Cotton Crop : ਮਾਹਿਰਾਂ ਨੇ ਨਰਮੇ ‘ਤੇ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੀ ਸਰਵਪੱਖੀ ਰੋਕਥਾਮ ਲਈ ਦਿੱਤੇ ਨੁਕਤੇ
ਹਰ ਹਫ਼ਤੇ ਖੇਤਾਂ ਦਾ ਸਰਵੇਖਣ ਤੇ ਲੋੜ ਮੁਤਾਬਕ ਕੀਟਨਾਸ਼ਕਾਂ ਦਾ ਕੀਤਾ ਜਾਵੇ ਛਿੜਕਾਅ | Cotton Crop
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਗੁਲਾਬੀ ਸੁੰਡੀ ਦੇ ਸਰਵੇਖਣ ਦੌਰਾਨ ਨਰਮੇ ਦੀ 60- 70 ਦਿਨ ਦੀ ਫਸਲ ਉੱਪਰ ਕੁੱਝ ਕੁ ਖੇਤਾਂ ਵਿੱਚ ਇਸ ਦਾ ਹਮਲਾ ਫੁੱਲਾਂ ਉੱਪ...
ਤਿਰੰਗੇ ਦਾ ਅਪਮਾਨ ਕਰਨ ਵਾਲੇ Amritpal ਦੇ ਕਰੀਬੀ ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮੌਤ
ਲੰਡਨ। ਲੰਡਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ Amritpal ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ (Avtar Singh Khanda) ਦੀ ਬਰਤਾਨੀਆ ’ਚ ਕੈਂਸਰ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਦੀ ਵੀਰਵਾਰ ਦੁਪਹਿਰ ਕਰੀਬ 12:45 ’ਤੇ ਬਰਮਿੰਘਮ ਸਿਟੀ ਹਸਪਤ...
ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
ਚੰਡੀਗੜ੍ਹ। ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀ ਠੰਢ ਦੇ ਮੱਦੇਨਜ਼ਰ ਸਿਹਤ ਤੇ ਮੌਸਮ ਵਿਭਾਗ ਲਗਾਤਾਰ ਐਡਵਾਇਜ਼ਰੀਆਂ ਜਾਰੀ ਕਰ ਰਿਹਾ ਹੈ। ਠੰਢ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਜੇ ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਬ...
ਤਿਹਾੜ ਜੇਲ੍ਹ ’ਚ ਲਾਰੈਂਸ ਬਿਸ਼ਨੋਈ ਦੇ ਸਾਥੀ ਦਾ ਕਤਲ
ਲਾਰੈਂਸ ਬਿਸ਼ਨੋਈ ਦੇ ਸਾਥੀ ਪ੍ਰਿੰਸ ਤੇਵਤੀਆ ਦਾ ਕਤਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਤਿਹਾੜ ਜੇਲ੍ਹ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੇ ਸਾਥੀ ਪ੍ਰਿੰਸ ਤਿਵੇਤਿਆ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਤਿਹਾੜ ਦੀ ਜੇਲ ਨੰਬਰ 3 'ਚ ਸ਼ਾਮ 5 ਵਜੇ ਦੇ ਕਰੀਬ ਗੈਂਗਵਾਰ 'ਚ ਤਿਵਾਤੀਆ...
ਪੁਲਿਸ ਵੱਲੋਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਗੈਂਗਸਟਰ ਕਾਬੂ
2 ਪਿਸਟਲ 32 ਬੋਰ ਸਮੇਤ 10 ਰੌਦ ਬਰਾਮਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਕਬੱਡੀ ਪਲੇਅਰ ਦੇ ਕਤਲ ਵਿੱਚ ਲੋੜੀਂਦਾ ਗੈਂਗਸਟਰ ਨੂੰ ਦੋ ਪਿਸਟਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। (Kabaddi player Murder Case) ਇਸ ਗੈਗਸਟਰ ਉੱਪਰ ਪਹਿਲਾ ਵੀ ਦੋ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾ...
ਵਿਧਵਾ ਭਤੀਜੀ ਨੇ ਮਾਮੇ ਦੇ ਮੁੰਡੇ ਤੋਂ ਪੈਸੇ ਦੇ ਕਰਵਾਇਆ ਸਕੇ ਅਣਵਿਆਹੇ ਤਾਏ ਦਾ ਕਤਲ
ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਲਾਸ਼ ਨੂੰ ਬਕਸੇ ’ਚ ਰੱਖ ਪਿੰਡੋਂ ਬਾਹਰ ਲਿਜਾ ਕੇ ਜਲਾਇਆ, ਭੈਣ-ਭਰਾ ਸਮੇਤ ਤਿੰਨ ਗਿ੍ਰਫ਼ਤਾਰ | Murder
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਇੱਕ ਵਿਧਵਾ ਭਤੀਜੀ ਨੇ ਆਪਣੇ ਮਾਮੇ ਦੇ ਮੁੰਡੇ ਨੂੰ ਪੈਸੇ ਦੇ ਕੇ ਆਪਣੇ ਅਣਵਿਆਹੇ ਤਾਏ ਦਾ ਕਤਲ (Murder...
ਆਲੂਆਂ ਦੇ ਰੇਟ ਚੜ੍ਹੇ ਅਸਮਾਨੀ, ਕਿਸਾਨ ਬਾਗੋ-ਬਾਗ
ਆਲੂਆਂ ਦਾ ਭਾਅ ਪਿਛਲੇ ਸਾਲ ਨਾਲੋਂ ਤਿੰਨ ਗੁਣਾ ਵਧਿਆ | Potato Rates
ਬੰਗਾਲ ’ਚ ਆਲੂ ਦੀ ਖੇਤੀ ਘੱਟ ਹੋਣ ਦਾ ਅਸਰ : ਵਪਾਰੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਆਲੂਆਂ ਦੇ ਅਸਮਾਨੀ ਚੜ੍ਹੇ ਭਾਅ ਕਾਰਨ ਕਿਸਾਨ ਬਾਗੋ-ਬਾਗ ਨਜ਼ਰ ਆ ਰਹੇ ਹਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਆਲੂਆਂ ਦਾ ਭਾਅ ਤਿੰਨ ਗੁ...
ਪੰਜਾਬ ’ਚ ਛੁੱਟੀਆਂ ਦੌਰਾਨ ਆਈ ਵੱਡੀ ਖ਼ਬਰ, ਖੁੱਲ੍ਹੇ ਰਹਿਣਗੇ ਇਹ ਸਕੂਲ
ਚੰਡੀਗੜ੍ਹ। ਪਹਾੜਾਂ ’ਤੇ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ’ਚ ਮੁੜ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ 26 ਅਗਸਤ ਤੱਕ ਪੰਜਾਬ ਭਰ ਦੇ ਸਕੂਲਾਂ ’ਚ ਛੁੱਟੀਆਂ (holidays) ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਇੱਕ ਵੱਡੀ ਖ਼ਬਰ ਨਿੱਕਲ ਕੇ ਸ...
ਬੇਅਦਬੀ ਮਾਮਲਾ : ਫਰੀਦਕੋਟ ਅਦਾਲਤ ਨੇ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਭਰਾਵਾਂ ਦੀ ਗ੍ਰਿਫਤਾਰੀ ਸਬੰਧੀ ਮੰਗਿਆ ਜਵਾਬ
(ਸੱਚ ਕਹੂੰ ਨਿਊਜ਼) ਫਰੀਦਕੋਟ। ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਚ ਫਰੀਦਕੋਟ ਅਦਾਲਤ ਨੇ 2015 ’ਚ ਗ੍ਰਿਫਤਾਰ ਕੀਤੇ ਗਏ ਦੋ ਭਰਾਵਾਂ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ ਦੀ ਗ੍ਰਿਫਤਾਰੀ ਅਤੇ ਰਿਹਾਈ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਦਾਲਤ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਦੇ ਵਕੀਲਾਂ ਵੱਲੋਂ ਪਾਈ ...
ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰ...