Punjab News: ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ, ਜਾਣੋ
ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ ਤਹਿਸੀਲਦਾਰਾਂ ਨੇ ਮੁੜ ਕੀਤਾ ਹੜਤਾਲ ’ਤੇ ਜਾਣ ਦਾ ਐਲਾਨ | Punjab News
ਪ੍ਰਧਾਨ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੋਮਵਾਰ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਰਜਿਸਟਰੀਆਂ ਦਾ...
Punjab Police: ਪੰਜਾਬ ਪੁਲਿਸ ਦਾ ਐਕਸ਼ਨ, ਆੜਤੀਏ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ
Punjab Police: ਤਰਨਤਾਰਨ (ਸੱਚ ਕਹੂੰ ਨਿਊਜ਼)। ਕੁਝ ਸਮਾਂ ਪਹਿਲਾਂ ਹਰੀਕੇ ’ਚ ਇੱਕ ਕਮਿਸ਼ਨ ਏਜੰਟ ਦੇ ਕਾਤਲਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ’ਚ 2 ਅਪਰਾਧੀ ਜ਼ਖਮੀ ਹੋ ਗਏ। ਇਸ ਦੌਰਾਨ, ਭੱਜਣ ਦੀ ਕੋਸ਼ਿਸ਼ ਕਰ ਰਹੇ ਇੱਕ ਬਦਮਾਸ਼ ਦੀ ਲੱਤ ਵੀ ਟੁੱਟ ਗਈ। ਜ਼ਖ...
Farishte Scheme: ਸੜਕੀ ਹਾਦਸਿਆਂ ’ਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲ ਰਿਹਾ ਮੁਫ਼ਤ ਇਲਾਜ, ਬਚਾਈਆਂ ਜਾ ਰਹੀਆਂ ਹਨ ਬਹੁ ਕੀਮਤੀ ਜਾਨਾਂ
ਫ਼ਰਿਸ਼ਤੇ ਯੋਜਨਾ ਦੁਰਘਟਨਾ ਪੀੜਤਾਂ ਲਈ ਵਰਦਾਨ : ਸਿਵਲ ਸਰਜਨ
Farishte Scheme: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲ...
Sidhu Moosewala: ਪੰਜਾਬ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਬਣੀ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਪਤੰਗ
Sidhu Moosewala: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੋਹੜੀ ਵਾਲੇ ਦਿਨ, ਨੌਜਵਾਨ ਇਸ ਦਿਨ ਨੂੰ ਪਤੰਗ ਉਡਾ ਕੇ ਮਨਾਉਂਦੇ ਹਨ। ਵਿਕਰਮ ਸਿੰਘ ਨੇ 3 ਡੀ ’ਚ ਸਿੱਧੂ ਮੂਸੇ ਵਾਲਾ ਦੀਆਂ ਵੱਡੀਆਂ ਪਤੰਗਾਂ ਬਣਾਈਆਂ ਹਨ। ਨੌਜਵਾਨਾਂ ’ਚ ਸਿੱਧੂ ਮੂਸੇਵਾਲਾ ਦੇ ਪਤੰਗਾਂ ਨੂੰ ਅਸਮਾਨ ’ਚ ਉਡਾਉਣ ਦੀ ਬਹੁਤ ਮੰਗ ਹੈ। ਅੰਮ੍ਰਿਤਸਰ...
Punjab Government: SSF ਜਵਾਨਾਂ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
Punjab Government: (ਸੱਚ ਕਹੂੰ ਨਿਊਜ਼) ਸੰਗਰੂਰ । ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ ਐਚਡੀਐਫਸੀ ਬੈਂਕ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਦੇਵੇਗਾ। ...
Punjab Railway News: ਖੁਸ਼ਖਬਰੀ, ਪੰਜਾਬ ਵਿੱਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਜਮੀਨ ਲਈ ਸਰਵੇਖਣ ਸ਼ੁਰੂ
Punjab Railway News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਮੌਜੂਦਾ ਰੇਲਵੇ ਲਾਈਨਾਂ ’ਤੇ ਆਵਾਜਾਈ ਦੇ ਬੋਝ ਨੂੰ ਘਟਾਉਣ ਤੇ ਰੇਲਗੱਡੀਆਂ ਦੀ ਗਤੀ ਵਧਾਉਣ ਲਈ ਦਿੱਲੀ ਤੋਂ ਜੰਮੂ ਤੱਕ ਇੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਨਵੀਂ ਰੇਲਵੇ ਲਾਈਨ ਲਈ ਸਰਵੇਖ...
MSG Bhandara: ਸਲਾਬਤਪੁਰਾ ’ਚ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦਾ ਜਨਮ ਮਹੀਨਾ
MSG Bhandara: ਸਲਾਬਤਪੁਰਾ (ਸੁਖਜੀਤ ਮਾਨ)। ਡੇਰਾ ਸੱਚਾ ਸੌਦਾ ਸਰਸਾ, ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਰਾਜਗੜ੍ਹ ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ...
Ear Cleaning Tips: ਕੰਨਾਂ ਦੀ ਗੰਦਗੀ ਨੂੰ ਆਸਾਨੀ ਨਾਲ ਕਰੋ ਸਾਫ, ਅਜ਼ਮਾਓ ਇਹ ਘਰੇਲੂ ਉਪਾਅ, ਚੁਟਕੀ ਭਰ ’ਚ ਬਾਹਰ ਆਵੇਗੀ ਗੰਦਗੀ…
Ear Cleaning Tips: ਅਨੂ ਸੈਣੀ। ਸਾਡੇ ਸਰੀਰ ’ਚ ਇੱਕ ਨਾਜ਼ੁਕ ਅੰਗ ਹੈ, ਉਹ ਹੈ ਕੰਨ... ਸਾਨੂੰ ਕੰਨਾਂ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ। ਤੁਹਾਡੀ ਜਾਣਕਾਰੀ ਲਈ, ਅਸੀਂ ਤੁਹਾਨੂੰ ਦੱਸ ਦੇਈਏ ਕਿ ਕੰਨ ਅੰਦਰ ਜਮ੍ਹਾਂ ਹੋਣ ਵਾਲੀ ਗੰਦਗੀ ਜਾਂ ਮੋਮ ਨੂੰ ਸੇਰੂਮੇਨ ਵੀ ਕਿਹਾ ਜਾਂਦਾ ਹੈ। ਇਹ ਕੰਨ ’ਚ ਇਕੱਠਾ ਹੁੰਦਾ ਹੈ...
Punjab Weather Alert: ਪੰਜਾਬ ਦੇ ਲੋਕ ਧਿਆਨ ਦੇਣ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
Punjab Weather Alert: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ ਮੌਸਮ ਦਾ ਤਰੀਕਾ ਬਦਲ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ’ਚ ਬੀਤੀ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਭਾਵ ਐਤਵਾਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿ...
MSG Bhandara: ‘ਢੋਲ ਵੱਜੇ, ਸੰਗਤ ਨੱਚੇ, ਜਨਮ ਦਿਨ ਸ਼ਾਹ ਸਤਿਨਾਮ ਜੀ ਦਾ’, ਵੀਡੀਓ ‘ਚ ਵੇਖੋ ਦਿਲ ਖਿਚਵਾਂ ਨਜ਼ਾਰਾ
ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰੇ ’ਚ ਸੰਗਤ ਆਉਣੀ ਸ਼ੁਰੂ | MSG Bhandara
MSG Bhandara: ਸਲਾਬਤਪੁਰਾ (ਸੁਖਜੀਤ ਮਾਨ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਅੱਜ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾ...