ਦੱਖਣੀ ਅਫਰੀਕਾ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 30967 ਹੋਈ
ਦੱਖਣੀ ਅਫਰੀਕਾ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 30967 ਹੋਈ
ਕੇਪ ਟਾਊਨ। ਦੱਖਣੀ ਅਫਰੀਕਾ 'ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ (ਕੋਵਿਡ -19) ਮਹਾਮਾਰੀ ਦੇ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਸੰਕਰਮਿਤ ਵਿਅਕਤੀਆਂ ਦੀ ਗਿਣਤੀ 30967 ਹੋ ਗਈ ਹੈ, ਜਦੋਂ ਕਿ 1727 ਨਵੇਂ ਕੇਸ ਸਾਹਮਣੇ ਆਏ ਹਨ। ਦੱਖਣੀ ...
ਅਨੰਤਨਾਗ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
ਅਨੰਤਨਾਗ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਐਤਵਾਰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਿ...
ਸ਼ਿਵਰਾਜ ਨੇ ਮਹਾਰਾਣੀ ਅਹਿਲਿਆਬਾਈ ਹੋਲਕਰ ਦੀ ਜਯੰਤੀ ‘ਤੇ ਦਿੱਤੀ ਸ਼ਰਧਾਂਜਲੀ
ਸ਼ਿਵਰਾਜ ਨੇ ਮਹਾਰਾਣੀ ਅਹਿਲਿਆਬਾਈ ਹੋਲਕਰ ਦੀ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ
ਭੋਪਾਲ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮਹਾਰਾਣੀ ਅਹਿਲਿਆਬਾਈ ਹੋਲਕਰ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਚੌਹਾਨ ਨੇ ਟਵੀਟ ਕਰਕੇ ਕਿਹਾ, 'ਜਿਸਨੇ ਮੱਧ ਪ੍ਰਦੇਸ਼ ਦੀ ਧਰਤੀ ਨੂੰ ਆਪਣੇ ਪਵ...
ਦੇਸ਼ ‘ਚ ਕੋਰੋਨਾ ਦੇ 8000 ਤੋਂ ਜਿਆਦਾ ਨਵੇਂ ਮਾਮਲੇ ਆਏ ਸਾਹਮਣੇ, ਪ੍ਰਭਾਵਿਤਾਂ ਦੀ ਗਿਣਤੀ ਪਹੁੰਚੀ 1.82 ਲੱਖ ਤੋਂ ਪਾਰ
ਦੇਸ਼ 'ਚ ਕੋਰੋਨਾ ਦੇ 8000 ਤੋਂ ਜਿਆਦਾ ਨਵੇਂ ਮਾਮਲੇ ਆਏ ਸਾਹਮਣੇ, ਪ੍ਰਭਾਵਿਤਾਂ ਦੀ ਗਿਣਤੀ ਪਹੁੰਚੀ 1.82 ਲੱਖ ਤੋਂ ਪਾਰ
ਨਵੀਂ ਦਿੱਲੀ। ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ 19) ਦੇ ਮਹਾਂਮਾਰੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਭਾਰਤ ਨੂੰ ਸਭ ਤੋਂ ਵੱਧ ਕੇਸਾਂ ਵਾਲੇ ਦੇਸ਼ਾਂ ਵਿੱਚ ਇਸ ਨੂੰ ਨੌਵਾਂ ਸਥਾਨ ਮਿਲਿਆ ਹੈ। ...
ਜਰਮਨੀ ‘ਚ ਕੋਰੋਨਾ ਵਾਇਰਸ ਦੇ 738 ਨਵੇਂ ਮਾਮਲੇ
ਜਰਮਨੀ 'ਚ ਕੋਰੋਨਾ ਵਾਇਰਸ ਦੇ 738 ਨਵੇਂ ਮਾਮਲੇ
ਮਾਸਕੋ। ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ 19) ਦੇ 738 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੰਕਰਮਿਤ ਦੀ ਕੁੱਲ ਸੰਖਿਆ 1,81,196 ਹੋ ਗਈ। ਸਿਹਤ ਮੰਤਰਾਲੇ ਨਾਲ ਜੁੜੇ ਰਾਬਰਟ ਕੋਚ ਇੰਸਟੀਚਿਊਟ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦ...
ਫਰਾਂਸ ‘ਚ ਕੋਰੋਨਾ ਨਾਲ 52 ਹੋਰ ਲੋਕਾਂ ਦੀ ਮੌਤ
ਫਰਾਂਸ 'ਚ ਕੋਰੋਨਾ ਨਾਲ 52 ਹੋਰ ਲੋਕਾਂ ਦੀ ਮੌਤ
ਪੈਰਿਸ। ਫਰਾਂਸ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 52 ਮੌਤਾਂ ਦੇ ਨਾਲ, ਇੱਥੇ ਮਰਨ ਵਾਲਿਆਂ ਦੀ ਗਿਣਤੀ 28714 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ। ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਹੁਣ ਤੱਕ 101390 ਵਿਅਕਤੀ ਹਸਪ...
ਕੁਲਗਾਮ ‘ਚ ਮੁਕਾਬਲੇ ਦੌਰਾਨ, ਦੋ ਅੱਤਵਾਦੀ ਢੇਰ
ਕੁਲਗਾਮ 'ਚ ਮੁਕਾਬਲੇ ਦੌਰਾਨ, ਦੋ ਅੱਤਵਾਦੀ ਢੇਰ
ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇੱਥੋਂ ਦੇ ਵਾਨਪੋਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫੀਆ ਸੂਚਨਾ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਇਹ ਕਾਰਵਾਈ ਸ਼ੁਰੂ ਕੀਤੀ...
ਮੋਦੀ ਨੇ ਲਿਖੀ ਆਮ ਜਨਤਾ ਨੂੰ ਖੁੱਲ੍ਹੀ ਚਿੱਠੀ, ਗਿਣਵਾਈਆਂ ਇੱਕ ਸਾਲ ਦੀਆਂ ਪ੍ਰਾਪਤੀਆਂ
ਮੋਦੀ ਨੇ ਲਿਖੀ ਆਮ ਜਨਤਾ ਨੂੰ ਖੁੱਲ੍ਹੀ ਚਿੱਠੀ, ਗਿਣਵਾਈਆਂ ਇੱਕ ਸਾਲ ਦੀਆਂ ਪ੍ਰਾਪਤੀਆਂ
ਨਵੀਂ ਦਿੱਲੀ। ਕੋਰੋਨਾ ਇਨਫੈਕਸ਼ਨ ਖ਼ਿਲਾਫ਼ ਲੜਾਈ 'ਚ ਭਾਰਤ ਜੇਤੂ ਮਾਰਗ 'ਤੇ ਅੱਗੇ ਵਧ ਰਿਹਾ ਹੈ ਤੇ ਜਿੱਤ ਯਕੀਨੀ ਹੈ। ਦੂਸਰੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ 'ਤੇ ਆਮ ਜਨਤਾ ਨੂੰ ਲਿਖੀ ਖੁੱਲ੍ਹੀ ਚਿੱਠੀ 'ਚ ਪ੍ਰਧਾਨ ਮੰਤਰੀ...
ਦੇਸ਼ ‘ਚ ਕੋਰੋਨਾ ਦੇ 7964 ਨਵੇਂ ਮਾਮਲੇ ਆਏ ਸਾਹਮਣੇ, 11264 ਹੋਏ ਠੀਕ
ਦੇਸ਼ 'ਚ ਕੋਰੋਨਾ ਦੇ 7964 ਨਵੇਂ ਮਾਮਲੇ ਆਏ ਸਾਹਮਣੇ, 11264 ਹੋਏ ਠੀਕ
ਨਵੀਂ ਦਿੱਲੀ। ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੀ ਮਹਾਂਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 7964 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 265 ਲੋਕਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ ਹੈ ਪਰ ਰਾਹਤ ...
ਪੁਲਵਾਮਾ ‘ਚ ਭਾਰੀ ਮਾਤਰਾ ‘ਚ ਧਮਾਕਾਖੇਜ਼ ਬਰਾਮਦ
ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਇੱਕ ਵਾਹਨ 'ਚੋਂ ਸ਼ਕਤੀਸ਼ਾਲੀ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਜਿਸ ਨਾਲ ਇੱਕ ਵੱਡੇ ਹਮਲੇ ਦੀ ਯੋਜਨਾ ਅਸਫ਼ਲ ਹੋ ਗਈ।