹੋ ਰਹੀਆਂ ਵਾਰਦਾਤਾਂ ’ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਾਰੋਬਾਰੀਆਂ ’ਚ ਵੀ ਸ਼ਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਦਿਨ-ਦਿਹਾੜੇ ਘਰ ...