ਪ੍ਰਧਾਨ ਮੰਤਰੀ ਨੇ ਕੀਤੀ ਜਨਤਾ ਕਰਫਿਊ ਦੀ ਅਪੀਲ
ਪ੍ਰਧਾਨ ਮੰਤਰੀ ਨੇ ਕੀਤੀ ਜਨਤਾ ਕਰਫਿਊ ਦੀ ਅਪੀਲ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਤੋਂ ਅਪੀਲ ਕੀਤੀ ਕਿ ਇਸ 22 ਮਾਰਚ (ਐਤਵਾਰ) ਦੇ ਦਿਨ ਅਸੀਂ ਲੋਕਾਂ ਨੂੰ ਧੰਨਵਾਦ ਕਰਾਂਗੇ। ਇਸ ਐਤਵਾਰ 22 ਮਾਰਚ ਨੂੰ ਸ...
ਕਰੋਨਾਵਾਇਰਸ ਦੀ ਜਾਂਚ ਲਈ ਨਿੱਜੀ ਹਸਪਤਾਲਾਂ ਤੇ ਲੈਬਾਂ ਵੀ ਹੋਣ ਅਧਿਕਾਰਤ
Coronavirus Detection | ਸਥਿਤੀ ਗੰਭੀਰ ਹੋਣ ਦੇ ਸ਼ੰਕਿਆਂ ਕਾਰਨ ਲੋੜਵੰਦਾਂ ਨੂੰ 20 ਮਿਲੀਅਨ ਟਨ ਅਨਾਜ ਵੰਡਣ ਦੀ ਇਜਾਜ਼ਤ ਮੰਗੀ
ਅਮਰਿੰਦਰ ਸਿੰਘ ਵੱਲੋਂ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਗਲਤ ਅਤੇ ਸ਼ੱਕੀ ਕਰਾਰ
ਅਮਰਿੰਦਰ ਸਿੰਘ ਵੱਲੋਂ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਗਲਤ ਅਤੇ ਸ਼ੱਕੀ ਕਰਾਰ
ਚੰਡੀਗੜ, (ਅਸ਼ਵਨੀ ਚਾਵਲਾ)। ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸ਼ੱਕੀ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕਿ...
ਸਮਾਗਮਾਂ ‘ਚ 20 ਵਿਅਕਤੀਆਂ ਤੋਂ ਵੱਧ ਨਹੀਂ ਹੋ ਸਕੇਗਾ ਇਕੱਠ
ਕੋਰੋਨਾ ਪੀੜਤਾਂ ਦੀ ਕੀਤੀ ਜਾਵੇਗੀ ਸਟੈਂਪਿੰਗ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ (ਕੋਵਿਡ-19) ਕਰਕੇ ਨਵੇਂ ਨਿਯਮਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਮੁਤਾਬਕ ਜਨਤਕ ਇਕੱਠ 'ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ।
ਇਸ ਦੇ ਨਾਲ ਹੀ ਸ...
ਕੋਰੋਨਾ ਵਾਇਰਸ: ਦਸਵੀਂ ਦੀ ਪ੍ਰੀਖਿਆ ਮੁਲਤਵੀ
ਚੰਡੀਗੜ, ਸੱਚ ਕਹੂੰ ਨਿਊਜ਼। ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਦਸਵੀਂ ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਮੰਤਰੀ
ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਬੱਸਾਂ ਬੰਦ
ਚੰਡੀਗੜ, ਅਸ਼ਵਨੀ ਚਾਵਲਾ। ਕੋਰੋਨਾ ਵਾਇਰਸ ਕਰਕੇ ਪੰਜਾਬ 'ਚ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ। ਇਹ ਫੈਸਲਾ
ਬੀਐਸਐਫ ਨੇ ਰਾਮਗੜ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ
ਰਾਮਗੜ ਸੈਕਟਰ ਵਿੱਚ ਬੀਐਸਐਫ ਨੇ ਘੁਸਪੈਠ ਨੂੰ ਕੀਤਾ ਨਾਕਾਮ। ਸ਼ੱਕ ਹੋਣ ਉਤੇ ਕੀਤੀ ਗੋਲੀਬਾਰੀ।
ਟਰੱਕਾਂ ਦੀ ਟੱਕਰ ਨਾਲ ਪੰਜ ਜਿਉਂਦੇ ਸੜੇ
ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਜ਼ਿਲ੍ਹੇ ਦੇ ਲਾਲਘਾਟੀ ਥਾਣਾ ਖ਼ੇਤਰ 'ਚ ਦੋ ਟਰੱਕਾਂ ਵਿਚਕਾਰ ਹੋਈ ਟੱਕਰ ਤੋਂ ਬਾਅਦ ਲੱਗੀ ਅੱਗ 'ਚ ਪੰਜ ਜਣਿਆਂ ਦੀ ਸੜ ਕੇ ਮੌਤ ਹੋ ਗਈ ਹੈ।
ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 786 ਮੌਤਾਂ
ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ।ਕੋਰੋਨਾ ਕਾਰਨ ਹੁਣ ਤੱਕ ਪੂਰੇ ਵਿਸ਼ਵ 8593 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 786 ਲੋਕ ਇਸ ਲਪੇਟ ਵਿੱਚ ਆ ਕੇ ਜਿੰਦਗੀ ਗੁਆ ਚੁੱਕੇ ਹਨ।
ਸਿਆਸੀ ਆਗੂਆਂ ‘ਚ ਮਨਪ੍ਰੀਤ ਦੀ ਨਵੀਂ ਪਹਿਲ, ਮਾਤਾ ਦੀਆਂ ਅਸਥੀਆਂ ‘ਤੇ ਲਾਇਆ ਪੌਦਾ
ਪੰਜਾਬੀ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਨੂੰ ਸਦਮਾ। ਉਨ੍ਹਾਂ ਦੇ ਮਾਤਾ ਸਰਦਾਰਨੀ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ।