ਡਰੱਗ ਮਾਮਲਾ : ਐਨਸੀਪੀ ਆਗੂ ਨਵਾਬ ਮਲਿਕ ਨੇ ਕਿਹਾ, ਕਰੋੜਾਂ ਦੇ ਕੱਪੜੇ ਪਹਿਨਦੇ ਹਨ ਵਾਨਖੇੜੇ
ਕਰੋੜਾਂ ਦੇ ਕੱਪੜੇ ਪਹਿਨਦੇ ਹਨ ਵਾਨਖੇੜੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੰਬਈ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਖੇਤਰੀ ਡਾਇਰੈਕਟਰ ਸਮੀਰ ਵਾਨਖੇੜੇ ਆਪਣੇ ਜਾਤੀ ਦਸਤਾਵੇਜ ਪੇਸ਼ ਕਰਨ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਐਨਸੀਬੀ ਦਫ਼ਤਰ ਪਹੁੰਚੇ। ਇੱਕ ਹਫ਼ਤੇ ਅੰਦਰ ਵ...
ਦਿੱਲੀ ਦੰਗੇ ਮਾਮਲੇ ’ਚ ਫੇਸਬੁੱਕ 18 ਨਵੰਬਰ ਨੂੰ ਦਿੱਲੀ ਸਰਕਾਰ ਸਾਹਮਣੇ ਹੋਵੇਗਾ ਪੇਸ਼
ਫੇਸਬੁੱਕ 18 ਨਵੰਬਰ ਨੂੰ ਦਿੱਲੀ ਸਰਕਾਰ ਸਾਹਮਣੇ ਹੋਵੇਗਾ ਪੇਸ਼
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੰਗਿਆਂ ਸਬੰਧੀ ਫੇਬੁੱਕ ਇੰਡੀਆ 18 ਨਵੰਬਰ ਨੂੰ ਦਿੱਲੀ ਸਰਕਾਰ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖੇਗਾ ਫੇਸਬੁੱਕ ਨੇ ਈਮੇਲ ਰਾਹੀਂ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਤੋ 14 ਦਿਨਾਂ ਦਾ ...
ਅਮਰਿੰਦਰ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਅਮਰਿੰਦਰ ‘ਪੰਜਾਬ ਲੋਕ ਕਾਂਗਰਸ’ ਪਾਰਟੀ ਤੋਂ ਕਰਨਗੇ ਨਵੀਂ ਪਾਰੀ ਦੀ ਸ਼ੁਰੂਆਤ
ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ
(ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ। ਅਮਰਿੰਦਰ ਸਿੰਘ ਨੇ ਆਪਣੀ...
ਹਿਮਾਚਲ ਉਪ ਚੋਣਾਂ : ਭਾਜਪਾ ਨੂੰ ਝਟਕਾ, ਕਾਂਗਰਸ ਨੇ ਕੀਤਾ ਕਲੀਨ ਸਵੀਪ
ਤਿੰਨੇ ਸੀਟਾਂ ’ਤੇ ਕਾਂਗਰਸ ਦਾ ਕਬਜ਼ਾ
(ਸੱਚ ਕਹੂੰ ਨਿਊਜ਼) ਹਿਮਾਚਲ ਪ੍ਰਦੇਸ਼। ਹਿਮਾਲਚਲ ਪ੍ਰਦੇਸ਼ ਉਪ ਚੋਣਾਂ ’ਚ ਮੰਡੀ ਲੋਕ ਸਭਾ ਸਮੇਤ ਤਿੰਨ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਉਪ ਚੋਣਾਂ ’ਚ ਭਾਜਪਾ ਦਾ ਸਫਾਇਆ ਹੋ ਗਿਆ ਹੈ। ਕਾਂਗਰਸ ਨੇ ਇੱਥੇ ਚਾਰੇ ਸੀਟਾਂ ਜਿੱਤ ਕੇ ਕਲੀਨ ਸਵੀਪ ਕੀਤਾ ਹੈ। ਸੱਤਾਧਾਰੀ ਭਾਜਪਾ ਲਈ ਇ...
ਦਿੱਲੀ ’ਚ ਮੌਸਮ ਦੀ ਸਭ ਤੋਂ ਸਰਦ ਰਾਤ
ਦੀਵਾਲੀ ਤੋਂ ਪਹਿਲਾਂ ਹਵਾ ਹੋਈ ਬਹੁਤ ਖਰਾਬ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦੀਵਾਲੀ ਤੋਂ ਦੋ ਦਿਨ ਪਹਿਲਾਂ ਮੰਗਲਵਾਰ ਨੂੰ ਕੌਮੀ ਰਾਜਧਾਨੀ ਖੇਤਰ ਦੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ’ਚ ਪਹੁੰਚ ਗਈ ਹੈ ਤੇ ਸੋਮਵਾਰ ਰਾਤ ਇਸ ਸੀਜ਼ਨ ਦੀ ਸਭ ਤੋਂ ਸਰਦ ਰਾਤ ਰਹੀ। ਮੌਸਮ ਵਿਭਾਗ ਨੇ ਦੱਸਿਆ ਕਿ ਰਾਜਧਾਨੀ ’ਚ ਪਾਰਾ 1...
ਏਲਨਾਬਾਦ ਉਪ ਚੋਣਾਂ : ਅਭੈ ਸਿੰਘ ਚੌਟਾਲਾ ਜਿੱਤੇ
ਏਲਨਾਬਾਦ ’ਚ ਭਾਜਪਾ ਦੀ ਹਾਰ, ਗੋਵਿੰਦ ਕਾਂਡਾ ਨੂੰ 6708 ਵੋਟਾਂ ਨਾਲ ਹਰਾਇਆ
ਕਾਂਗਰਸ ਤੀਜੇ ਨੰਬਰ ’ਤੇ ਰਹੀ
(ਸੱਚ ਕਹੂੰ ਨਿਊਜ਼) ਸਰਸਾ। ਹਰਿਆਣਾ ਤੋਂ ਸਰਸਾ ਜ਼ਿਲ੍ਹੇ ਦੇ ਏਲਨਾਬਾਦ ਵਿਧਾਨ ਸਭਾ ਸੀਟ ’ਤੇ 30 ਅਕਤੂਬਰ ਨੂੰ ਪਈਆਂ ਵੋਟਾਂ ਦੇ ਨਤੀਜੇ ਅੱਜ ਐਲਾਨੇ ਗਏ ਇਨ੍ਹਾਂ ਉਪ ਚੋਣਾਂ ’ਚ ਇੰਡੀਅਨ ਨੈਸ਼ਨਲ ਲ...
ਜੈਜੀਤ ਜੌਹਲ ਨੇ ਕੇਜਰੀਵਾਲ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ
ਸਿਆਸੀ ਅਕਸ ਖ਼ਰਾਬ ਕਰਨ ਲਈ ਲਾਏ ਸਨ ਕੇਜਰੀਵਾਲ ਨੇ ਬੇਤੁਕੇ ਦੋਸ਼ : ਜੌਹਲ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਉਰਫ ਜੋਜੋ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕ...
ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ
ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜਮਾਂ ਨੂੰ ਵੀ ਬਾਕੀ ਮੁਲਾਜਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿ...
ਨਵਜੋਤ ਸਿੱਧੂ ਫਿਰ ਹੋਇਆ ਆਪੇ ਤੋਂ ਬਾਹਰ, ਮੁੱਖ ਮੰਤਰੀ ਚੰਨੀ ’ਤੇ ਕੀਤਾ ਵੱਡਾ ਹਮਲਾ
ਝੂਠ ਬੋਲਦਾ ਐ ਉਹ ਬੰਦਾ, ਜਿਹੜਾ ਬੰਦਾ ਕਹਿੰਦੈ ਖਜ਼ਾਨਾ ਭਰਿਆ ਹੋਇਆ, ਸਰਾਸਰ ਝੂਠਾ ਬੰਦਾ
ਦੀਵਾਲੀ ਗਿਫ਼ਟ, ਫਲਾਣਾ ਗਿਫਟ, ਢਿਮਕਾਣਾ ਗਿਫਟ, ਇਹ ਸਾਰਾ ਕੁਝ ਲਾਲੀਪਾਪ
ਨਵਜੋਤ ਸਿੱਧੂ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ
(ਅਸ਼ਵਨੀ ਚਾਵਲਾ) ਚੰਡੀਗੜ। ਜਿਹੜਾ ਬੰਦਾ ਤੁਹਾਨੂੰ ਇਹ ਕਹਿੰਦਾ ...
ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ
ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
(ਕੁਲਵੰਤ ਕੋਟਲੀ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ...