Arjuna Bark Benefits: ਸਰਦੀਆਂ ’ਚ ਅਰਜੁਨ ਦੀ ਛਿੱਲ, ਦਿਲ, ਹੱਡੀਆਂ ਤੇ ਚਮੜੀ ਲਈ ਵਰਦਾਨ
Arjuna Bark Benefits: ਸਰਦੀਆਂ ਦਾ ਮੌਸਮ ਆਉਂਦੇ ਹੀ ਸਾਡੇ ਸਰੀਰ ਨੂੰ ਖਾਸ ਦੇਖਭਾਲ ਦੀ ਲੋੜ ਹੁੰਦੀ ਹੈ। ਇਸ ਮੌਸਮ ਵਿੱਚ, ਬਹੁਤ ਸਾਰੇ ਲੋਕ ਆਯੁਰਵੈਦਿਕ ਦਵਾਈਆਂ ਦਾ ਸਹਾਰਾ ਲੈਂਦੇ ਹਨ, ਜੋ ਨਾ ਸਿਰਫ਼ ਸਰੀਰ ਨੂੰ ਅੰਦਰੋਂ ਗਰਮੀ ਪ੍ਰਦਾਨ ਕਰਦੀਆਂ ਹਨ ਬਲਕਿ ਇਸ ਨੂੰ ਸਿਹਤਮੰਦ ਰੱਖਣ ’ਚ ਵੀ ਮਦਦ ਕਰਦੀਆਂ ਹਨ। ਇਨ੍...
Lohri 2025: ਉਮੰਗਾਂ, ਖੁਸ਼ੀਆਂ ਦੀ ਲੋਹੜੀ
Lohri 2025: ਲੋਹੜੀ ਦਾ ਸਬੰਧ ਘਰ ਆਏ ਨਵੇਂ ਬੱਚੇ ਤੋਂ ਇਲਾਵਾ ਖੇਤੀਬਾੜੀ, ਪਕਵਾਨਾਂ, ਮੌਸਮ ਤੇ ਨਵੇਂ ਹੋਏ ਵਿਆਹਾਂ ਨਾਲ ਵੀ ਜੁੜਿਆ ਹੋਇਆ ਹੈ । ਇਹ ਉਮੰਗਾਂ, ਆਸਾਂ ਤੇ ਖੁਸ਼ੀਆਂ-ਖੇੜਿਆਂ ਦਾ ਤਿਉਹਾਰ ਹੈ, ਜੋ ਧਰਮਾਂ-ਜਾਤਾਂ ਤੋਂ ਉੱਪਰ ਹੈ। ਇਹ ਤਿਉਹਾਰ ਉੱਤਰੀ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।...
ਭਾਰਤ ਦੀ ਅਫ਼ਗਾਨਿਸਤਾਨ ਕੂਟਨੀਤੀ
India Afghanistan Relations: ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਅਤੇ ਤਾਲਿਬਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਦੀ ਮੁਲਾਕਾਤ ਨੇ ਸਭ ਦਾ ਧਿਆਨ ਖਿੱਚਿਆ ਹੈ ਭਾਵੇਂ ਇਹ ਅਜੇ ਸ਼ੁਰੂਆਤ ਹੈ ਪਰ ਇਸ ਨੂੰ ਜੀਓ ਪਾਲਟਿਕਸ ਦੇ ਨਜ਼ਰੀਏ ਤੋਂ ਅਹਿਮ ਘਟਨਾ ਮੰਨਿਆ ਜਾ ਰਿਹਾ ਹੈ ਤਾਲਿਬਾਨ ਸਰਕਾਰ ਨੂੰ ਮਾਨਤਾ ਨ...
Abohar Canal: ਨਹਿਰ ’ਚ ਪਿਆ ਪਾੜ, ਕਈ ਏਕੜ ਕਣਕ ਦੀ ਫ਼ਸਲ ਡੁੱਬੀ
Abohar Canal: (ਮੇਵਾ ਸਿੰਘ) ਅਬੋਹਰ। ਸਬ ਡਵੀਜ਼ਨ ਦੇ ਪਿੰਡ ਧਰਾਂਗਵਾਲਾ ਨੇੜੇ ਬੀਤੀ ਰਾਤ ਨਹਿਰ ਵਿੱਚ ਪਾੜ ਪੈਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ। ਸੂਚਨਾ ਮਿਲਦੇ ਹੀ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਪਾਣੀ ਦਾ ਵਹਾਅ ਘੱਟ ਕਰਕੇ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ।
ਇਹ ਵੀ ਪੜ੍ਹੋ...
Heroin: ਸਰਹੱਦੀ ਇਲਾਕੇ ‘ਚ ਡਰੋਨ ਨਾਲ ਸੁੱਟਿਆ ਗਿਆ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਬਰਾਮਦ
Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ‘ਤੇ ਤਾਈਨਾਤ ਬੀਐੱਸਐਫ ਜਵਾਨਾਂ ਨੂੰ ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਪਾਕਿਸਤਾਨੀ ਡਰੋਨ ਨਾਲ ਸੁੱਟਿਆ ਗਿਆ ਇੱਕ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: Khanauri Border: ਖਨੌਰੀ ਬਾਰਡਰ ’ਤ...
Khanauri Border: ਖਨੌਰੀ ਬਾਰਡਰ ’ਤੇ ਮਜ਼ਦੂਰ ਦੀ ਮੌਤ
ਮKhanauri Border: (ਗੁਰਪ੍ਰੀਤ ਸਿੰਘ) ਖਨੌਰੀ। ਖਨੌਰੀ ਬਾਰਡਰ ’ਤੇ ਅੱਜ ਇਕ ਮਜ਼ਦੂਰ ਦੀ ਬਿਮਾਰ ਹੋਣ ਉਪਰੰਤ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਮ੍ਰਿਤਕ ਦੀ ਪਛਾਣ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਗੋਦਾਰਾ, ਤਹਿ ਜੈਤੋ, ਜ਼ਿਲ੍ਹਾ ਫਰੀਦਕੋਟ, ਉਮਰ ਲਗਭਗ 80 ਸਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: P...
Amloh News: ਅਮਲੋਹ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਛੇਤੀ ਕੀਤਾ ਜਾਵੇਗਾ ਹੱਲ: ਕਾਰਜ ਸਾਧਕ ਅਫਸਰ
ਗੈਸ ਪਾਈਪ ਲਾਈਨ ਪਾਉਣ ਸਮੇਂ ਹੋਇਆ ਨੁਕਸਾਨ ਕੰਪਨੀ ਵੱਲੋਂ ਕੀਤਾ ਜਾਵੇਗਾ ਠੀਕ
Amloh News: (ਅਨਿਲ ਲੁਟਾਵਾ) ਅਮਲੋਹ। ਸ਼ਹਿਰ ਵਿੱਚ ਪਿਛਲੇ ਦਿਨਾਂ ’ਚ ਇੱਕ ਪ੍ਰਾਈਵੇਟ ਗੈਸ ਕੰਪਨੀ ਵੱਲੋਂ ਪੂਰੇ ਸ਼ਹਿਰ ਵਿੱਚ ਗੈਸ ਪਾਈਪ ਲਾਈਨ ਪਾਉਣ ਸਮੇਂ ਥਾਂ -ਥਾਂ ’ਤੇ ਹੋਦੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਹੋਦੀਆਂ ਉੱਪਰ ਢੱਕਣ...
Shot Fired Guruharsahai: ਗੁਰੂਹਰਸਹਾਏ ’ਚ ਚੱਲੀ ਗੋਲੀ, ਔਰਤ ਗੰਭੀਰ ਜ਼ਖ਼ਮੀ ਤੇ ਹਮਲਾਵਰ ਫਰਾਰ
Shot Fired Guruharsahai: (ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੀ ਬਸਤੀ ਗੁਰੂ ਕਰਮ ਸਿੰਘ ਵਾਲੀ ਅੰਦਰ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਚੱਲਣ ਨਾਲ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਗੋਲੀਆਂ ਚਲਾਉਣ ...
Sunam News: ਮੰਤਰੀ ਅਮਨ ਅਰੋੜਾ ਵੱਲੋਂ ਲੋਹੜੀ ਮੌਕੇ ਸੁਨਾਮ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ
ਮੰਤਰੀ ਅਮਨ ਅਰੋੜਾ ਨੇ 3.68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਜਾਬ ਦੇ ਚੌਥੇ ਜੋਨਲ ਡਰੱਗ ਵੇਅਰ ਹਾਊਸ ਦਾ ਨੀਂਹ ਪੱਥਰ ਰੱਖਿਆ | Sunam News
Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਲੋਹੜੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਉੱਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੁਨਾਮ ...
Punjab News: ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ, ਜਾਣੋ
ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ ਤਹਿਸੀਲਦਾਰਾਂ ਨੇ ਮੁੜ ਕੀਤਾ ਹੜਤਾਲ ’ਤੇ ਜਾਣ ਦਾ ਐਲਾਨ | Punjab News
ਪ੍ਰਧਾਨ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੋਮਵਾਰ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਰਜਿਸਟਰੀਆਂ ਦਾ...