ਕੋਰੋਨਾ ਦੇ ਡਰ ਦੇ ਨਾਲ ਕਿਸਾਨਾਂ ਨੂੰ ਹਾੜੀ ਦੀ ਫਸਲ ਦਾ ਵੀ ਡਰ ਸਤਾਉਣ ਲੱਗਾ
ਕਿਰਤੀ ਕਿਸਾਨ ਯੂਨੀਅਨ ਨੇ ਪਿੰਡਾਂ ਦੇ ਦੁੱਧ ਦੀ ਸਪਲਾਈ,ਦਵਾਈਆਂ ਦੀਆਂ ਦੁਕਾਨਾਂ ਤੇ ਕਰਿਆਨਾਂ ਸਟੋਰਾਂ ਨੂੰ ਕਰਫਿਊ ਤੋਂ ਛੋਟ ਦੇਣ ਦੀ ਮੰਗ ਕੀਤੀ
ਅੰਮ੍ਰਿਤਸਰ, (ਰਾਜਨ ਮਾਨ) ਕੋਰੋਨਾ ਵਾਇਰਸ ਕਾਰਨ ਸਰਕਾਰ ਵੱਲੋਂ 14 ਅਪ੍ਰੈਲ ਤੱਕ ਭਾਰਤ ਵਿੱਚ ਲਾਕ ਡਾਊਨ ਕਰਨ ਤੇ ਪੰਜਾਬ ਵਿੱਚ ਕਰਫਿਊ ਲੱਗਣ ਕਾਰਨ ਹੁਣ ਕਿਸਾਨਾਂ ...
ਤਾਲਾਬੰਦੀ ਕਾਰਨ ਨਾਂਦੇੜ ‘ਚ ਫਸੇ ਪੰਜਾਬ ਦੇ 2 ਹਜ਼ਾਰ ਸ਼ਰਧਾਲੂਆਂ ਦੀ ਵਾਪਸੀ ਲਈ ਅਪੀਲ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ ਉਧਵ ਠਾਕਰੇ ਨੂੰ ਪੱਤਰ ਲਿਖ ਕੇ ਮੰਗੀ ਮਦਦ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਨਾਂਦੇੜ ਸਾਹਿਬ ਤੋਂ ਪੰਜਾਬ ਦੇ 2000 ਸ਼ਰਧਾਲੂਆਂ ਦੀ ਵਾਪਸੀ ਲਈ ਫੌਰੀ ਪ੍ਰਬੰਧ ਕ...
ਦੇਸ਼ ‘ਚ ਕੋਰੋਨਾ ਵਾਇਰਸ ਦੇ 562 ਮਾਮਲਿਆਂ ਦੀ ਪੁਸ਼ਟੀ
ਦੁਨੀਆ ਵਿੱਚ ਕੋਰੋਨਾ ਵਾਇਰਸ ਦਿਨੋ ਦਿਨ ਪੈਰ ਪਸਾਰਦਾ ਜਾ ਰਿਹਾ ਹੈ। ਭਾਰਤ ਵਿੱਚ ਹੀ ਇਸ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਭਾਰਤ ਵਿੱਚ ਹੁਣ ਤੱਕ 562 ਮਰੀਜਾਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 10 ਦੀ ਮੌਤ ਹੋ ਚੁੱਕੀ ਹੈ।
ਪਾਸਵਾਨ ਨੇ ਬਿਹਾਰ ‘ਚ ਕਰੋਨਾ ਦੇ ਇਲਾਜ਼ ਲਈ ਇੱਕ ਕਰੋੜ ਦੀ ਰਾਸ਼ੀ ਦਿੱਤੀ
ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਬਿਹਾਰ 'ਚ ਕਰੋਨਾ ਵਾਇਰਸ ਦੇ ਪ੍ਰਭਾਵਿਤ ਲੋਕਾਂ ਦੀ ਸੰਭਾਲ ਲਈ ਸਾਧਨ ਉਪਲੱਬਧ ਕਰਵਾਉਣ ਲਈ ਆਪਣੇ ਸਾਂਸਦ ਫੰਡ 'ਚੋਂ ਇੱਕ ਕਰੋੜ ਰੁਪਏ ਰਾਸ਼ੀ ਦੇਣਾ ਮਨਜ਼ੂਰ ਕੀਤੀ ਹੈ।
ਮੋਦੀ ਨੇ ਸੋਸ਼ਲ ਡਿਸਟੈਂਸ ਰੱਖਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਆਪਣੇ ਸਹਿਯੋਗੀਆਂ ਤੋਂ ਦੂਰੀ ਅਪਣਾਉਂਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ। ਮੰਗਲਵਾਰ ਦੀ ਅੱਧੀ ਰਾਤ ਤੋਂ ਪੂਰੇ ਦੇਸ਼ 'ਚ 21 ਦਿਨਾਂ ਦੇ ਲਾਕ ਡਾਊਨ ਤੋਂ ਬਾਅਦ ਮੰਤਰੀ ਮੰਡਲ ਦੀ ਇਹ ਪਹਿਲੀ ਬੈਠਕ ਸੀ।
ਜਿਲ੍ਹਾ ਬਰਨਾਲਾ ‘ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ ਹੋਰ ਮਿਲੇ
ਹੋਲੇ ਮਹੱਲੇ ਤੋਂ ਪਰਤੇ ਬਜ਼ੁਰਗ ਸਮੇਤ ਦੋ ਪੁਲਿਸ ਮੁਲਾਜਮਾਂ 'ਚ ਦਿਸੇ ਕਰੋਨਾ ਦੇ ਲੱਛਣ
ਕੋਰੋਨਾ : ਅੱਜ ਫਿਰ ਸੰਬੋਧਿਤ ਕਰਨਗੇ ਪੀਐਮ ਮੋਦੀ, ਕੋਰੋਨਾ ‘ਤੇ ਹੋਵੇਗੀ ਗੱਲਬਾਤ
ਕੋਰੋਨਾ : ਅੱਜ ਫਿਰ ਸੰਬੋਧਿਤ ਕਰਨਗੇ ਪੀਐਮ ਮੋਦੀ, ਕੋਰੋਨਾ 'ਤੇ ਹੋਵੇਗੀ ਗੱਲਬਾਤ
ਨਵੀਂ ਦਿੱਲੀ। ਭਾਰਤ 'ਚ ਵੀ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਤੱਕ ਦੇਸ਼ 'ਚ 500 ਦੇ ਕਰੀਬ ਕੇਸ ਆਏ। ਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂ...
ਦੇਸ਼ ‘ਚ ਹੋਈ ਕੋਰੋਨਾ ਵਾਇਰਸ ਦੇ 492 ਮਾਮਲਿਆਂ ਦੀ ਪੁਸ਼ਟੀ
ਦੇਸ਼ 'ਚ ਹੋਈ ਕੋਰੋਨਾ ਵਾਇਰਸ ਦੇ 492 ਮਾਮਲਿਆਂ ਦੀ ਪੁਸ਼ਟੀ
ਨਵੀਂ ਦਿੱਲੀ। ਦੇਸ਼ 'ਚ ਕੋਰੋਨਾ ਵਾਇਰਸ 'ਕੋਵਿਡ-19' ਨਾਲ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਮਰੀਜਾਂ ਦੀ ਗਿਣਤੀ ਵੱਧ ਕੇ 492 ਹੋ ਗਈ ਹੈ। ਸਿਹਤ ਮੰਤਰਾਲਾ ਦੀ ਮੰਗਲਵਾਰ ਦੀ ਰੋਪਰਟ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਦੇ 492 ਮਾਮਲਿਆਂ ...
ਪੰਜਾਬ ‘ਚ 1 ਸਕੂਲ ਦੀ ਮਾਨਤਾ ਰੱਦ, 4 ਸਕੂਲਾਂ ਨੂੰ ਸਖ਼ਤ ਨੋਟਿਸ ਜਾਰੀ
ਸਕੂਲਾਂ ਵਲੋਂ ਨਹੀਂ ਕੀਤਾ ਜਾ ਰਿਹਾ ਸੀ ਸਰਕਾਰੀ ਹਿਦਾਇਤਾਂ ਦਾ ਪਾਲਣ, ਸਰਕਾਰ ਨੇ ਲਿਆ ਫੈਸਲਾ
ਚੰਡੀਗੜ, (ਅਸ਼ਵਨੀ ਚਾਵਲਾ)। ਕਰੋਨਾ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਵਲੋਂ ਜਾਰੀ ਕੀਤੀ ਗਈ ਸ਼ਖਤ ਹਿਦਾਇਤਾਂ ਦੀ ਪਾਲਣਾ ਨਹੀਂ ਕਰ ਕਰਨ ਵਾਲੇ 4 ਸਕੂਲਾਂ ਦੇ ਖਿਲਾਫ਼ ਸਰਕਾਰ ਨੋਟਿਸ ਜਾਰੀ ਕਰਦੇ ਹੋਏ ਸ਼ਖਤ ਕਾਰਵਾਈ ਕਰਨ ਜ...
ਪੰਜਾਬ ਤੇ ਪੰਜਾਬੀਆਂ ਦੇ ਵਡੇਰੇ ਹਿੱਤਾਂ ਦੀ ਖਾਤਰ ਕਰਫਿਊ ਲਾਉਣ ਲਈ ਹੋਣਾ ਪਿਆ ਮਜਬੂਰ : ਮੁੱਖ ਮੰਤਰੀ
ਲੋਕਾਂ ਨੂੰ ਸਵੈ-ਇੱਛਾ ਨਾਲ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ
ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤ ਕਾਰਵਾਈ ਦੀ ਚਿਤਾਵਨੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮੌਜੂਦਾ ਸਮੇਂ ਪੈਦਾ ਹੋਏ ਜੰਗ ਵਰਗੇ ਹਾਲਾਤ ਨਾਲ ਨਿਪਟਣ ਵਾਸਤੇ ਲਾਏ ਗਏ ਕਰਫਿਊ ਦੀ ਸਵੈ-ਇੱਛਾ ਨਾ...