ਪ੍ਰਿਯੰਕਾ ਨੇ ਉੱਤਰ ਪ੍ਰਦੇਸ਼ ‘ਚ 15 ਦਿਨਾਂ ‘ਚ 100 ਲੋਕਾਂ ਦੀ ਹੱਤਿਆ ‘ਤੇ ਪ੍ਰਗਟਾਇਆ ਦੁੱਖ
ਪ੍ਰਿਯੰਕਾ ਨੇ ਉੱਤਰ ਪ੍ਰਦੇਸ਼ 'ਚ 15 ਦਿਨਾਂ 'ਚ 100 ਲੋਕਾਂ ਦੀ ਹੱਤਿਆ 'ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ। ਕਾਂਗਰਸ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ 'ਚ ਇੱਕ ਪਖਵਾੜੇ 'ਚ 100 ਲੋਕਾਂ ਦੀ ਹੱਤਿਆ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚ...
ਰਾਜਸਥਾਨ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਹੋਇਆ 50 ਤੋਂ ਪਾਰ
ਰਾਜਸਥਾਨ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਹੋਇਆ 50 ਤੋਂ ਪਾਰ
ਜੈਪੁਰ। ਰਾਜਸਥਾਨ ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵਧ ਕੇ 50 ਤੋਂ ਪਾਰ ਹੋ ਗਿਆ ਹੈ। ਸਿਹਤ ਵਿਭਾਗ ਅਨੁਸਾਰ ਕੋਟਾ 'ਚ ਇੱਕ ਮਰੀਜ਼ ਦੀ ਮੌਤ ਹੋ ਜਾਣ ਤੋਂ ਬਾਅਦ ਪ੍ਰਦੇਸ਼ 'ਚ ਇਸ ਨਾਲ ਮਰਨ ਵਾਲਿਆਂ ...
ਦਿੱਲੀ ‘ਚ ਲਾਕਡਾਊਨ ਦੌਰਾਨ ਮਿਲੀ ਕੁਝ ਢਿੱਲ
ਦਿੱਲੀ 'ਚ ਲਾਕਡਾਊਨ ਦੌਰਾਨ ਮਿਲੀ ਕੁਝ ਢਿੱਲ
ਨਵੀਂ ਦਿੱਲੀ। ਕੋਰੋਨਾ ਮਹਾਮਾਰੀ (ਕੋਵਿਡ-19) ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਰਾਜਧਾਨੀ 'ਚ ਮੰਗਲਵਾਰ ਨੂੰ ਲਾਕਡਾਊਨ 'ਚ ਕੁਝ ਰਾਹਤ ਦਿੱਤੀ ਗਈ ਹੈ। ਦਿੱਲੀ ਸਰਕਾਰ ਨੇ ਕੋਰੋਨਾ ਦੀ ਸਥਿਤੀ ਦੀ ਸਮੀਖਿੱਆ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਨ...
ਭਾਰਤ ‘ਚ ਪਿਛਲੇ 24 ਘੰਟਿਆਂ ‘ਚ 1500 ਤੋਂ ਜਿਆਦਾ ਨਵੇਂ ਮਾਮਲੇ ਆਏ ਸਾਹਮਣੇ
ਭਾਰਤ 'ਚ ਪਿਛਲੇ 24 ਘੰਟਿਆਂ 'ਚ 1500 ਤੋਂ ਜਿਆਦਾ ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ। ਕੋਰੋਨਾ ਵਾਇਰਸ ਮਹਾਮਾਰੀ ਦਾ ਅਸਰ ਦੇਸ਼ 'ਚ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਮੰਗਲਵਾਰ ਯਾਨੀ ਕਿ ਅੱਜ ਸਵੇਰੇ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ...
ਗੁਜਰਾਤ ਕਾਂਗਰਸ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਨ ਮੌਤ
ਗੁਜਰਾਤ ਕਾਂਗਰਸ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਨ ਮੌਤ
ਅਹਿਮਦਾਬਾਦ : ਗੁਜਰਾਤ ਕਾਂਗਰਸ ਦੇ ਸੀਨੀਅਰ ਆਗੂ ਬਦਰੂਦੀਨ ਸ਼ੇਖ ਦਾ ਐਤਵਾਰ ਰਾਤ ਦੇਹਾਂਤ ਹੋ ਗਿਆ. ਉਹ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਸਨ। ਇਲਾਜ ਲਈ ਉਹ ਪਿਛਲੇ ਕੁਝ ਦਿਨਾਂ ਤੋਂ ਐੱਸਵੀਪੀ ਹਸਪਤਾਲ 'ਚ ਦਾਖ਼ਲ ਸਨ। ਕਾਂਗਰਸ ਦੇ ਸੀਨੀਅਰ ਆਗੂ ਸ਼ਕਤੀ ਸਿੰਘ ...
ਇੰਦੌਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1200 ਪਾਰ
ਇੰਦੌਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1200 ਪਾਰ
ਇੰਦੌਰ। ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲੇ 'ਚ ਕੋਵਿਡ-19 ਨਾਲ ਪ੍ਰਭਾਵਿਤਾਂ ਦੀ ਗਿਣਤੀ 1207 ਹੋ ਗਈ ਹੈ ਅਤੇ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 60 ਦਰਜ ਕੀਤੀ ਗਈ ਹੈ। ਮੁੱਖ ਸਿਹਤ ਅਧਿਕਾਰੀ ਦੁਆਰਾ ਦੇਰ ਰਾਤ 'ਹੈਲਥ ਬੁਲੇਟਿਨ' ਅਨੁਸਾਰ ਜ਼ਿਲੇ 'ਚ ਹੁਣ ਤੱਕ 5 ਹਜ਼ਾਰ ...
ਰਾਜਸਥਾਨ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 2221
ਰਾਜਸਥਾਨ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 2221
ਜੈਪੁਰ। ਰਾਜਸਥਾਨ 'ਚ 36 ਨਵੇਂ ਕੋਰੋਨਾ ਪਾਜ਼ਿਟਿਵ ਮਰੀਜ਼ ਸਾਹਮਣੇ ਆਉਣ ਬਾਅਦ ਇਨ੍ਹਾਂ ਦੀ ਗਿਣਤੀ ਸੋਮਵਾਰ ਨੂੰ 2221 ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਰਾਜਧਾਨੀ ਜੈਪੁਰ 'ਚ 9, ਜੋਧਪੁਰ 'ਚ 6, ਕੋਟਾ 'ਚ 4, ਝਾਲਾਵਾੜ 'ਚ 9, ਟੋਂਕ ...
ਐਲੈਕਸ ਅਜ਼ਰ ਨੂੰ ਹਟਾਉਣ ਦੀ ਖਬਰ ਬੇਬੁਨਿਆਦ
ਐਲੈਕਸ ਅਜ਼ਰ ਨੂੰ ਹਟਾਉਣ ਦੀ ਖਬਰ ਬੇਬੁਨਿਆਦ
ਵਾਸ਼ਿੰਗਟਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਸਿਹਤ ਅਤੇ ਮਨੁੱਖੀ ਸੇਵਾ ਮੰਤਰੀ ਐਲੈਕਸ ਅਜ਼ਰ ਨੂੰ ਅਹੁਦੇ ਤੋਂ ਹਟਾਏ ਜਾਣ ਦੀਆਂ ਖ਼ਬਰਾਂ ਬੇਬੁਨਿਆਦ ਹਨ। ਜਾਣਕਾਰੀ ਅਨੁਸਾਰ ਟਰੰਪ ਦੀ ਕੋਰੋਨਾ ਵਾਇਰਸ (ਕੋਵਿਡ 19) ਦੇ ਫੈਲਣ ਦੀ ਰੋਕਥਾਮ ਵਿੱਚ ਦੇਰੀ...
ਕੋਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 28 ਹਜ਼ਾਰ ਦੇ ਕਰੀਬ
ਕੋਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 28 ਹਜ਼ਾਰ ਦੇ ਕਰੀਬ
ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ 1396 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਕੋਰੋਨਾ ਮਰੀਜ਼ਾਂ ਦਾ ਅੰਕੜੇ ਵਧ ਕੇ 28 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਦੇਸ਼ ਵਿਚ ਕੋਰੋਨਾ ਨ...
ਇਟਲੀ ‘ਚ ਕੋਰੋਨਾ ‘ਚ ਹੋਣ ਵਾਲੀ ਮੌਤਾਂ ‘ਚ ਆਈ ਕਮੀ
ਇਟਲੀ 'ਚ ਕੋਰੋਨਾ 'ਚ ਹੋਣ ਵਾਲੀ ਮੌਤਾਂ 'ਚ ਆਈ ਕਮੀ
ਰੋਮ। ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪੀ ਦੇਸ਼ ਇਟਲੀ 'ਚ ਸ਼ਨਿੱਚਰਵਾਰ ਨੂੰ ਛੇ ਹਫ਼ਤਿਆਂ 'ਚ ਕੋਰੋਨਾ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਕਮੀ ਆਈ ਹੈ। ਤਾਜਾ ਰਿਪੋਰਟ ਅਨੁਸਾਰ ਸ਼ਨਿੱਚਵਾਰ ਨੂੰ ਇੱਥੇ 415 ਮੌਤਾਂ ਹੋਈਆਂ ਹਨ...