ਪਾਤੜਾਂ-ਪਟਿਆਲਾ ਰੋਡ ’ਤੇ ਵਾਪਰਿਆ ਸੜਕ ਹਾਦਸਾ, ਵੇਖੋ ਭਿਆਨਕ ਤਸਵੀਰਾਂ
ਦਵਾਈ ਲੈਣ ਕੇ ਵਾਪਸ ਪਰਤ ਰਿਹਾ ਸਕੂਲ ਅਧਿਆਪਕ ਹਲਾਕ
ਮਨੋਜ ਗੋਇਲ, ਘੱਗਾ/ ਬਾਦਸ਼ਾਹਪੁਰ। ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਤਿੰਨ ਕਾਰਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ਹੋ ਗਈ ਜਦੋਂਕਿ ਇਕ ਬੱਚੇ ਸਮ...
ਹਜ਼ਾਰਾਂ ਕਿਸਾਨ ਮੁੜ ਖਨੌਰੀ ਬਾਰਡਰ ਰਾਹੀਂ ਦਿੱਲੀ ਨੂੰ ਰਵਾਨਾ
ਕਿਸਾਨਾਂ ਕੋਲ ਕੋਰੋਨਾ ਲਈ ਦਵਾਈਆਂ, ਸੈਨੇਟਾਈਜ਼ਰ ਤੇ ਡਾਕਟਰਾਂ ਦਾ ਪੂਰਾ ਪ੍ਰਬੰਧ: ਉਗਰਾਹਾਂ
ਬਲਕਾਰ ਸਿੰਘ, ਖਨੌਰੀ। ਇੱਕ ਪਾਸੇ ਦਿੱਲੀ ਵਿਖੇ ਕੋਰੋਨਾ ਕਾਰਨ ਲਾਕ ਡਾਊਨ ਵਰਗੀ ਸਥਿਤੀ ਪੈਦਾ ਹੋ ਚੁੱਕੀ ਹੈ ਇਸ ਦੇ ਬਾਵਜੂਦ ਅੱਜ ਕੋਰੋਨਾ ਦੇ ਖ਼ਤਰੇ ਨੂੰ ਦਰਕਿਨਾਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...
ਆਕਸੀਜਨ ਲਈ ਹਾਹਾਕਾਰ
ਆਕਸੀਜਨ ਲਈ ਹਾਹਾਕਾਰ
ਏਜੰਸੀ, ਨਵੀਂ ਦਿੱਲੀ। ਦੇਸ਼ ਦਾ ਦਿਨ ਕਹਿਲਾਉਣ ਵਾਲੀ ਦਿੱਲੀ ਵਧੀਆ ਇਲਾਜ ਲਈ ਜਾਣੀ ਜਾਂਦੀ ਹੈ, ਪਰ ਅੱਜ ਇੱਥੇ ਰਹਿਣ ਵਾਲੇ ਲੋਕ ਖੁਦ ਹੀ ਇਲਾਜ ਲਈ ਤਰਸ ਰਹੇ ਹਨ। ਦੇਸ਼ ਦੀ ਰਾਜਧਾਨੀ ’ਚ ਰੋਜਾਨਾ ਕੋਰੋਨਾ ਵਾਇਰਸ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦਰਮਿਆਨ ਆਕਸੀਜਨ ਦੀ ਕਮੀ ਨੇ ਕਈ ...
ਪੰਜਾਬ ਕੈਬਨਿਟ ਨੇ ਲਏ ਕਿਸਾਨਾਂ ਲਈ ਅਹਿਮ ਫ਼ੈਸਲੇ, ਹੁਣੇ ਪੜ੍ਹੋ…
ਚੰਡੀਗੜ੍ਹ। ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ’ਚ ਅੱਜ ਅਹਿਮ ਫ਼ੈਸਲੇ ਹੋਏ ਹਨ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਈਆਂ ਹਨ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ ਊਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ। 1...
ਜ਼ਿਆਦਾ ਸਖਤੀ ਕਰਨ ਦੇ ਮੂਡ ’ਚ ਅਮਰਿੰਦਰ ਸਿੰਘ
ਅੱਜ ਸਾਢੇ ਤਿੰਨ ਵਜੇ ਬੁਲਾਈ ਮੀਟਿੰਗ
ਅਸ਼ਵਨੀ ਚਾਵਲਾ, ਚੰਡੀਗੜ੍ਹ। ਕੋਵਿਡ-19 ਦੀ ਮਹਾਂਮਾਰੀ ਦੌਰਾਨ ਲਗਾਤਾਰ ਪੰਜਾਬ ’ਚ ਹਾਲਾਤ ’ਚ ਵਿਗੜ ਰਹੇ ਹਨ, ਪਿਛਲੇ ਕੁਝ ਦਿਨਾਂ ਤੋਂ 5000 ਤੋਂ ਜ਼ਿਆਦਾ ਮਾਮਲੇ ਪੰਜਾਬ ’ਚ ਆ ਰਹੇ ਹਨ। ਅਜਿਹੇ ’ਚ ਪੰਜਾਬ ਦੇ ਲੋਕ ਨਾ ਤਾਂ ਜ਼ਿਆਦਾ ਮਾਸਕ ਲਾ ਰਹੇ ਹਨ ਤੇ ਨਾ ਹੀ ਸਰਕਾਰ ਵੱਲੋਂ...
ਡੇਰਾ ਸੱਚਾ ਸੌਦਾ ਨੂੰ ਲੈ ਕੇ ਲੋਕ ਸਭਾ ਸਾਂਸਦ ਨੇ ਦਿੱਤਾ ਵੱਡਾ ਬਿਆਨ
ਫਤਿਹਾਬਾਦ ਨਾਮ ਚਰਚਾ ’ਚ ਉਮੜੀ ਸਾਧ-ਸੰਗਤ, 100 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ
ਮਨੁੱਖ ਬਣ ਕੇ ਤਾਂ ਆ ਗਿਆ, ਸਮਾਂ ਕਲਯੁਗ ਦਾ ਚੱਲ ਰਿਹਾ ਹੈ: ਪੂਜਨੀਕ ਗੁਰੂ ਜੀ
ਨਾਮ ਚਰਚਾ ’ਚ ਪਹੁੰਚੀ ਸਰਸਾ ਲੋਕ ਸਭਾ ਸੀਟ ਤੋਂ ਸਾਂਸਦ ਸੁਨੀਤਾ ਦੁੱਗਲ, ਮਾਨਵਤਾ ਭਲਾਈ ਕਾਰਜਾਂ ਦੀ ਕੀਤੀ ਸ਼ਲਾਘਾ
ਸਾਧ-ਸੰਗਤ ਨ...
ਹੈਰਾਨ ਹੋ ਰਿਹਾ ਹਨੂੰਮਾਨਗੜ੍ਹ ਸਾਰਾ, ਗੱਡੀਆਂ ਦਾ ਨਹੀਂ ਟੁੱਟ ਰਿਹਾ ਲਾਰਾ
ਹਨੂੰਮਾਨਗੜ੍ਹ (ਸੁਖਜੀਤ ਮਾਨ)। ਮਈ ਮਹੀਨੇ ਦੇ ਪਵਿੱਤਰ ਸਤਿਸੰਗ ਭੰਡਾਰੇ (Dera Sacha Sauda) ਦੀ ਖੁਸ਼ੀ ਵਿੱਚ ਹਨੂੰਮਾਨਗੜ੍ਹ ਵਿਖੇ ਹੋ ਰਹੀ ਨਾਮਚਰਚਾ ਵਿੱਚ ਵੱਡੀ ਗਿਣਤੀ 'ਚ ਸਾਧ ਸੰਗਤ ਪੁੱਜ ਰਹੀ ਹੈ। ਸਾਧ ਸੰਗਤ ਦੀਆਂ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਸ਼ਹਿਰ ਵਿੱਚ ਆਮ ਲੋਕਾਂ ਨੂੰ...
ਪੁਲਿਸ ਨੇ ਛੇ ਸਾਲਾ ਬੱਚੇ ਦੇ ‘ਕਾਤਲਾਂ ਨੂੰ ਕੁਝ ਘੰਟਿਆਂ ’ਚ ਕੀਤਾ ਗ੍ਰਿਫਤਾਰ
3 ਜਣਿਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ
(ਸੁਖਜੀਤ ਮਾਨ) ਮਾਨਸਾ। ਜ਼ਿਲ੍ਹੇ ਦੇ ਪਿੰਡ ਕੋਟਲੀ ਕਲ੍ਹਾਂ ਵਿਖੇ 16 ਮਾਰਚ ਦੇਰ ਰਾਤ ਨੂੰ 6 ਸਾਲ ਦੇ ਬੱਚੇ ਦੇ ਹੋਏ ਕਤਲ ਸਬੰਧੀ ਥਾਣਾ ਸਦਰ ਮਾਨਸਾ ਵਿਖੇ ਦਰਜ ਹੋਏ ਮੁਕੱਦਮੇ ਨੂੰ ਪੁਲਿਸ ਵੱਲੋਂ ਕੁਝ ਹੀ ਘੰਟਿਆਂ ਅੰਦਰ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ...
ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਕਿਸ ਨੂੰ ਮਿਲੇਗਾ ਫ਼ਾਇਦਾ
ਨਵੀਂ ਦਿੱਲੀ (ਏਜੰਸੀ)। ਪਹਿਲੀ ਜੂਨ ਨੂੰ ਮਹੀਨੇ ਦੇ ਪਹਿਲੇ ਹੀ ਦਿਨ ਸਿਲੰਡਰ ਦੀ ਕੀਮਤ (Gas cylinder) ’ਚ ਵੱਡੀ ਕਟੌਤੀ ਦੇਖਣ ਨੂੰ ਮਿਲ ਰਹੀ ਹੈ। ਤੇਲ ਕੰਪਨੀਆਂ ਨੇ 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਰਾਹਤ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੀ ਗਈ ਕੀਮਤ ਮੁਤਾਬਕ ਵਪਾਰਕ ਗੈ...
ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਦੇ ਬੇਟੇ ਦਾ ਕੋਰੋਨਾ ਨਾਲ ਦੇਹਾਂਤ
ਅਖਬਾਰ ਦੇ ਸੀਨੀਅਰ ਕਾਪੀ ਐਡੀਟਰ ਦੇ ਅਹੁਦੇ ’ਤੇ ਕਰ ਰਹੇ ਸਨ ਕੰਮ
ਏਜੰਸੀ, ਨਵੀਂ ਦਿੱਲੀ। ਕੋਰੋਨਾ ਦੀ ਦੂਜੀ ਲਹਿਰ ਦਾ ਸਭ ਤੋਂ ਜ਼ਿਆਦਾ ਸ਼ਿਕਾਰ ਨੌਜਵਾਨ ਹੋ ਰਹੇ ਹਨ। ਸੀਪੀਆਈ (ਐੱਮ) ਦੇ ਵੱਡੇ ਆਗੂਆਂ ’ਚ ਸ਼ੁਮਾਰ ਸੀਤਾਰਾਮ ਯੇਚੁਰੀ ਦੇ ਵੱਡੇ ਬੇਟੇ ਆਸ਼ੀਸ਼ (34) ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਉਹ ਗੁਰੂਗ੍ਰਾ...