ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 22, 2025
More
    Salabatpura Bhandara

    Salabatpura Bhandara: ਸਲਾਬਤਪੁਰਾ ’ਚ ਨਾਮ ਚਰਚਾ ਸਤਿਸੰਗ ਭੰਡਾਰਾ 12 ਨੂੰ, ਤਿਆਰੀਆਂ ਜ਼ੋਰਾਂ ’ਤੇ

    0
    ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਉਤਸ਼ਾਹ, ਤਿਆਰੀਆਂ ਜ਼ੋਰਾਂ ’ਤੇ | Salabatpura Bhandara Salabatpura Bhandara: (ਸੁਰਿੰਦਰ ਪਾਲ) ਭਾਈ ਰੂਪਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਡੇਰਾ ਸੱਚਾ ਸੌਦਾ ਅ...
    Kisan Andolan

    Kisan Andolan: ਐਸਕੇਐਮ ਦਾ ਛੇ ਮੈਂਬਰੀ ਵਫਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜਿਆ

    0
    ਦੋਵਾਂ ਕਿਸਾਨ ਮੋਰਚਿਆਂ ਦੀ ਮੀਟਿੰਗ ਪਟਿਆਲਾ ’ਚ 15 ਨੂੰ | Kisan Andolan Kisan Andolan: (ਗੁਰਪ੍ਰੀਤ ਸਿੰਘ) ਖਨੌਰੀ। ਅੱਜ ਸੰਯੁਕਤ ਕਿਸਾਨ ਮੋਰਚਾ ਦਾ ਛੇ ਮੈਂਬਰੀ ਵਫਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜਿਆ ਅਤੇ ਉਹਨਾਂ ਲਗਭਗ 15 ਮਿੰਟ ਡੱਲੇਵਾਲ ਨਾਲ ਗੱਲਬਾਤ ਕੀਤੀ ਅ...
    Chandigarh News

    Chandigarh News: ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

    0
    ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ | Chandigarh News Chandigarh News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌ...
    Ferozepur Road Accident

    Ferozepur Road Accident: ਨਮਕ ਦੀਆਂ ਬੋਰੀਆਂ ਦਾ ਭਰਿਆ ਟਰਾਲਾ ਪਲਟਿਆ, ਬਜ਼ੁਰਗ ਦੀ ਮੌਤ

    0
    Ferozepur Road Accident: (ਜਗਦੀਪ ਸਿੰਘ) ਫਿਰੋਜ਼ਪੁਰ। ਫਾਜ਼ਿਲਕਾ ਤੋਂ ਫਿਰੋਜ਼ਪੁਰ ਨੂੰ ਆਉਂਦੇ ਐਮਐਲਐਮ ਭਾਸਕਰ ਚੌਂਕ ਤੋਂ ਮੁੜਦਿਆਂ ਇੱਕ ਨਮਕ ਦੀਆਂ ਬੋਰੀਆਂ ਨਾਲ ਭਰਿਆ ਟਰਾਲਾ ਪਲਟ ਜਾਣ ਕਰਨ ਸੜਕ ਕਿਨਾਰੇ ਜਾ ਰਹੇ ਬਜ਼ੁਰਗ ਰਾਹਗੀਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਟਰਾਲਾ ਜੋ ਬਾਹਰੀ ...
    Taekwondo Championship

    Taekwondo Championship: ਉੜੀਸਾ ’ਚ ਸੇਂਟ ਜੇਵਿਅਰਸ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਵਿਖਾਏ ਜੌਹਰ, ਸੂਬੇ ਦਾ ਨਾਂਅ ਕੀਤਾ ਰੌਸ਼ਨ

    0
    ਸੇਂਟ ਜੇਵਿਅਰਸ ਇੰਟਰਨੈਸ਼ਨਲ ਸਕੂਲ ਅਤਾਲਾਂ ਦੇ ਬੱਚਿਆਂ ਨੇ ਉੜੀਸਾ ’ਚ ਜਿੱਤੇ ਗੋਲਜ ਤੇ ਸਿਲਵਰ ਮੈਡਲ | Taekwondo Championship Taekwondo Championship: (ਮਨੋਜ ਗੋਇਲ) ਘੱਗਾ। ਉੜੀਸਾ ਵਿਖੇ ਹੋਈਆਂ ਦੂਸਰੀ ਨੈਸ਼ਨਲ ਤਾਇਕਵੋਂਡੋ ਚੈਂਪੀਅਨਸ਼ਿਪ ਭੁਵਨੇਸ਼ਵਰ ਉੜੀਸਾ 2024-25 ਦੀਆਂ ਖੇਡਾਂ ਵਿੱਚ ਸੇਂਟ ਜੇਵਿਅਰ...
    Sukhbir Badal

    Sukhbir Badal: ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

    0
    1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ (ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਤੋਂ ਸੁਖਬੀਰ ਬਾਦਲ (Sukhbir Badal) ਵੱਲੋਂ ਦਿੱਤਾ ਗਿਆ ਅਸਤੀਫਾ ਅੱਜ ਮਨਜ਼ੂਰ ਕਰ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮ...
    Talwandi Bhai News

    Talwandi Bhai News: ਡਿਪਟੀ ਕਮਿਸ਼ਨਰ ਨੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

    0
    ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀ ਕੀਤੀ ਹਦਾਇਤ | Talwandi Bhai News Talwandi Bhai News: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ/ਜ਼ੀਰਾ। ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦ...
    Welfare Work

    Welfare Work: ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਜਨਮ ਦਿਨ

    0
    Welfare Work: ਤਿੰਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਪੰਜ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ  Welfare Work: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੇ ਚਲਦਿਆਂ ਮਾਨਵਤਾ ਭਲਾਈ ਦੇ ਕੰਮਾਂ ਦੀ ਲੜੀ ਨੂੰ ਹੋਰ ਰਫਤਾਰ ਦਿੰਦੇ...
    Chinese Door

    Chinese Door: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਚਾਈਨੀਜ਼ ਡੋਰ ਸਬੰਧੀ ਦੁਕਾਨਾਂ ਦੀ ਕੀਤੀ ਚੈਕਿੰਗ

    0
    ਚਾਈਨੀਜ਼ ਡੋਰ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ | Chinese Door Chinese Door: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸਡੀਓ ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਚਾਈਨੀਜ਼ ਡੋਰ ’ਤੇ ਪਾਬੰਦੀ ਸਬੰਧੀ ਜਾਂਚ ਕਰਨ ਲਈ ਬੋਰਡ ਦੀ ਟੀਮ ਵੱਲੋਂ ਐੱਸਡੀਓ ਸਨਅਤਪ੍ਰੀ...
    Patiala Mayor

    Patiala Mayor: ਟਕਸਾਲੀ ਆਗੂ ਕੁੰਦਨ ਗੋਗੀਆ ਦੇ ਸਿਰ ਸਜਿਆ ਪਟਿਆਲਾ ਦੇ ਮੇਅਰ ਦਾ ਤਾਜ

    0
    ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਸਿੰਘ ਰਾਏ ਡਿਪਟੀ ਮੇਅਰ ਚੁਣੇ ਗਏ Patiala Mayor: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹ...

    ਤਾਜ਼ਾ ਖ਼ਬਰਾਂ

    Saint Dr MSG

    ਰੂਹਾਨੀਅਤ: ਜ਼ਿੰਦਗੀ ’ਚ ਹਮੇਸ਼ਾ ਨੇਕ ਲੋਕਾਂ ਦਾ ਸੰਗ ਕਰੋ

    0
    ਰੂਹਾਨੀਅਤ (Spirituality) : ਜ਼ਿੰਦਗੀ ’ਚ ਹਮੇਸ਼ਾ ਨੇਕ ਲੋਕਾਂ ਦਾ ਸੰਗ ਕਰੋ MSG: (ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹ...
    Punjab Agriculture News

    Punjab Agriculture News: ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼

    0
    ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਦੇਣੀ ਪਏਗੀ ਪ੍ਰਗਤੀ ਰਿਪੋਰਟ Punjab Agriculture News : (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀ...
    Jal Bus Project

    Jal Bus Project: ਜਲ ਬੱਸ ਚਲਾਉਣ ਦੀ ਯੋਜਨਾ ’ਤੇ ਮੰਤਰੀ ਦਾ ਬਿਆਨ, ਦੱਸਿਆ ਜਨਤਾ ’ਤੇ ਬੋਝ, ਵੱਡੇ ਹਾਦਸੇ ਦਾ ਖ਼ਤਰਾ

    0
    Jal Bus Project: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh sond) ਨੇ ਮੰਗਲਵਾਰ ਨੂ...
    Farmers Protest Uapdat

    Farmers Protest Uapdat: ਜਗਜੀਤ ਡੱਲੇਵਾਲ ਨੂੰ ਨਵੇਂ ਕਮਰੇ ’ਚ ਕੀਤਾ ਜਾਵੇਗਾ ਸ਼ਿਫਟ

    0
    Farmers Protest Uapdat : (ਗੁਰਪ੍ਰੀਤ ਸਿੰਘ) ਖਨੌਰੀ/ਸੰਗਰੂਰ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 57ਵੇਂ ਦਿਨ ਵੀ ਮਰਨ ਵਰਤ ...
    Chandigarh News

    Chandigarh News: ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਈਕੋ-ਸੈਂਸਟਿਵ ਜ਼ੋਨ ਪ੍ਰਸਤਾਵ ਨਾਲ ਅੱਗੇ ਵਧਿਆ ਜੰਗਲਾਤ ਵਿਭਾਗ : ਜੋਸ਼ੀ

    0
    ਨਵਾਂ ਘਰ ਬਚਾਓ ਮੰਚ ਦੇ ਚੇਅਰਮੈਨ ਵਿਨੀਤ ਜੋਸ਼ੀ ਨੇ ਲਗਾਏ ਦੋਸ਼ | Chandigarh News Chandigarh News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ...
    RBI new bank call numbers

    RBI new bank call numbers: ਹੁਣ ਬੈਂਕ ਦੇ ਨਾਂਅ ’ਤੇ ਠੱਗੀ ਵੱਜਣੀ ਹੋਵੇਗੀ ਬੰਦ, ਹੁਣ ਸਿਰਫ਼ ਇਸ ਨੰਬਰ ਤੋਂ ਹੀ ਆਵੇਗਾ ਬੈਂਕ ਦਾ ਫੋਨ

    0
    RBI new bank call numbers: ਨਵੀਂ ਦਿੱਲੀ। ਧੋਖਾਧੜੀ ਤੇ ਠੱਗੀ ਵਾਲੀਆਂ ਕਾਲਾਂ ਹਰ ਮੋਬਾਈਲ ਉਪਭੋਗਤਾ ਲਈ ਵੱਡੀ ਸਮੱਸਿਆ ਬਣ ਗਈਆਂ ਹਨ। ਦਿਨ ਭਰ ਆ ਰਹੀਆਂ ਇਨ੍ਹਾਂ ਫਰਜ਼ੀ ਕਾਲਾਂ ਤੋਂ ...
    Faridkot News

    Faridkot News: ਖੇਤਾਂ ’ਚ ਲੱਗੀਆਂ ਮੋਟਰਾਂ ਦਾ ਸਮਾਨ ਚੋਰੀ ਕਰਨ ਵਾਲਾ ਗਿਰੋਹ ਕਾਬੂ

    0
    Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ...
    Railway Recruitment

    Railway Recruitment: ਰੇਲਵੇ ਗਰੁੱਪ ਡੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

    0
    Railway Recruitment: ਨਵੀਂ ਦਿੱਲੀ (ਏਜੰਸੀ)। ਆਰਆਰਬੀ ਗਰੁੱਪ ਡੀ ਦੀ 32 ਹਜ਼ਾਰ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੁੱਲ 32438 ਅਸਾਮੀਆਂ ਨਿਕਲੀਆਂ ਹਨ। ਆਨਲਾਈਨ ਅਰਜ...
    Sunam News

    Sunam News: ਸੁਨਾਮ ‘ਚ ਕਾਂਗਰਸੀਆਂ ਵੱਲੋਂ ਗ੍ਰਹਿ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ

    0
    ਬਾਬਾ ਸਾਹਿਬ ਜੀ ਬਾਰੇ ਭੱਦੀ ਸ਼ਬਦਾਵਲੀ ਨਾ ਸਹਿਣਯੋਗ : ਕਾਂਗਰਸੀ ਆਗੂ   Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਸੁਨਾਮ ਸਹਿਰ ਅੰਦਰ ਕਾਂਗਰਸੀਆਂ ਵੱਲੋਂ ਗ੍ਰਹਿ ਮੰਤਰ...
    New Year Calendar

    New Year Calendar: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

    0
    ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ : ਰਾਏ, ਥਿੰਦ, ਗਰੇਵਾਲ | New Year Calendar New Year Calendar: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਵ...