ਮਹੰਤ ਨਰਿੰਦਰ ਗਿਰੀ ਦੀ ਮੌਤ ਦਾ ਰਹੱਸ ਹੋਰ ਡੂੰਘਾ ਹੋਇਆ, ਗਰਦਨ ਦੇ ਚਾਰੇ ਪਾਸੇ ਮਿਲੇ ਕਾਲੇ ਨਿਸ਼ਾਨ
ਗਰਦਨ ਦੇ ਚਾਰੇ ਪਾਸੇ ਮਿਲੇ ਕਾਲੇ ਨਿਸ਼ਾਨ
(ਏਜੰਸੀ) ਪ੍ਰਯਾਗਰਾਜ। ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਮੁਖੀ ਤੇ ਸ੍ਰੀ ਮਠ ਬਾਘੰਬਰੀ ਗੱਦੀ ਦੇ ਮਹੰਤ ਨਰਿੰਦਰ ਗਿਰੀ ਦੀ ਮੌਤ ਦਾ ਰਾਜ ਦਿਨ ਬ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਹਾਲਾਂਕਿ ਮਾਮਲੇ ’ਚ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਹੈ। ਸੀਬੀਆਈ ਦੀ ...
ਰੋਜ਼ਗਾਰ ਮੇਲਿਆਂ ਦੇ ਆਯੋਜਨ `ਚੋਂ ਜ਼ਿਲ੍ਹਾ ਫਾਜ਼ਿਲਕਾ ਦਾ ਸ਼ਲਾਘਾਯੋਗ ਕੰਮ
ਸੂਬੇ `ਚੋਂ ਮਿਲਿਆ ਤੀਜਾ ਸਥਾਨ, ਮੁੱਖ ਮੰਤਰੀ ਨੇ ਕੀਤਾ ਸਨਮਾਨਿਤ
ਕਪੂਰਥਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਾਪਤ ਕੀਤਾ ਸਨਮਾਨ
ਫਾਜ਼ਿਲਕਾ (ਰਜਨੀਸ਼)। 7ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਛੋਟੇ ਜ਼ਿਲ੍ਹਿਆਂ ਚੋਂ ਫਾਜ਼ਿਲਕਾ ਜ਼ਿਲ੍ਹੇ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਜਿਸ ਤੇ ਵੀਰ...
ਲੋਕਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ ਤਾਲਿਬਾਨ : ਮੋਹਾਕਿਕ
ਲੋਕਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ ਤਾਲਿਬਾਨ
(ਏਜੰਸੀ), ਕਾਬਲ। ਅਫਗਾਨਿਸਤਾਨ ’ਚ ਹਜਾਰਾ ਭਾਈਚਾਰੇ ਦੇ ਮੁੱਖ ਆਗੂ ਮੁਹੰਮਦ ਮੋਹਾਕਿਕ ਨੇ ਦੋਸ਼ ਲਾਇਆ ਕਿ ਮੱਧਵਰਤੀ ਪ੍ਰਾਂਤ ਦਯਕੁੰਡੀ ’ਚ ਤਾਲਿਬਾਨ ਦੇ ਅਧਿਕਾਰੀ ਲੋਕਾਂ ਨੂੰ ਆਪਣੀਆਂ ਜ਼ਮੀਨ ਛੱਡ ਕੇ ਜਾਣ ਲਈ ਮਜ਼ਬੂਰ ਕਰ ਰਹੇ ਹਨ।
ਪਦ ਤੋਂ ...
ਮੋਦੀ ਨੇ ਕੀਤੀ ਕਮਲਾ ਹੈਰਿਸ ਨਾਲ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ
ਮੋਦੀ ਨੇ ਕੀਤੀ ਕਮਲਾ ਹੈਰਿਸ ਨਾਲ ਮੁਲਾਕਾਤ, ਭਾਰਤ ਆਉਣ ਦਾ ਦਿੱਤਾ ਸੱਦਾ
(ਏਜੰਸੀ), ਵਾਸ਼ਿੰਗਟਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਹੀ ਸਾਂਝੇ ਮੁੱਲਾਂ ਵਾਲੇ ਸਭ ਤੋਂ ਵੱਡੇ ਤੇ ਸਭ ਤੋਂ ...
ਰਾਹੁਲ ਗਾਂਧੀ ਤੇ ਮੁੱਖ ਮੰਤਰੀ ਚੰਨੀ ਨੇ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਲਈ 5 ਘੰਟੇ ਕੀਤੀ ਮੀਟਿੰਗ
ਰਾਹੁਲ ਗਾਂਧੀ ਤੇ ਮੁੱਖ ਮੰਤਰੀ ਚੰਨੀ ਨੇ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਲਈ 5 ਘੰਟੇ ਕੀਤੀ ਮੀਟਿੰਗ
(ਸੱਚ ਕਹੂੰ ਨਿਊਜ਼), ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਨਵੇਂ ਮੰਤਰੀ ਮੰਡਲ ਦੇ ਵਿਸਥਾਰ ਸਬੰਧੀ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਰਾਹੁਲ ਗਾਂਧੀ ਦੀ ਰਿ...
ਡਾ. ਭੀਮ ਰਾਓ ਅੰਬੇਦਕਰ ਮਿਊਜੀਅਮ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ: ਮੁੱਖ ਮੰਤਰੀ
ਬਾਬਾ ਸਾਹਿਬ ਦੀ ਮਹਾਨ ਵਿਰਾਸਤ ਦਾ ਪਸਾਰ ਕਰੇਗੀ ਇਹ ਯਾਦਗਾਰ: ਚੰਨੀ
ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿਖੇ ਉਸਾਰੇ ਜਾਣ ਵਾਲੇ ਇਸ ਅਜਾਇਬ ਘਰ ‘ਤੇ 150 ਕਰੋੜ ਰੁਪਏ ਖਰਚੇ ਜਾਣਗੇ
ਸੂਬਾ ਪੱਧਰੀ ਮੈਗਾ ਰੋਜਗਾਰ ਮੇਲੇ ਤਹਿਤ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡੇ
(ਸੱਚ ਕਹੂੰ ਨਿਊਜ਼) ਕਪੂਰਥਲਾ। ਪੰਜਾਬ ਦੇ ਮ...
ਐਕਟਿਵਾ ਤੇ ਇਨਡੈਵਰ ਦੀ ਟੱਕਰ, ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ
ਐਕਟਿਵਾ ਤੇ ਇਨਡੈਵਰ ਦੀ ਟੱਕਰ, ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ
(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਐਕਟਿਵਾ ਸਵਾਰ ਪਿਤਾ, ਪੁੱਤਰ ਅਤੇ ਪੁੱਤਰੀ ਦੀ ਮੌਤ ਹੋ ਜਾਣ ਅਤੇ ਇੱਕ ਔਰਤ ਅਤੇ ਬੱਚੇ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।...
ਪਵਿੱਤਰ ਮਹਾਂ ਪਰਉਪਕਾਰ ਦਿਵਸ : ਡੇਰਾ ਸਲਾਬਤਪੁਰਾ ਵਿਖੇ ਸਾਧ-ਸੰਗਤ ਨੇ ਗਾਇਆ ਗੁਰੂ ਜੱਸ
ਪਵਿੱਤਰ ਮਹਾਂ ਪਰਉਪਕਾਰ ਦਿਵਸ : ਡੇਰਾ ਸਲਾਬਤਪੁਰਾ ਵਿਖੇ ਸਾਧ-ਸੰਗਤ ਨੇ ਗਾਇਆ ਗੁਰੂ ਜੱਸ
123 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਸੁਖਜੀਤ ਮਾਨ/ਸੁਖਨਾਮ/ਸੁਰਿੰਦਰਪਾਲ/ਗੁਰਮੇਲ ਗੋਗੀ, ਸਲਾਬਤਪੁਰਾ। ਪਵਿੱਤਰ ਮਹਾਂ ਪਰਉਪਕਾਰ ਦਿਵਸ (ਗੁਰਗੱਦੀ ਦਿਵਸ) ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤ...
ਕਾਲਕਾ-ਸ਼ਿਮਲਾ ਖੰਡ ’ਤੇ ਰੇਲ ਕਾਰ ਪਟੜੀ ਤੋਂ ਉਤਰੀ
ਕਾਲਕਾ-ਸ਼ਿਮਲਾ ਖੰਡ ’ਤੇ ਰੇਲ ਕਾਰ ਪਟੜੀ ਤੋਂ ਉਤਰੀ
(ਏਜੰਸੀ), ਸੋਲਨ। ਹਿਮਾਚਲ ਪ੍ਰਦੇਸ਼ ’ਚ ਸੰਸਾਰਿਕ ਵਿਰਾਸਤ ਕਾਲਕਾ-ਸ਼ਿਮਲਾ ਖੰਡ ’ਤੇ ਬੜੋਗ ਰੇਲਵੇ ਸਟੇਸ਼ਨ ਦੇ ਨਜਦੀਕ ਵੀਰਵਾਰ ਸਵੇਰੇ ਇੱਕ ਰੇਲ ਕਾਰ ਪਟੜੀ ਤੋਂ ਉਤਰ ਗਈ , ਇਸ ਤੋਂ ਬਾਅਦ ਰੇਲ ਮਾਰਗ ’ਤੇ ਰੇਲਗੱਡੀਆਂ ਦੀ ਆਵਾਜਾਈ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ...
ਡੇਰਾ ਸ਼ਰਧਾਲੂਆਂ ਮੰਦਬੁੱਧੀ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਦਿਲੋਂ ਸਲਾਮ : ਮਿੱਠੂ ਸਿੰਘ
ਮਾਨਵਤਾ ਦੇ ਸੱਚੇ ਰਹਿਬਰ ਡੇਰਾ ਸੱਚਾ ਸੌਦਾ ਦੇ ਸੇਵਾਦਾਰ: ਡਾਕਟਰ ਸ਼ਾਮ ਲਾਲ
ਸੁਨੀਲ ਚਾਵਲਾ, ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮ...