ਰੂਸ ’ਚ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਨਦੀ ’ਚ ਡੁੱਬੇ
(ਏਜੰਸੀ) ਨਵੀਂ ਦਿੱਲੀ। ਰੂਸ ਦੇ ਸੇਂਟ ਪੀਟਰਸਬਰਗ ਨੇੜੇ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਨਦੀ ਵਿੱਚ ਡੁੱਬ ਗਏ। ਇਹ ਜਾਣਕਾਰੀ ਰੂਸ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦਿੱਤੀ। ਮਰਨ ਵਾਲਿਆਂ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਦੋ ਲੜਕੇ ਅਤੇ ਦੋ ਲੜਕੀਆਂ ਸ਼ਾਮਲ ਹਨ, ਜੋ ਵੇਲੀਕੀ ਨੋਵਗੋਰੋਡ ਵਿੱਚ ਨੋਵਗੋਰੋਡ...
Ludhiana Robbery Case: ਪੰਪ ਦੇ ਪੁਰਾਣੇ ਮੁਲਾਜ਼ਮ ਹੀ ਨਿੱਕਲੇ 25 ਲੱਖ ਦੀ ਲੁੱਟ ਦੀ ਘਟਨਾ ਦੇ ਸਾਜਿਸ਼ਘਾੜੇ, ਹੋਰ ਵੀ ਹੋਏ ਵੱਡੇ ਖੁਲਾਸੇ
ਦੋਵਾਂ ਨੇ ਮੌਜੂਦਾ ਇੱਕ ਪੰਪ ਮੁਲਾਜ਼ਮ ਦੀ ਸਹਾਇਤਾ ਨਾਲ ਦਿਨ-ਦਿਹਾੜੇ ਹੀ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ
Ludhiana Robbery Case: (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੰਘੇ ਕੱਲ੍ਹ ਦੁਪਿਹਰ ਬਾਅਦ ਸਨਅੱਤੀ ਸ਼ਹਿਰ ਲੁਧਿਆਣਾ ’ਚ ਹੋਈ 25 ਲੱਖ ਰੁਪਏ ਦੀ ਲੁੱਟ ਦੀ ਯੋਜਨਾ ਕਿਸੇ ਹੋਰ ਵੱਲੋਂ ਨਹੀਂ ਬਲਕਿ ਪੈਟਰੋਲ ਪੰਪ...
ਸਾਵਧਾਨ! ਇਸ ਤਰ੍ਹਾਂ ਵੀ ਹੋ ਸਕਦੀ ਐ ਠੱਗੀ, 13 ਲੱਖ ਦਾ ਲੱਗਿਆ ਚੂਨਾ
ਜਵੈਲਰ ਨੂੰ ਲਾਇਆ ਚੂਨਾ, ਪੰਜ ’ਤੇ ਮਾਮਲਾ ਦਰਜ਼ | Fraud
ਨਵੀਂ ਮੁੰਬਈ (ਏਜੰਸੀ)। Fraud : ਖਾਰਘਰ ’ਚ ਮੁਲੁੰਡ ਦੇ ਇੱਕ ਜਵੈਲਰ ਨੂੰ ਸਸਤੇ ’ਚ ਸੋਨਾ ਖਰੀਦਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗਣ ਦੀ ਖ਼ਬਰ ਸਾਹਮਣੇ ਆਈ ਹੈ। ਖਾਰਘਰ ਪੁਲਿਸ ਨੇ ਪੰਜ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਮਿਲੀ ਜਾਣਕਾ...
ਲਖਮੀਪੁਰ ਕਾਂਡ : ਆਸ਼ੀਸ਼ ਮਿਸ਼ਰਾ ਦੀ ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫਤਾਰ
ਆਸ਼ੀਸ਼ ਮਿਸ਼ਰਾ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਕ੍ਰਾਈਮ ਬ੍ਰਾਂਚ
ਕਿਸਾਨ ਲਗਾਤਾਰ ਕਰ ਰਹੇ ਹਨ ਗਿ੍ਰਫ਼ਤਾਰੀ ਦੀ ਮੰਗ
ਕ੍ਰਾਈਮ ਬ੍ਰਾਂਚ ਨੇ ਪੁੱਛੇ ਆਸ਼ੀਸ਼ ਮਿਸ਼ਰਾ ਤੋਂ 40 ਸਵਾਲ
(ਸੱਚ ਕਹੂੰ ਨਿਊਜ਼) ਲਖਨਊ। ਲਖੀਮਪੁਰ ਖੀਰੀ ਹਿੰਸਾ ਦੇ ਸੱਤਵੇਂ ਦਿਨ ਮੁੱਖ ਮੁਲਜ਼ਮ ਤੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦਾ ਪ...
Panchayat Elections: ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਪੰਚਾਇਤੀ ਚੋਣਾਂ ਦੌਰਾਨ ਸਰਪੰਚ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਵਾਪਸ ਆ ਰਿਹਾ ਸੀ ਨੌਜਵਾਨ
Panchayat Elections: ਫਰੀਦਕੋਟ (ਗੁਰਪ੍ਰੀਤ ਪੱਕਾ)। ਕੋਟਕਪੂਰਾ ਦੇ ਨਾਲ ਲੱਗਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ...
ਵੈਕਸੀਨ ਦੇ ਮੁੱਦੇ ਉਤੇ ਅਕਾਲੀ ਦਲ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਰਿਹਾਇਸ਼ ਦਾ ਘਿਰਾਓ ਜਾਰੀ
ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਕੀਤੀ ਮੰਗ
ਮੋਹਾਲੀ, 7 ਜੂਨ, ਕੁਲਵੰਤ ਕੋਟਲੀ । ਪੰਜਾਬ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੇ ਮੁੱਦੇ ਉਤੇ ਘਿਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸੀਬਤਾਂ ਦਿਨੋਂ ਦਿਨ ਵਧਦੀਆ ਜਾ ਰਹੀਆਂ ਹਨ। ਅੱਜ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ...
Virat Kohli ਦੇ ਕੌਮਾਂਤਰੀ ‘ਕ੍ਰਿਕਟ’ ’ਚ ‘16’ ਸਾਲ ਪੂਰੇ
ਕੁਝ ਰਿਕਾਰਡ ਅਜਿਹੇ ਜਿਨ੍ਹਾਂ ਨੂੰ ਤੋੜਨਾ ਮੁਸ਼ਕਲ | Virat Kohli
ਮੁੰਬਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਟੀਮ ਇੰਡੀਆ ਦੇ ਤਜ਼ਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਕੌਮਾਂਤਰੀ ਕ੍ਰਿਕਟ ’ਚ 16 ਸਾਲ ਪੂਰੇ ਕਰਨ ’ਤੇ ਵਧਾਈ ਦਿੱਤੀ ਹੈ। 18 ਅਗਸਤ 2008 ਨੂੰ, ਕੋਹਲੀ ਨੇ ਦਾਂਬੁ...
ਕਾਵੇਰੀ ਦੇ ਪਾਣੀ ਦਾ ਵਿਵਾਦ
ਕਾਵੇਰੀ ਦਰਿਆ ਦੇ ਪਾਣੀ ਦਾ ਵਿਵਾਦ ਫਿਰ ਗਰਮਾਇਆ ਹੋਇਆ ਹੈ। ਕਾਵੇਰੀ ਦਾ ਪਾਣੀ ਤਾਮਿਲਨਾਡੂ ਨੂੰ ਛੱਡਣ ਦੇ ਵਿਰੋਧ ’ਚ ਕਰਨਾਟਕ ’ਚ ਸੂਬਾ ਪੱਧਰੀ ਬੰਦ ਰੱਖਿਆ ਗਿਆ ਜਿਸ ਦਾ ਬਹੁਤ ਅਸਰ ਵੇਖਣ ਨੂੰ ਮਿਲਿਆ। ਗੱਲ ਸਿਰਫ ਇੱਕ ਦਿਨ ਦੇ ਬੰਦ ਦੀ ਨਹੀਂ, ਸਗੋਂ ਚਿੰਤਾ ਮਸਲੇ ਦਾ ਹੱਲ ਨਾ ਹੋਣ ਦੀ ਹੈ। ਦਹਾਕਿਆਂ ਤੋਂ ਇਹ ਮਸਲ...
ਬੁਰੇ ਵਿਚਾਰਾਂ ਨਾਲ ਕਮਜ਼ੋਰ ਹੋ ਜਾਂਦੀ ਹੈ ਸੋਚਣ ਸ਼ਕਤੀ : Saint Dr MSG
ਬੁਰੇ ਵਿਚਾਰਾਂ ਨਾਲ ਕਮਜ਼ੋਰ ਹੋ ਜਾਂਦੀ ਹੈ ਸੋਚਣ ਸ਼ਕਤੀ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਰਾਮ ਦਾ ਨਾਮ ਜਪਣ ਨਾਲ ਆਤਮਾ ਬਲਵਾਨ ਹੁੰਦੀ ਹੈ ਤੇ ਮਨ ਦਬਦਾ ਚਲਿਆ ਜਾਂਦਾ ਹੈ ਜੇਕਰ ਤੁਸੀਂ ਸਿਮਰਨ ਕਰਨ ਦਾ ਨਿਯਮ ਨਹੀਂ ਰੱਖਦ...
ਗੁਰਦਾਸਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
ਗੁਰਦਾਸਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਗੁਰਦਾਸਪੁਰ ਖੇਤਰ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਡੇਰਾ ਬਾਬਾ ਨਾਨਕ ਚੌਂਕੀ ਤੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਖੇਤਰ 'ਚ ਦਾਖਲ ਹੁੰਦੇ ...