Punjab Water News: ਡੈਮਾਂ ’ਚ ਪਾਣੀ ਦੀ ਘਾਟ
Punjab Water News: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਆਪਣੇ-ਆਪਣੇ ਪੱਧਰ ’ਤੇ ਪਾਣੀ ਦੇ ਪ੍ਰਬੰਧ ਰੱਖਣ ਲਈ ਖਬਰਦਾਰ ਕਰ ਦਿੱਤਾ ਹੈ। ਭਾਖੜਾ ਡੈਮ ’ਚ ਪਿਛਲੇ ਸਾਲ ਨਾਲੋਂ ਪਾਣੀ ਦਾ ਪੱਧਰ 15 ਫੁੱਟ ਘੱਟ ਹੈ। ਇਸ ਡੈਮ ਦੇ ਪਾਣੀ ਦੀ ਵਰਤੋਂ ਵੱਡੇ ਪੱਧਰ ’ਤੇ ਪੰਜਾਬ, ਹਰਿਆਣਾ ਤੇ...
Punjab School News: ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ, ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ!, ਪੜ੍ਹੋ ਤੇ ਜਾਣੋ…
Punjab School News: ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਭਵਿੱਖ ਦੀ ਸੰਭਾਲ ਲਈ ਸਿੱਖਿਆ ਤੇ ਸਕੂਲਾਂ ’ਤੇ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਵੱਖ ਵੱਖ ਹੁਕਮ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਜਗਤ ...
Punjab bypoll 2024: ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab bypoll 2024: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ’ਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਾਰੀ ਪ...
Election Results 2024 Updates: ਮਹਾਂਰਾਸ਼ਟਰ ’ਚ ਭਾਜਪਾ ਤੇ ਸ਼ਿਵਸੈਨਾ ਅੱਗੇ
Election Results 2024 Updates: ਮੁੰਬਈ (ਏਜੰਸੀ)। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਸ਼ਨਿੱਚਰਵਾਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ’ਚ ਮਹਾਯੁਤੀ ਅਤੇ ਮਹਾਵਿਕਾਸ ਆਘਾੜੀ ਵਿਚਾਲੇ ਕਰੀਬੀ ਮੁਕਾਬਲਾ ਸੀ ਪਰ ਜਿਵੇਂ-ਜਿਵੇਂ ਸਮਾਂ ਵਧਦਾ ਗਿਆ, ਮਹਾਯੁਤੀ ਨੇ ਰੁਝਾਨ...
Punjab Elections News: ਪੰਜਾਬ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ
Punjab Elections News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕ ਸਮੇਂ ਤੋਂ ਉਡੀਕ ਕਰ ਰਹੇ ਸਨ। ਹੁਣ ਇਹ ਉਡੀਕ ਖਤਮ ਹੋਣ ਜਾ ਰਹੀ ਹੈ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ...
Sunam News: ਪੰਜਾਬ ਸਰਕਾਰ ਵੱਲੋਂ ਪ੍ਰੋਫੈਸ਼ਨਲ ਟੈਕਸ ਦਾ ਕਾਨੂੰਨ ਵਪਾਰੀ ਵਰਗ ਦੇ ਹਿੱਤ ਵਿੱਚ ਨਹੀਂ : ਗੁੱਜਰਾਂ
ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ | Sunam News
ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਲ...
Bone Cancer Treatment: ਡਾਕਟਰਾਂ ਨੇ ਰਚਿਆ ਇਤਿਹਾਸ, ਬਜ਼ੁਰਗ ਔਰਤ ਦਾ ਹੱਥ ਵੱਢਣ ਤੋਂ ਬਚਾਇਆ
Bone Cancer Treatment: ਹੱਡੀ ਦੇ ਕੈਂਸਰ ਤੋਂ ਪੀੜਤ ਸੀ ਬਜ਼ੁਰਗ ਔਰਤ
(ਸੱਚ ਕਹੂੰ ਨਿਊਜ਼) ਬਠਿੰਡਾ। ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਦੇ ਆਰਥੋਪੀਡਿਕ ਮਾਹਿਰ ਡਾਕਟਰ ਦੀਪਕ ਗਰਗ ਅਤੇ ਉਨ੍ਹਾਂ ਦੀ ਟੀਮ ਨੇ ਹੱਡੀਆਂ ਦੇ ਕੈਂਸਰ ਤੋਂ ਪੀੜਤ ਔਰਤ ਦਾ ਹੱਥ ਕੱਟਣ ਤੋਂ ਬਚਾਉਣ ਵਿੱਚ ਸਫ਼ਲਤਾ ਹਾਸ...
Aam Admi Party Punjab: ਅਮਨ ਅਰੋੜਾ ਦੇ ‘ਆਪ’ ਪ੍ਰਧਾਨ ਬਣਨ ‘ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ
ਪਾਰਟੀ ਵਰਕਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਨ ਦੇ ਨਾਲ-ਨਾਲ ਵੰਡੇ ਲੱਡੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅਮਨ ਅਰੋੜਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਲਹਿਰ ਚੱਲ ਰਹੀ ਹੈ। ਅੱਜ ਆਮ ਆਦਮੀ ਪਾਰਟੀ ਵਰਕਰਾਂ ਵ...
Farmers Bathinda News: ਬਠਿੰਡਾ ’ਚ ਕਿਸਾਨ ਤੇ ਪੁਲਿਸ ਪ੍ਰਸ਼ਾਸ਼ਨ ’ਚ ਝਡ਼ਪ, ਕਈ ਕਿਸਾਨ ਜ਼ਖਮੀ
(ਸੱਚ ਕਹੂੰ ਨਿਊਜ਼) ਬਠਿੰਡਾ। ਭਾਰਤ ਮਾਲਾ ਪ੍ਰੋਜੈਕਟ ਤਹਿਤ ਬਠਿੰਡਾ ਦੇ ਪਿੰਡ ਦੁਨੇਵਾਲਾ ਵਿਖੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਸੀ, ਜਿਸ ਨੂੰ ਲੈ ਕੇ ਅੱਜ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਵਾਛਡ਼ਾਂ ਦੇ ਨਾਲ-ਨਾਲ ਹੂੰਝ ਗੈਸ ਦ...
Cobra Snake: ਬੈਤੂਲ ‘ਚ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਕੋਬਰਾ ਸੱਪ, ਰੈਸਕਿਊ ਕਰਕੇ ਇੰਜ ਬਚਾਇਆ
ਬੋਰਵੈੱਲ 'ਚੋਂ ਸੱਪ ਦੇ ਫੂਕਾਰੇ ਦੀ ਆ ਰਹੀ ਸੀ ਆਵਾਜ਼ | Cobra Snake
ਬੈਤੁਲ, (ਆਈਏਐਨਐਸ)। ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲੇ 'ਚ ਬੋਰਵੈੱਲ 'ਚ ਡਿੱਗੇ ਕੋਬਰਾ ਸੱਪ ਨੂੰ ਸਫਲਤਾਪੂਰਵਕ ਬਚਾ ਲਿਆ ਗਿਆ ਹੈ। ਇਹ ਸੱਪ ਕਰੀਬ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ। ਇਹ ਮਾਮਲਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕ...