ਸ਼ਹਿਰਾਂ ਨੂੰ ਚਮਕਾਉਣ ਵਾਲੇ ਮਜ਼ਦੂਰ ਹੁਣ ਪਿੰਡਾਂ ਨੂੰ ਅੱਗੇ ਵਧਾਉਣਗੇ
ਸ਼ਹਿਰਾਂ ਨੂੰ ਚਮਕਾਉਣ ਵਾਲੇ ਮਜ਼ਦੂਰ ਹੁਣ ਪਿੰਡਾਂ ਨੂੰ ਅੱਗੇ ਵਧਾਉਣਗੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਗਰੀਬ ਕਲਿਆਣ ਰੁਜ਼ਗਾਰ ਮੁਹਿੰਮ ਦਾ ਆਗਾਜ਼ ਕੀਤਾ। ਕੋਰੋਨਾ ਸੰਕਟ ਕਾਰਨ ਆਪਣੇ ਸ਼ਹਿਰਾਂ ਤੋਂ ਪਰਤੇ ਮਜ਼ਦੂਰਾਂ ਨੂੰ ਇਸ ਸਕੀਮ ਨਾਲ ਫਾਇਦਾ ਹੋਵੇਗਾ। ਇਸ ਸਕੀਮ ਤਹਿਤ ਕੇਂਦਰ ਸਰਕਾ...
ਦੇਸ਼ ‘ਚ ਕੋਰੋਨਾ ਸੰਕ੍ਰਮਣ ਦੇ 14 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਸੰਕ੍ਰਮਣ ਦੇ 14516 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਨਾਲ 375 ਹੋਰ ਲੋਕਾਂ ਦੀ ਮੌਤ ਹੋ ਗਈ ਜਦੋਂਕਿ 9120 ਮਰੀਜ਼ ਰੋਗ ਮੁਕਤ ਵੀ ਹੋਏ।
ਲਾਕਡਾਊਨ ਹੋਣ ਤੋਂ ਲੈ ਕੇ 1.29 ਲੱਖ ਨਵੇਂ ਮਰੀਜ਼ ਨਸ਼ਾ ਛੱਡਣ ਲਈ ਅੱਗੇ ਆਏ: ਸਿੱਧੂ
ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ 'ਤੇ 5.44 ਲੱਖ ਮਰੀਜ਼ ਰਜਿਸਟਰ ਹੋਏ
ਚੰਡੀਗੜ, (ਅਸ਼ਵਨੀ ਚਾਵਲਾ)। ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ 'ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। ਲਾਕਡਾਊਨ/ਕਰਫਿਊ ਦੀ ਮਿਆਦ ਦੌਰਾਨ ਨਸ਼ਾ ਛੱਡਣ ਲਈ ਇਲਾਜ ਵਾਸਤੇ ਅੱਗੇ ਆਉਣ...
ਪਾਕਿਸਤਾਨੀ ਅੱਤਵਾਦੀ ਗਿਰੋਹ ਦਾ ਪਰਦਾਫਾਸ਼, 2 ਖਾਲਿਸਤਾਨੀ ਕਾਰਕੁਨ ਗ੍ਰਿਫਤਾਰ
ਉਕਤ ਅੱਤਵਾਦੀ ਮਿੱਥ ਕੇ ਹੱਤਿਆ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਸਬੰਧੀ ਗਤੀਵਿਧੀਆਂ ਵਿੱਚ ਸਨ ਸ਼ਾਮਲ : ਡੀਜੀਪੀ
ਕੇਂਦਰ ਸਰਕਾਰ ਫਸਲਾਂ ਦੇ ਘੱਟੋ-ਘੱਟ ਸਮੱਰਥਨ ਮੁੱਲ ਨੂੰ ਖਤਮ ਨਹੀਂ ਕਰ ਰਹੀ : ਅਵਿਨਾਸ਼ ਰਾਏ ਖੰਨਾ
ਨਵੇਂ ਆਰਡੀਨੈਂਸ ਰਾਹੀਂ ਕਿਸਾਨਾਂ ਨੂੰ ਦੂਜੇ ਰਾਜਾਂ ਵਿੱਚ ਜਾ ਕੇ ਫਸਲਾਂ ਵੇਚਣ ਦਾ ਮਿਲੇਗਾ ਮੌਕਾ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅਵਿਨਾਸ਼ ਰਾਏ ਖੰਨਾ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਦੇ ਉਪ ਪ੍ਰਧਾਨ ਨੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਭਾ...
ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਜੱਦੀ ਪਿੰਡ ਤੋਲਾਵਾਲ ਵਿਖੇ ਵੱਡੀ ਗਿਣਤੀ ਸਿਆਸੀ, ਫੌਜੀ, ਪ੍ਰਸ਼ਾਸਨਿਕ, ਸਮਾਜਿਕ ਹਸਤੀਆਂ ਨੇ ਦਿੱਤੀ ਅੰਤਿਮ ਵਿਦਾਇਗੀ
ਅਮਿਤਾਭ ਨੇ ਪਿਤਾ ਨੂੰ ਕੀਤਾ ਯਾਦ, ਸ਼ੇਅਰ ਕੀਤੀਆਂ ਉਨ੍ਹਾਂ ਦੀ ਲਿਖੀਆਂ ਸਤਰਾਂ
ਅਮਿਤਾਭ ਨੇ ਪਿਤਾ ਨੂੰ ਕੀਤਾ ਯਾਦ, ਸ਼ੇਅਰ ਕੀਤੀਆਂ ਉਨ੍ਹਾਂ ਦੀ ਲਿਖੀਆਂ ਸਤਰਾਂ
ਮੁੰਬਈ। ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਕੁੱਝ ਲਾਈਨਾਂ ਸਾਂਝੀਆਂ ਕੀਤੀਆਂ। ਇਨ੍ਹਾਂ ਲਾਈਆਂ 'ਚ ਉਨ੍ਹਾਂ ਆਪਣੇ ਪਿਤਾ ਮਹਾਨ ਕਵੀ ਹਰਿਵੰਸ਼ ਰਾਏ ਬੱਚਨ ਨੂੰ ਯਾਦ ਕੀਤਾ ਹੈ। ਅਮਿਤਾਭ ਦਾ ਆਪਣੇ ਪਿਤਾ ਨਾਲ...
ਸ਼ੋਪੀਆਂ ਮੁਕਾਬਲੇ ‘ਚ ਪੰਜ ਅੱਤਵਾਦੀ ਢੇਰ
ਸ਼ੋਪੀਆਂ ਮੁਕਾਬਲੇ 'ਚ ਪੰਜ ਅੱਤਵਾਦੀ ਢੇਰ
ਸ੍ਰੀਨਗਰ। ਦੱਖਣੀ ਕਸ਼ਮੀਰ ਦੇ ਸ਼ੋਪੀਆਂ (Shopian Encounter) 'ਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਜਾਰੀ ਮੁਕਾਬਲੇ 'ਚ ਹੁਣ ਤੱਕ ਪੰਜ ਅੱਤਵਾਦੀ ਮਾਰੇ ਗਏ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ...
ਦੇਸ਼ ‘ਚ ਕੋਰੋਨਾ ਤੋਂ ਪੀੜਤ ਦੋ ਲੱਖ ਤੋਂ ਵੱਧ ਮਰੀਜ਼ ਹੋਏ ਠੀਕ
ਦੇਸ਼ 'ਚ ਕੋਰੋਨਾ ਤੋਂ ਪੀੜਤ ਦੋ ਲੱਖ ਤੋਂ ਵੱਧ ਮਰੀਜ਼ ਹੋਏ ਠੀਕ
ਨਵੀਂ ਦਿੱਲੀ। ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) corona ਦੇ ਵਧਦੇ-ਘਟਦੇ ਮਾਮਲਿਆਂ ਦਰਮਿਆਨ ਹੁਣ ਤੱਕ 2 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ ਤੇ ਪਿਛਲੇ ਦੋ ਦਿਨਾਂ 'ਚ ਮ੍ਰਿਤਕਾਂ ਦੀ ਗਿਣਤੀ 'ਚ ਵੀ ਕਮੀ ਆਈ ਹੈ।
ਕੇਂਦਰੀ ਸਿਹਤ ਤੇ ਪਰਿ...
ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਵੋਟਿੰਗ ਸ਼ੁਰੂ
ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਵੋਟਿੰਗ ਸ਼ੁਰੂ
ਭੋਪਾਲ। ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਖਾਲੀ ਤਿੰਨ ਸਥਾਨਾਂ ਦੀ ਪੂਰਤੀ ਲਈ ਅੱਜ ਸਵੇਰੇ 9 ਵਜੇ ਵਿਧਾਨ ਸਭਾ ਭਵਨ ਦੇ ਸੈਂਟਰਲ ਹਾਲ 'ਚ ਵੋਟਿੰਗ ਸ਼ੁਰੂ ਹੋ ਗਈ, ਜੋ ਲਗਭਗ ਚਾਰ ਵਜੇ ਤੱਕ ਚੱਲੇਗੀ। ਪਹਿਲੀ ਵੋਟ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਾਈ।
ਹੋਰ ...