Los Angeles Fire: ਲਾਸ ਏਂਜਲਸ ’ਚ ਅੱਗ ਨਾਲ ਮਰਨ ਵਾਲਿਆਂ ਦਾ ਅੰਕੜਾ ਵਧਿਆ, 13 ਲੋਕ ਅਜੇ ਵੀ ਲਾਪਤਾ, ਜਾਣੋ ਸਾਰੇ ਅਪਡੇਟਸ
Los Angeles Fire: ਲਾਸ ਏਂਜਲਸ (ਏਜੰਸੀ)। ਲਾਸ ਏਂਜਲਸ ਦੇ ਜੰਗਲਾਂ ’ਚ ਲੱਗੀ ਅੱਗ ਨੇ ਅੱਜ ਸ਼ਹਿਰ ਦੇ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ। ਇਸ ਆਫ਼ਤ ’ਚ ਮਰਨ ਵਾਲਿਆਂ ਦੀ ਗਿਣਤੀ ਹੁਣ 16 ਹੋ ਗਈ ਹੈ। ਇਸ ਤੋਂ ਇਲਾਵਾ, 12 ਹਜ਼ਾਰ ਤੋਂ ਵੱਧ ਘਰ ਆਦਿ ਤਬਾਹ ਹੋ ਗਏ ਹਨ। ਇਨ੍ਹਾਂ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਦੇ...
Haryana Winter Holidays: ਹਰਿਆਣਾ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਸਕੂਲਾਂ ਦੀਆਂ ਛੁੱਟੀਆਂ !
Winter Vacation in Haryana: ਹਿਸਾਰ (ਸੱਚ ਕਹੂੰ/ਸੰਦੀਪ ਸਿੰਹਮਾਰ)। ਇਸ ਸਮੇਂ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ’ਚ ਸਰਦੀ ਆਪਣੇ ਸਿਖਰ ’ਤੇ ਹੈ। ਜੇਕਰ ਮੌਸਮ ਵਿਭਾਗ ਦੀ ਚੇਤਾਵਨੀ ’ਤੇ ਵਿਸ਼ਵਾਸ ਕੀਤਾ ਜਾਵੇ ਤਾਂ ਜਨਵਰੀ ਦੇ ਆਖਰੀ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ। ਹਾਲਾਂਕਿ, ਹਰਿਆਣਾ ਸਰਕਾਰ ਦੇ ...
Today weather: ਵਰਖਾ ਫਸਲਾਂ ਲਈ ਲਾਭਕਾਰੀ
Today weather: ਉੱਤਰੀ ਭਾਰਤ ’ਚ ਹੋ ਰਹੀ ਵਰਖਾ ਖੇਤੀ ਸੈਕਟਰ ਕਾਫੀ ਫਾਇਦੇਮੰਦ ਹੈ ਹਾੜ੍ਹੀ (ਰਬੀ) ਦੀਆਂ ਫਸਲਾਂ ਚੰਗੀਆਂ ਹੋਣ ਦਾ ਅਨੁਮਾਨ ਹੈ ਪੰਜਾਬ-ਹਰਿਆਣਾ ਉਤਰ ਪ੍ਰਦੇਸ਼ ਕਣਕ ਦੇ ਉਤਪਾਦਨ ਲਈ ਦੇਸ਼ ਦੇ ਮੋਹਰੀ ਸੂਬੇ ਹਨ ਦੇਸ਼ ਲਈ ਅਨਾਜ ਦੀਆਂ ਜ਼ਰੂਰਤਾਂ ਪੂਰੀਆਂ ਹੋਣ ਲਈ ਅਨੁਕੂਲ ਮੌਸਮ ਦਾ ਹੋਣਾ ਬਹੁਤ ਜ਼ਰੂਰੀ ਹ...
IND Vs ENG: ਇੰਗਲੈਂਡ ਖਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਮੁਹੰਮਦ ਸ਼ਮੀ ਦੀ ਵਾਪਸੀ
ਬੁਮਰਾਹ-ਸਿਰਾਜ ਨੂੰ ਆਰਾਮ; ਅਕਸ਼ਰ ਪਟੇਲ ਉਪ ਕਪਤਾਨ | IND Vs ENG
IND Vs ENG: ਇੰਗਾਲੈਂਡ ਖਿਲ਼ਾਫ ਹੋਣ ਵਾਲੀ ਭਾਰਤੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਨੂੰ ਆਰਾਮ ਦਿੱਤਾ ...
MSG Bhandara: ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰੇ ਸੰਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ
MSG Bhandara: ਨਾਮ ਚਰਚਾ ਸਤਿਸੰਗ ਭੰਡਾਰੇ ਸਮਾਂ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ
MSG Bhandara: (ਸੁਰਿੰਦਰ ਪਾਲ) ਸਲਾਬਤਪੁਰਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਐਤਵਾਰ ਨੂੰ ਐੱਮਐੱ...
Kisan Andolan Update: ਡੱਲੇਵਾਲ ਦੀ ਡਿੱਗ ਰਹੀ ਸਿਹਤ ਦੇ ਮੱਦੇਨਜ਼ਰ ਕਿਸਾਨਾਂ ਦੀ ਸਾਂਝੀ ਮੀਟਿੰਗ ਜਲਦ ਕਰਨ ਦੀ ਅਪੀਲ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਐਸਕੇਐਮ ਨੂੰ ਲਿਖੀ ਚਿੱਠੀ
Kisan Andolan Update: (ਗੁਰਪ੍ਰੀਤ ਸਿੰਘ) ਖਨੌਰੀ/ਸੰਗਰੂਰ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦਿਨੋਂ-ਦਿਨ ਗੰਭੀਰ ਹੁੰਦੀ ਜਾਂਦੀ ਸਰੀਰਕ ਹਾਲਤ ਦੇ ਮੱਦੇਨਜਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਐੱਸਕੇ...
Bhagwant Mann ਨੇ ਅਮਿਤ ਸ਼ਾਹ ਕੋਲ ਚੁੱਕਿਆ ਬਾਰਡਰ ਤੋਂ ਨਸ਼ੇ ਅਤੇ ਤਸਕਰੀ ਦਾ ਮੁੱਦਾ, ਕੇਂਦਰ ਕਰੇ ਸਹਿਯੋਗ
Bhagwant Mann ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਮੱਦਦ ਮੁਹੱਈਆ ਕਰਵਾਉਣ ਵਾਸਤੇ ਕ...
Jalandhar Mayor: ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੇ ਵਿਨੀਤ ਧੀਰ ਬਣੇ ਮੇਅਰ
ਬਲਵੀਰ ਨੂੰ ਮਿਲੀ ਸੀਨੀਅਰ ਡਿਪਟੀ ਮੇਅਰ ਦੀ ਜ਼ਿੰਮੇਵਾਰੀ, 46 ਕੌਂਸਲਰਾਂ ਦੀ ਮਿਲੀ ਹਮਾਇਤ
Jalandhar Mayor: ਜਲੰਧਰ। ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਨੂੰ ...
Computer Teachers Protest: ਸੂਬਾ ਭਰ ਤੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸੁਨਾਮ ਪੁੱਜੇ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਝਾੜੂਆਂ ਨੂੰ ਅੱਗ ਲਗਾ ਕੰਪਿਊਟਰ ਅਧਿਆਪਕਾਂ ਨੇ ਜਤਾਇਆ ਰੋਸ
Computer Teachers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਸੁਨਾਮ ਵਿੱਚ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਆ...
Cholera Cases: ਹੈਜ਼ੇ ਦੇ 119 ਮਾਮਲੇ ਸਾਹਮਣੇ ਆਏ, 12 ਮੌਤਾਂ
Cholera Cases: ਲੁਆਂਡਾ, (ਸੱਚ ਕਹੂੰ ਨਿਊਜ਼)। ਅੰਗੋਲਾ ਦੇ ਸਿਹਤ ਮੰਤਰਾਲੇ ਨੇ ਦੇਸ਼ ਵਿੱਚ ਹੈਜ਼ੇ ਦੇ ਪ੍ਰਕੋਪ ਬਾਰੇ ਇੱਕ ਬੁਲੇਟਿਨ ਜਾਰੀ ਕੀਤਾ ਹੈ। ਬੁਲੇਟਿਨ 'ਚ 12 ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 14 ਕੇਸਾਂ ਦੀ ਲੈਬਾਰਟਰੀ ਟੈਸਟਿੰਗ ਰਾਹੀਂ ਪੁਸ਼ਟੀ ਹੋਈ ਹੈ ਅਤੇ 12 ਨਮੂਨਿ...