ਸਪਾ ਮੁਖੀ ਅਖਿਲੇਸ਼ ਯਾਦਵ ਦਾ ਵੱਡਾ ਐਲਾਨ
ਨਹੀਂ ਲੜਾਂਗਾ ਯੂਪੀ ਦੀ ਵਿਧਾਨ ਸਭਾ ਚੋਣ, ਬਾਅਦ ’ਚ ਕਿਹਾ, ਪਾਰਟੀ ਤੈਅ ਕਰੇਗੀ
(ਏਜੰਸੀ) ਲਖਨਊ । ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੀਆਂ ਆਉਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਅਖਿਲੇਸ਼ ਯਾਦਵ ਆਜਮਗੜ੍ਹ ਲੋਕ ਸਭਾ ਸੀਟ ਤੋਂ ਸਾਂਸਦ...
ਪੀਐੱਮ ਦੀ ਰੈਲੀ ’ਚ ਬੰਬ ਧਮਾਕਾ ਕਰਨ ਵਾਲਿਆਂ ਨੂੰ ਕੋਰਟ ਨੇ ਦਿੱਤੀ ਸਜ਼ਾ, 4 ਅੱਤਵਾਦੀਆਂ ਨੂੰ ਫਾਂਸੀ
4 ਅੱਤਵਾਦੀਆਂ ਨੂੰ ਫਾਂਸੀ
(ਏਜੰਸੀ) ਪਟਨਾ। ਅੱਠ ਸਾਲ ਪਹਿਲਾਂ ਬਿਹਾਰ ਦੀ ਰਾਜਧਾਨੀ ਪਟਨਾ ਦੇ ਗਾਂਧੀ ਮੈਦਾਨ ’ਚ ਨਰਿੰਦਰ ਮੋਦੀ ਦੀ ਹੁੰਕਾਰ ਰੈਲੀ ’ਚ ਲੜੀਵਾਰ ਬੰਬ ਧਮਾਕੇ ਹੋਏ ਸਨ। ਇਸ ਮਾਮਲੇ ’ਚ ਸੋਮਵਾਰ ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ 4 ਅੱਤਵਾਦੀਆਂ ਨੂੰ ਫਾਂਸੀ ...
ਦਿੱਲੀ ’ਚ ਡੇਂਗੂ ਦਾ ਕਹਿਰ, ਕੇਂਦਰ ਸਰਕਾਰ ਹੋਈ ਚੌਕਸ
ਡੇਂਗੂ ਨਾਲ ਨਜਿੱਠਣ ਲਈ ਸੰਯੁਕਤ ਕਾਰਜ ਯੋਜਨਾ ਲਿਆਵੇਗੀ ਕੇਂਦਰ ਸਰਕਾਰ : ਮਾਂਡਵੀਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ’ਚ ਡੇਂਗੂ ਦੀ ਭਿਆਨਕ ਹੁੰਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦਰਮਿਆਨ ਆਪਸੀ ਤਾਲਮੇਲ ’ਤੇ ਜ਼ੋਰ...
ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅਸਤੀਫ਼ਾ
ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅਸਤੀਫ਼ਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਨੇ ਅਸਤੀਫ਼ਾ ਦੇ ਦਿੱਤਾ ਹੈ ਦਿਓਲ ਦੀ ਨਿਯੁਕਤੀ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਸਵਾਲ ਚੁੱਕ ਰਹੇ ਸਨ ਏ. ਪੀ. ਐਸ. ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਵੀਕ...
ਸੁਸਾਈਡ ਨੋਟ ਲਿਖ ਕੇ ਖੁਦਕੁਸ਼ੀ ਦਾ ਰਚਿਆ ਡਰਾਮਾ, ਕੀਤਾ ਸੀ ਦੋ ਜਣਿਆਂ ਦਾ ਕਤਲ
ਇੱਕ ਸਾਲ ਪਹਿਲਾਂ ਆਪਣੀ ਭਤੀਜੀ ਦਾ ਕੀਤਾ ਕਤਲ, ਕੁਝ ਦਿਨ ਪਹਿਲਾਂ ਵਰਿੰਦਰ ਦੇ ਦਾਗੀਆਂ ਗੋਲੀਆਂ
ਲੋਕਾਂ ਦੀ ਨਜ਼ਰ ’ਚ ਸੀ ਮਰਿਆ ਹੋਇਆ, ਤੀਜੇ ਕਤਲ ਦੀ ਸੀ ਤਾਕ ’ਚ, ਪੁਲਿਸ ਨੇ ਚੁੱਕਿਆ ਪਰਦਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਨੇ ਸੁਸਾਈਡ ਨੋਟ ...
‘ਗੁਰੂ ਦੇ ਨੂਰੀ ਸਰੂਪ ’ਚ ਕਰੋੜਾਂ ਸੂਰਜਾਂ ਦਾ ਪ੍ਰਕਾਸ਼ ਹੈ’
ਸਤਿਗੁਰੂ ਜੀ ਦੇ ਰੂਹਾਨੀ ਨਜ਼ਾਰੇ
ਪ੍ਰੇਮੀ ਰਾਮਫਲ ਇੰਸਾਂ ਪੁੱਤਰ ਸ੍ਰੀ ਭਗਤ ਰਾਮ ਆਨੰਦਪੁਰੀ ਕਲੋਨੀ ਨੂਰ ਵਾਲਾ ਰੋਡ, ਲੁਧਿਆਣਾ ਆਪਣੇ ਸਿਮਰਨ ਅਭਿਆਸ ਦੌਰਾਨ ਸਤਿਗੁਰੂ ਦੇ ਪ੍ਰਤੱਖ ਨੂਰਾਨੀ ਦੀਦਾਰ ਅਤੇ ਹੋਰ ਰੂਹਾਨੀ ਨਜ਼ਾਰਿਆਂ ਬਾਰੇ ਦੱਸਦੇ ਹਨ। ਉਹ ਦੱਸਦੇ ਹਨ ਕਿ ਮੈਂ ਸੰਨ 1994 ’ਚ ਡੇਰਾ ਸੱਚਾ ਸੌਦਾ ’ਚ ਪੂਜਨੀਕ...
ਟੀ-20 ਵਿਸ਼ਵ ਕੱਪ : ਰੋਮਾਂਚਕ ਮੁਕਾਬਲੇ ’ਚ ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ 3 ਦੌੜਾ ਨਾਲ ਹਰਾਇਆ
ਬੰਗਲਾਦੇਸ਼ ਸੈਮੀਫਾਈਨਲ ਦੀ ਦੌੜ ’ਚੋਂ ਹੋਇਆ ਬਾਹਰ
ਨਿਕੋਲਸ ਪੂਰਨ ਬਣੇ ਮੈਨ ਆਫ਼ ਦ ਮੈਚ
(ਏਜੰਸੀ) ਸ਼ਾਹਜਾਹ। ਟੀ-20 ਵਿਸ਼ਵ ਕੱਪ ਦੇ ਰੋਮਾਂਚਕ ਮੁਕਾਬਲੇ ’ਚ ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ 3 ਦੌੜਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਵੈਸਟਇੰਡੀ...
ਪੀ.ਐਸ.ਪੀ.ਸੀ.ਐਲ. ਵੱਲੋਂ 500 ਮੈਗਾਵਾਟ ਸੂਰਜੀ ਊਰਜਾ ਦੀ ਖ਼ਰੀਦ ਲਈ ਦੋ ਟੈਂਡਰ ਜਾਰੀ
2.33 ਰੁਪਏ ਪ੍ਰਤੀ ਯੂਨਿਟ ਦੀ ਰਿਕਾਰਡ ਘੱਟ ਕੀਮਤ ’ਤੇ 250 ਮੈਗਾਵਾਟ ਸੋਲਰ ਪਾਵਰ ਦੀ ਕੀਤੀ ਪੇਸ਼ਕਸ਼
ਪੀ.ਐਸ.ਪੀ.ਸੀ.ਐਲ. ਕਿਫ਼ਾਇਤੀ, ਮਿਆਰੀ ਅਤੇ ਸਾਫ਼-ਸੁਥਰੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਬਿਜਲੀ ਨਿਗਮ...
ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ
ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ“
ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਾਂ ਨੂੰ ਸੁਧਾਰਨ ਦੇ ਨਿਰਦੇਸ
ਵਿਧ...
ਕੇਂਦਰੀ ਜ਼ੇਲ੍ਹ ’ਚੋਂ ਬਰਾਮਦ ਹੋਏ 4 ਮੋਬਾਇਲ
ਕੇਂਦਰੀ ਜ਼ੇਲ੍ਹ ’ਚੋਂ ਬਰਾਮਦ ਹੋਏ 4 ਮੋਬਾਇਲ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚ ਤਲਾਸ਼ੀ ਦੌਰਾਨ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਗੁਰਨਾਮ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਜ਼ੇਲ੍ਹ ਅੰਦਰ ਸਾਥੀਆਂ ਕਰਮਚਾਰੀਆਂ ਨੂੰ ਲੈ ਕੇ ਪੁਰਾਣੀ ਬੈਰ...