Punjab News: ਵਿਦਿਆਰਥੀਆਂ ਨੇ ਨਸ਼ਿਆਂ ਤੇ ਪਰਾਲ਼ੀ ਨੂੰ ਅੱਗ ਲਾਉਣ ਦੇ ਖਿਲਾਫ ਵੱਖ-ਵੱਖ ਪਿੰਡਾਂ ’ਚ ਰੈਲੀ ਕੱਢੀ
Punjab News: (ਮਨੋਜ ਗੋਇਲ) ਬਾਦਸ਼ਾਹਪੁਰ। ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਸਿਊਨਾ ਦੇ ਵਿੱਦਿਆਰਥੀਆਂ ਨੇ ਨਸ਼ਿਆਂ, ਸਮਾਜਿਕ ਕੁਰੀਤੀਆਂ ਤੇ ਝੋਨੇ ਦੀ ਪਰਾਲ਼ੀ ਨੂੰ ਅੱਗ ਲਾਉਣ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਹੈ। ਪ੍ਰਿੰ. ਸੁਖਵਿੰਦਰ ਕੌਰ ਤੇ ਬਾਦਸ਼ਾਹਪੁਰ ਚੌਂਕੀ ਇੰਚਾਰਜ਼ ਏ....
Amloh News: ਭਾਰਤ ਵਿਕਾਸ ਪਰਿਸ਼ਦ ਹਮੇਸ਼ਾਂ ਲੋੜਵੰਦਾਂ ਦੀ ਮੱਦਦ ਲਈ ਤਤਪਰ ਰਹੀ ਹੈ: ਬ੍ਰਿਜ਼ ਭੂਸ਼ਣ ਗਰਗ
ਲੋੜਵੰਦ ਵਿਦਿਆਰਥੀਆਂ ਨੂੰ ਟਰੈਕ ਸੂਟ ਦਿੱਤੇ | Amloh News
Amloh News: (ਅਨਿਲ ਲੁਟਾਵਾ) ਅਮਲੋਹ। ਭਾਰਤ ਵਿਕਾਸ ਪਰਿਸ਼ਦ ਅਮਲੋਹ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਸਮਾਜ ਸੇਵਾ ਦੇ ਕੰਮ ਉਲੀਕੇ ਜਾ ਰਹੇ ਹਨ। ਇਸੇ ਲੜੀ ਨੂੰ ਅੱਗੇ ਤੌਰਦਿਆਂ ਅੱਜ ਸੰਸਥਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਮਲੋਹ ਵਿਖੇ...
Welfare: ਪ੍ਰੇਮੀ ਧਰਮਪਾਲ ਇੰਸਾਂ ਦਾ ਸਰੀਰ ਵੀ ਲੱਗਿਆ ਮਾਨਵਤਾ ਦੇ ਲੇਖੇ
ਆਮ ਲੋਕਾਂ ਵੱਲੋਂ ਵੀ ਡੇਰਾ ਸਰਧਾਲੂਆਂ ਦੇ ਭਲਾਈ ਕਾਰਜ਼ਾਂ ਦੀ ਪ੍ਰਸੰਸਾਂ
Welfare: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੇਰਾ ਸ਼ਰਧਾਲੂ ਜਿੱਥੇ ਜਿਉਂਦੇ ਜੀਅ ਆਪਣਾ ਜੀਵਨ ਮਾਨਵਤਾ ਭਲਾਈ ਕੰਮਾਂ ਨੂੰ ਸਮਰਪਿਤ ਕਰਦੇ ਹਨ, ਉਥੇ ਹੀ ਦੇਹਾਂਤ ਤੋਂ ਬਾਅਦ ਵੀ ਡੇਰਾ ਸ਼ਰਧਾਲੂ ਦੂਜਿਆਂ ਲਈ ਆਪਣਾ ਸਰੀਰਦਾਨ ਕਰਕੇ ਇੱਕ ਵੱਖਰੀ ਮਿ...
Abhaneri Festival: ਆਭਾਨੇਰੀ ਉਤਸਵ ’ਚ ਵਿਸ਼ਵ ਪ੍ਰਸਿੱਧ ਰਾਜਸਥਾਨੀ ਲੋਕ ਕਲਾਕਾਰਾਂ ਨੇ ਦਿੱਤੀ ਪੇਸ਼ਕਾਰੀ
Abhaneri Festival: ਦੌਸਾ (ਸੱਚ ਕਹੂੰ ਨਿਊਜ਼)। ਇਤਿਹਾਸਕ ਅਤੇ ਕਲਾਤਮਿਕ ਨਗਰੀ ਅਭਨੇਰੀ ਦੀ ਚਾਂਦ ਬਾਵਾੜੀ ਕੰਪਲੈਕਸ ਵਿੱਚ ਆਯੋਜਿਤ ਦੋ ਰੋਜ਼ਾ ਆਭਾਨੇਰੀ ਉਤਸਵ 2024 ਦੇ ਪਹਿਲੇ ਦਿਨ ਆਯੋਜਿਤ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਕੁਲੈਕਟਰ ਦੇਵੇਂਦਰ ਕੁਮਾਰ ਅਤੇ ਵਿਸ਼ੇਸ਼ ਮਹਿਮਾਨ ਵਿਧਾਇਕ ਬਾ...
Kisan News: ਝੋਨੇ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਵੱਲੋਂ ਪਟਿਆਲਾ ਪਿਹੋਵਾ ਮਾਰਗ ਕੀਤਾ ਜਾਮ
ਬੋਲੀ ਜਲਦ ਸ਼ੁਰੂ ਕਰਵਾ ਦਿੱਤੀ ਜਾਵੇਗੀ : ਪਠਾਣਮਾਜਰਾ | Kisan News
(ਰਾਮ ਸਰੂਪ ਪੰਜੋਲਾ) ਸਨੌਰ। ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸਾਨ ਮੰਡੀਆਂ ਵਿੱਚ ਰੂਲ ਰਹੇ ਹਨ ਅਤੇ ਨਾ ਹੀ ਸਰਕਾਰੀ ਬੋਲੀ ਦੀ ਅਜੇ ਤੱਕ ਕਿਤੇ ਵੀ ਖਰੀਦ ਦੀ ਸ਼ੁਰੂਆਤ ਹੋਈ ਹੈ। ...
Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਇੱਕ ਪਿਸਟਲ, ਜਿੰਦਾ ਕਾਰਤੂਸ, ਬੇਸਬਾਲ ਤੇ ਦੋ ਮੋਟਰਸਾਈਕਲ ਬਰਾਮਦ | Barnala News
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਪੁਲਿਸ ਨੇ ਪੈਟਰੋਲ ਪੰਪ, ਸ਼ਰਾਬ ਦੇ ਠੇਕਿਆ, ਘਰਾਂ ਵਿੱਚ ਚੋਰੀ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਵਿਅਕਤੀਆਂ ਨ...
Indigo Airline System: ਇੰਡੀਗੋ ਏਅਰਲਾਈਨ ਦੇ ਸਰਵਰ ’ਚ ਗੜਬੜੀ, ਪੜ੍ਹੋ ਪੂਰੀ ਰਿਪੋਰਟ
ਬੁਕਿੰਗ ਤੇ ਚੈੱਕ-ਇਨ ’ਚ ਪਰੇਸ਼ਾਨੀ | Indigo Airline System
ਨਵੀਂ ਦਿੱਲੀ (ਏਜੰਸੀ)। Indigo Airline System: ਇੰਡੀਗੋ ਏਅਰਲਾਈਨ ਦੇ ਹੌਲੀ ਨੈੱਟਵਰਕ ਕਾਰਨ ਬੁਕਿੰਗ ਸਿਸਟਮ ਤੇ ਵੈੱਬਸਾਈਟ ਪ੍ਰਭਾਵਿਤ ਹੋਈ ਹੈ। ਇਸ ਕਾਰਨ ਹਵਾਈ ਅੱਡੇ ’ਤੇ ਉਡਾਣ ਸੰਚਾਲਨ ਤੇ ਜਮੀਨੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਚੈੱਕ-...
Jammu Kashmir: ਕੁਪਵਾੜਾ ‘ਚ ਦੋ ਅੱਤਵਾਦੀ ਢੇਰ, ਘੁਸਪੈਠ ਦੀ ਕੋਸ਼ਿਸ਼ ਨਾਕਾਮ
Jammu Kashmir: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਨੇ ਦੱਸਿਆ ਕਿ ਘੁਸਪੈਠ ਦੀ ਕੋ...
Haryana Vidhan Sabha Election 2024: ਹਰਿਆਣਾ ਦੀਆਂ 90 ਸੀਟਾਂ ’ਤੇ ਹੁਣ ਤੱਕ 36.69 ਫੀਸਦੀ ਵੋਟਿੰਗ
Haryana Vidhan Sabha Election 2024
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੀਆਂ 90 ਸੀਟਾਂ ’ਤੇ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ 36.69 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 42.64 ਫੀਸਦੀ ਵੋਟਿੰਗ ਨੂੰਹ ਜ਼ਿਲ੍ਹੇ ’ਚ ਹੋਈ ਹੈ ਜਦਕਿ ਸਭ ਤੋਂ ਘੱਟ ਵੋਟਾਂ ਪੰਚਕੂਲਾ ਜ਼ਿਲ੍ਹੇ ’ਚ ਪਈਆਂ ਹਨ। ਇੱਥੇ ...
Bus Accident: ਭਵਾਨੀਗੜ੍ਹ ਨੇੜੇ ਭਿਆਨਕ ਬੱਸ ਹਾਦਸਾ, ਇਨ੍ਹਾਂ ਪਿੰਡਾਂ ਦੇ ਸਨ ਮ੍ਰਿਤਕ
ਦੋ ਦੀ ਮੌਤ, 19 ਜ਼ਖਮੀ | Bus Accident
Bus Accident: ਸੰਗਰੂਰ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਪੀਆਰਟੀਸੀ ਦੀ ਵੋਲਵੋ ਬੱਸ ਸੰਗਰੂਰ ਪਹੁੰਚਣ ਤੋਂ ਪਹਿਲਾਂ ਭਵਾਨੀਗੜ੍ਹ ਨੇੜੇ ਟੈਂਪੂ ਤੋਂ ਬਚਦੇ ਹੋਏ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਹਾਦਸੇ ਦੌਰਾਨ ਬੱਸ ਦੇ ਡਰਾਈਵਰ-ਕੰਡਕਟਰ ਸਮੇਤ 30 ...