ਸਿਵਲ ਹਸਪਤਾਲ ਦੇ ਡਾਕਟਰ ਦੀ ਲਾਪ੍ਰਵਾਹੀ ਕਾਰਨ ਸਾਡੇ ਬੱਚੇ ਦਾ ਕੱਟਿਆ ਗਿਆ ਹੱਥ ਦਾ ਅੰਗੂਠਾ: ਮਾਪੇ
ਮੁੱਖ ਮੰਤਰੀ ਤੇ ਸਿਹਤ ਮੰਤਰੀ ਨੂੰ ਸ਼ਿਕਾਇਤ ਭੇਜ ਕੇ ਕੀਤੀ ਇਨਸਾਫ਼ ਦੀ ਮੰਗ ਡਾਕਟਰ ਨੇ ਦੋਸ਼ ਨਕਾਰੇ
ਸਮਾਣਾ, (ਸੁਨੀਲ ਚਾਵਲਾ)। ਸਿਵਲ ਹਸਪਤਾਲ ਸਮਾਣਾ ਦੇ ਡਾਕਟਰ ਦੀ ਕਥਿਤ ਲਾਪ੍ਰਵਾਹੀ ਸਦਕਾ ਇੱਕ 6 ਸਾਲਾ ਗਰੀਬ ਬੱਚੇ ਦਾ ਅੰਗੂਠਾ ਕੱਟੇ ਜਾਣ ਦੇ ਮਾਮਲੇ 'ਚ ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮ...
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇਅ ਬਣਨ ਦੀ ਮੁਢਲੀ ਪ੍ਰਕ੍ਰਿਆ ਆਰੰਭ
ਪੰਜਾਬ ਦੇ 178 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕਵਾਇਅਰ
ਰੇਡ ਦੀ ਧਮਕੀ ਤੋਂ ਕਾਂਗਰਸ ਡਰਨ ਵਾਲੀ ਨਹੀਂ : ਸੂਰਜੇਵਾਲਾ
ਰੇਡ ਦੀ ਧਮਕੀ ਤੋਂ ਕਾਂਗਰਸ ਡਰਨ ਵਾਲੀ ਨਹੀਂ : ਸੂਰਜੇਵਾਲਾ
ਜੈਪੁਰ। ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰੇਡ ਦੀ ਧਮਕੀ ਨਾਲ ਕਾਂਗਰਸ ਡਰਨ ਵਾਲੀ ਨਹੀਂ ਹੈ।
ਸੂਰਜੇਵਾਲਾ ਨੇ ਅੱਜ ਇੱਕ ਪ...
ਮੇਕ ਇਨ ਇੰਡੀਆ ਧਰੁਵਸ਼ਾਸ਼ਤਰ ਮਿਜ਼ਾਇਲ ਦਾ ਸਫ਼ਲ ਪ੍ਰੀਖਣ
ਫੌਜ ਨੂੰ ਮਿਲੀ ਮੇਡ ਇਨ ਇੰਡੀਆ 'ਧਰੁਵਸ਼ਾਸ਼ਤਰ' ਮਿਜ਼ਾਇਲ, ਦੁਸ਼ਮਣਾਂ ਦੇ ਟੈਂਕਾਂ ਨੂੰ ਉੱਡਾਉਣ ਦੀ ਸਮਰੱਥਾ
ਧਰੁਵ ਹੈਲੀਕਾਪਟਰ 'ਤੇ ਕੀਤਾ ਜਾਵੇਗਾ ਤਾਇਨਾਤ
ਨਵੀਂ ਦਿੱਲੀ। ਚੀਨ ਦੇ ਨਾਲ ਸਰਹੱਦ 'ਤੇ ਲਗਾਤਾਰ ਵਧ ਰਹੇ ਤਣਾਅ ਦੌਰਾਨ ਭਾਰਤੀ ਫੌਜ ਪੂਰੀ ਚੌਕਸ ਹੈ ਤੇ ਆਪਣੀ ਤਾਕਤ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ...
ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.49 ਕਰੋੜ ਤੋਂ ਪਾਰ
ਵਿਸ਼ਵ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.49 ਕਰੋੜ ਤੋਂ ਪਾਰ
ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਤੇ ਦੁਨੀਆ ਭਰ 'ਚ ਇਸ ਵਾਇਰਸ ਨਾਲ ਹੁਣ ਤੱਕ 1.49 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ 616.443 ਵਿਅਕਤੀਆਂ ਦੀ ਮੌਤ ਹੋ ਚੁੱਕੀ ਹ...
ਦੇਸ਼ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ : ਮਮਤਾ
ਦੇਸ਼ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ : ਮਮਤਾ
ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇੇ 'ਚ ਅਣਪਛਾਤੇ ਬਦਮਾਸ਼ਾਂ ਦੀ ਗੋਲੀ ਨਾਲ ਜ਼ਖਮੀ ਪੱਤਰਕਾਰ ਦੀ ਮੌਤ 'ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।...
ਭੂਸ਼ਣ, ਟਵਿੱਟਰ ਇੰਡੀਆ ਖਿਲਾਫ਼ ਉਲੰਘਣਾ ਮਾਮਲੇ ਦੀ ਸੁਣਵਾਈ
ਭੂਸ਼ਣ, ਟਵਿੱਟਰ ਇੰਡੀਆ ਖਿਲਾਫ਼ ਉਲੰਘਣਾ ਮਾਮਲੇ ਦੀ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਤੇ ਟਵਿੱਟਰ ਇੰਡੀਆ ਦੇ ਖਿਲਾਫ਼ ਬੁੱਧਵਾਰ ਨੂੰ ਅਦਾਲਤ ਦੀ ਉਲੰਘਣਾ ਮਾਮਲੇ 'ਚ ਸੁਣਵਾਈ ਕਰੇਗਾ। ਅਦਾਲਤ ਦੀ ਉਲੰਘਣਾ ਦਾ ਇਹ ਮਾਮਲਾ ਭੂਸ਼ਣ ਦੇ ਕੁਝ ਵਿਵਾਦਿਤ ਟਵੀਟਾਂ ਸਬੰਧੀ ਦਾਇਰ ਕੀਤਾ ਗ...
ਇੱਕ ਦਿਨ ‘ਚ ਕੋਰੋਨਾ ਦੇ ਰਿਕਾਰਡ 28 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ
ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹੈ। ਇਸ ਲਈ ਹਰ ਇੱਕ ਨਾਗਰਿਕ ਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਮੰਗਲਵਾਰ ਨੂੰ ਵੀ ਜਾਰੀ ਰਿਹਾ ਕੋਰੋਨਾ ਦਾ ਕਹਿਰ, 381 ਆਏ ਨਵੇਂ ਕੇਸ
217 ਠੀਕ ਹੋ ਕੇ ਪਰਤੇ ਆਪਣੇ ਘਰਾਂ ਨੂੰ ਤਾਂ 2 ਦੀ ਹੋਈ ਮੌਤ
ਚੰਡੀਗੜ, (ਅਸ਼ਵਨੀ ਚਾਵਲਾ)। ਮੰਗਲਵਾਰ ਨੂੰ ਵੀ ਕੋਰੋਨਾ ਦਾ ਕਹਿਰ ਪਹਿਲਾਂ ਵਾਂਗ ਹੀ ਜਾਰੀ ਰਿਹਾ। ਇੱਕ ਵਾਰ ਫਿਰ ਤੋਂ ਰਿਕਾਰਡ 381 ਨਵੇਂ ਕੇਸ ਦਰਜ਼ ਕੀਤੇ ਗਏ ਹਨ। ਨਵੇਂ ਕੇਸਾਂ ਵਿੱਚ ਲਗਾਤਾਰ ਪਟਿਆਲਾ, ਲੁਧਿਆਣਾ ਅਤੇ ਜਲੰਧਰ ਸਣੇ ਅੰਮ੍ਰਿਤਸਰ ਅੱਗੇ ...
ਬਰਨਾਲਾ ਦੇ ਸੱਤ ਸਾਲਾ ਬੱਚੇ ਦੀ ਰਿਪੋਰਟ ਕੋਰੋਨਾ ਪਾਜਿਟਿਵ
3 ਮਰੀਜ਼ ਬਿਮਾਰੀ ਨੂੰ ਮਾਤ ਦੇ ਕੇ ਆਪਣੇ ਘਰ ਪਰਤੇ
ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਦੇ ਇੱਕ ਸੱਤ ਸਾਲਾ ਬੱਚੇ ਦੀ ਰਿਪੋਰਟ ਵੀ ਕੋਰੋਨਾ ਪਾਜਿਟਿਵ ਆਈ ਹੈ। ਇਸ ਦੇ ਨਾਲ ਹੀ 3 ਮਰੀਜ ਸਿਹਤਯਾਬ ਹੋ ਕੇ ਆਪਣੋ- ਆਪਣੇ ਘਰ ਪਰਤ ਚੁੱਕੇ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਹਰੀਗ...