ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਵਿਦਿਆਰਥੀ ਨੇ ਮਾਰੀ ਛਾਲ, ਜੇਈਈ ਦੀ ਕਰ ਰਿਹਾ ਸੀ ਤਿਆਰੀ
ਕੋਟਾ (ਸੱਚ ਕਹੂੰ ਨਿਊਜ਼)। Suicide: ਕੋਟਾ ’ਚ ਜੇਈਈ ਦੇ ਇੱਕ ਹੋਰ ਵਿਦਿਆਰਥੀ ਨੇ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਮੱਧ ਪ੍ਰਦੇਸ਼ ਦੇ ਅਨੂਪਪੁਰ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3 ਵਜੇ ਪੁਰਾਣੇ ਰਾਜੀਵ ਗਾਂਧੀ ਨਗਰ ਇਲਾਕੇ ’ਚ ਵਾਪਰੀ। ਵਿਦਿਆਰਥੀ ਨੇ ਪਹਿ...
India vs Australia Perth Test: ਪਰਥ ਟੈਸਟ : ਯਸ਼ਸਵੀ-ਰਾਹੁਲ ਦੀ ਜ਼ਬਰਦਸਤ ਓਪਨਿੰਗ ਸਾਂਝੇਦਾਰੀ, ਨਾਬਾਦ ਪਵੇਲੀਅਨ ਪਰਤੇ, ਦੂਜੇ ਦਿਨ ਸਟੰਪ ਤੱਕ ਭਾਰਤ ਮਜ਼ਬੂਤ
ਯਸ਼ਸਵੀ ਜਾਇਸਵਾਲ ਆਪਣੇ ਸੈਂਕੜੇ ਦੇ ਕਰੀਬ | IND vs AUS
ਦੂਜੇ ਦਿਨ ਭਾਰਤੀ ਟੀਮ ਅਸਟਰੇਲੀਆ ਤੋਂ 218 ਦੌੜਾਂ ਅੱਗੇ | IND vs AUS
ਕੇਐੱਲ ਰਾਹੁਲ ਵੀ ਅਰਧਸੈਂਕੜਾ ਬਣਾ ਕੇ ਨਾਬਾਦ
India vs Australia Perth Test: ਸਪੋਰਟਸ ਡੈਸਕ। ਭਾਰਤ ਤੇ ਅਸਟਰੇਲੀਆ ਵਿਚਕਾਰ ਪੰਜ ਮੈਚਾਂ ਦੀ ਬਾਰਡਰ-ਗਾਵਸਕਰ ...
Punjab News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਕੀਤਾ ਵੱਡਾ ਐਲਾਨ
Punjab News: ਚੰਡੀਗੜ੍ਹ। ਪੰਜਾਬ ਸਰਕਾਰ ਬੱਚਿਆਂ ਦੇ ਭਲੇ ਲਈ ਹਮੇਸ਼ਾ ਤੱਤਪਰ ਹੈ। ਭਾਵੇਂ ਉਹ ਸਕੂਲ ਜਾਣ ਵਾਲੇ ਬੱਚੇ ਹੋਣ ਤੇ ਭਾਵੇਂ ਸਕੂਲਾਂ ਤੋਂ ਦੂਰ ਤੇ ਸਹੂਲਤਾਂ ਤੋਂ ਵਾਂਝੇ ਬੱਚੇ। ਹੁਣ ਪੰਜਾਬ ਸਰਕਾਰ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋ...
Election Results 2024 Live: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਭਾਜਪਾ ਗਠਜੋੜ ਦੀ ਸੁਨਾਮੀ, ਝਾਰਖੰਡ ’ਚ ਇੰਡੀਆ ਗਠਜੋੜ ਦਾ ਤੂਫਾਨ, ਯੂਪੀ ’ਚ ਯੋਗੀ ਦਾ ਜਲਵਾ
Vidhan Sabha Chunav Results 2024 Live: ਰਾਂਚੀ (ਏਜੰਸੀ)। ਝਾਰਖੰਡ ’ਚ ਸ਼ੁਰੂਆਤੀ ਰੁਝਾਨਾਂ ’ਚ ਝਾਰਖੰਡ ਮੁਕਤੀ ਮੋਰਚਾ ਗਠਜੋੜ ਨੇ ਬਹੁਮਤ ਹਾਸਲ ਕਰ ਲਿਆ ਹੈ। 81 ਮੈਂਬਰੀ ਝਾਰਖੰਡ ਵਿਧਾਨ ਸਭਾ ’ਚ ਬਹੁਮਤ ਲਈ 41 ਸੀਟਾਂ ਦੀ ਜ਼ਰੂਰਤ ਹੈ ਤੇ ਜੇਐੱਮਐੱਮ ਗਠਜੋੜ ਇਸ ਸਮੇਂ 50 ਸੀਟਾਂ ’ਤੇ ਅੱਗੇ ਹੈ। ਝਾਰਖੰਡ ਦੇ...
Giddarbaha bypolls: ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ
Giddarbaha bypolls: ਗਿੱਦੜਬਾਹਾ (ਰਾਜਵਿੰਦਰ ਬਰਾੜ)। ਗਿੱਦੜਬਾਹਾ ਉੱਪ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਨਾਲ ਜੇਤੂ । ਹਰਦੀਪ ਡਿੰਪੀ ਢਿੱਲੋਂ ਦੇ ਸਮੱਰਥਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਮੱਰਥਕਾਂ ਵੱਲੋਂ ਪਟਾਖੇ ਚਲਾ ਕੇ ਤੇ ਢੋਲ ਦੇ ਡਗੇ ’ਤੇ ਨੱਚ ਕ...
Ludhiana News: ਗਡਵਾਸੂ ਦੇ ਉਪ-ਕੁਲਪਤੀ ਡਾ. ਗਿੱਲ ਨੂੰ ਮਿਲਿਆ ਚੇਲੱਪਾ ਯਾਦਗਾਰੀ ਸਨਮਾਨ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਇੰਡੀਅਨ ਸੋਸਾਇਟੀ ਆਫ ਵੈਟਨਰੀ ਫਾਰਮਾਕੋਲੋਜੀ ਐਂਡ ਟੋਕਸੀਕੋਲੋਜੀ ਦੀ 24ਵੀਂ ਸਲਾਨਾ ਕਾਨਫਰੰਸ ’ਚ ਚੇਲੱਪਾ ਯਾਦਗਾਰੀ ਸਨਮਾਨ ਨਾਲ ਨਿਵਾਜ...
Punjab Water News: ਡੈਮਾਂ ’ਚ ਪਾਣੀ ਦੀ ਘਾਟ
Punjab Water News: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਆਪਣੇ-ਆਪਣੇ ਪੱਧਰ ’ਤੇ ਪਾਣੀ ਦੇ ਪ੍ਰਬੰਧ ਰੱਖਣ ਲਈ ਖਬਰਦਾਰ ਕਰ ਦਿੱਤਾ ਹੈ। ਭਾਖੜਾ ਡੈਮ ’ਚ ਪਿਛਲੇ ਸਾਲ ਨਾਲੋਂ ਪਾਣੀ ਦਾ ਪੱਧਰ 15 ਫੁੱਟ ਘੱਟ ਹੈ। ਇਸ ਡੈਮ ਦੇ ਪਾਣੀ ਦੀ ਵਰਤੋਂ ਵੱਡੇ ਪੱਧਰ ’ਤੇ ਪੰਜਾਬ, ਹਰਿਆਣਾ ਤੇ...
Punjab School News: ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ, ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ!, ਪੜ੍ਹੋ ਤੇ ਜਾਣੋ…
Punjab School News: ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਭਵਿੱਖ ਦੀ ਸੰਭਾਲ ਲਈ ਸਿੱਖਿਆ ਤੇ ਸਕੂਲਾਂ ’ਤੇ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਵੱਖ ਵੱਖ ਹੁਕਮ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਜਗਤ ...
Punjab bypoll 2024: ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab bypoll 2024: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ’ਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਾਰੀ ਪ...
Election Results 2024 Updates: ਮਹਾਂਰਾਸ਼ਟਰ ’ਚ ਭਾਜਪਾ ਤੇ ਸ਼ਿਵਸੈਨਾ ਅੱਗੇ
Election Results 2024 Updates: ਮੁੰਬਈ (ਏਜੰਸੀ)। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਸ਼ਨਿੱਚਰਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ’ਚ ਮਹਾਯੁਤੀ ਅਤੇ ਮਹਾਵਿਕਾਸ ਆਘਾੜੀ ਵਿਚਾਲੇ ਕਰੀਬੀ ਮੁਕਾਬਲਾ ਸੀ ਪਰ ਜਿਵੇਂ-ਜਿਵੇਂ ਸਮਾਂ ਵਧਦਾ ਗਿਆ, ਮਹਾਯੁਤੀ ਨੇ ਰੁਝਾਨ...