ਯੂਏਈ ‘ਚ Corona Virus ਦੇ 15 ਨਵੇਂ ਮਾਮਲੇ, ਇੱਕ ਭਾਰਤੀ ਵੀ ਪ੍ਰਭਾਵਿਤ
ਸੰਯੁਕਤ ਅਰਬ ਅਮੀਰਾਤ ਵਿੱਚ ਭਾਰਤੀ ਸਣੇ 15 ਹੋਰ ਵਿਅਕਤੀ ਜਾਨਲੇਵਾ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਯੂਏਈ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ...
ਯੈੱਸ ਬੈਂਕ ‘ਚ ਗਾਹਕਾਂ ਦੇ ਪੈਸੇ ਸਬੰਧੀ ਬੋਲੇ ਐੱਸਬੀਆਈ ਮੁਖੀ
ਯੈੱਸ ਬੈਂਕ ਨੂੰ ਸੰਕਟ 'ਚੋਂ ਕੱਢਣ ਲਈ ਸਰਕਾਰ ਨੇ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੂੰ ਅੱਗੇ ਕੀਤਾ ਹੈ। ਐੱਸ. ਬੀ. ਆਈ. ਦੇ ਚੇਅਰਮੈਨ ਰਜਨੀਸ਼ ਕੁਮਾਰ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਬੈਂਕ ਨੂੰ ਸੰਕਟ ਤੋਂ ਪ੍ਰਭਾਵਿਤ ਯੈੱਸ ਬੈਂਕ ਦੇ ਪੁਨਰਗਠਨ ਦਾ ਖਰੜਾ ਪ੍ਰਾਪਤ ਹੋਇਆ ਹੈ।
ਕੋਰੋਨਾ : ਪੰਜਾਬ ਸਰਕਾਰ ਨੇ ਇਕੱਠ ਤੋਂ ਬਚਣ ਦੀ ਕੀਤੀ ਅਪੀਲ
ਕੋਰੋਨਾ : ਪੰਜਾਬ ਸਰਕਾਰ ਨੇ ਇਕੱਠ ਤੋਂ ਬਚਣ ਦੀ ਕੀਤੀ ਅਪੀਲ
ਚੰਡੀਗੜ, (ਅਸ਼ਵਨੀ ਚਾਵਲਾ)। ਕੋਵਿਡ-19 (ਕੋਰੋਨਾ) ਤੋਂ ਬਚਾਅ ਪੰਜਾਬ ਦੇ ਸਿਹਤ ਵਿਭਾਗ ਨੇ ਅੱਜ ਅਡਵਾਇਜ਼ਰੀ ਜਾਰੀ ਕੀਤੀ ਹੈ ਜਿਲਾ ਡਿਪਟੀ ਕਮਿਸ਼ਟਰਾਂ ਤੇ ਸਿਵਲ ਸਰਜਨਾਂ ਨੂੰ ਜਾਰੀ ਪੱਤਰ ਅਨੁਸਾਰ ਇੱਕਠ ਵਾਲੇ ਸਮਾਰੋਹ ਮੁਲਤਵੀ ਕਰ ਦਿੱਤੇ ਗਏ ਹਨ ਬਹੁਤ ...
ਯੈਸ ਬੈਂਕ ਪੂੰਜੀ ਜਮ੍ਹਾਂ ਕਰਨ ਵਾਲਿਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ: ਸੀਤਾਰਮਨ
ਮੈਂ ਰਿਜ਼ਰਵ ਬੈਂਕ ਨਾਲ ਨਿਰੰਤਰ ਸੰਪਰਕ ਵਿਚ ਹਾਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਯੈਸ ਬੈਂਕ ਦੇ ਜਮ੍ਹਾਕਰਤਾਵਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪੂੰਜੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਚੀਜ਼ ਦੀ ਚਿੰਤਾ ਨਹੀਂ ਕਰਨੀ ਚਾ...
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ
ਨਵੀਂ ਦਿੱਲੀ, ਏਜੰਸੀ। ਦਿੱਲੀ ਹਿੰਸਾ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਦੇ ਅਸਤੀਫੇ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ਸਬੰਧੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕਸਭਾ ਦੀ
ਕੋਰੋਨਾ ਦਾ ਅਸਰ, ਸੇਂਸੇਕਸ ਨਿਫਟੀ ਮੂਧੇ ਮੂੰਹ ਡਿੱਗੇ
ਮੁੰਬਈ, ਏਜੰਸੀ। ਦੇਸ਼ 'ਚ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਨਾਲ ਸ਼ੇਅਰ ਬਜ਼ਾਰਾਂ 'ਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਵੱਡੀ ਗਿਰਾਵਟ ਦੇਖੀ ਗਈ। ਸੇਂਸੇਕਸ 1000 ਅੰਕ
ਮੀਂਹ ਤੇ ਗੜੇਮਾਰੀ ਨੇ ਕਿਸਾਨ ਫਿਕਰਾਂ ‘ਚ ਪਾਏ
ਬਠਿੰਡਾ, ਸੁਖਜੀਤ ਮਾਨ। ਪੰਜਾਬ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਵਿੱਚ ਹੋ ਰਹੀ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੇ। ਜਿੱਥੇ ਬੀਤੀ ਰਾਤ
Corona Virus : ਰਾਸ਼ਨ ਲੈਣ ਵਾਲੇ ਲੋਕਾਂ ਦੀ ਜਾਨ ਖਤਰੇ ‘ਚ, ਲਾ ਰਹੇ ਮਸ਼ੀਨਾਂ ‘ਤੇ ਅੰਗੂਠਾ
ਕਰੋਨਾ ਵਾਇਰਸ Corona Virus ਦੀ ਦਹਿਸ਼ਤ ਕਾਰਨ ਜਿੱਥੇ ਪੰਜਾਬ ਸਰਕਾਰ ਵੱਲੋਂ ਦਫਤਰਾਂ 'ਚ ਬਾਇਓਮੈਟ੍ਰਿਕ ਮਸ਼ੀਨਾਂ ਨਾਲ ਲੱਗਣ ਵਾਲੀ ਹਾਜ਼ਰੀ ਬੰਦ ਕਰ ਦਿੱਤੀ ਗਈ ਹੈ ਉੱਥੇ ਦੂਜੇ ਪਾਸੇ ਸਰਕਾਰੀ ਸਸਤੇ ਰਾਸ਼ਨ ਦੀਆਂ ਦੁਕਾਨਾਂ 'ਤੇ ਬਾਇਓਮੈਟ੍ਰਿਕ ਮਸ਼ੀਨਾਂ (ਈਪੋਸ਼ ਮਸ਼ੀਨਾਂ) ਰਾਹੀਂ ਅੰਗੂਠਾ ਲਾ ਕੇ ਕਣਕ ਦੀ ਵੰਡ ਕੀਤੀ ਜਾ ਰਹੀ ਹੈ।
ਪਿਓ ਨੇ ਕੀਤਾ ਪੁੱਤ ਦਾ ਕਤਲ
ਬਠਿੰਡਾ, ਸੁਖਜੀਤ ਮਾਨ। ਇੱਥੋਂ ਦੇ ਬੱਲਾ ਰਾਮ ਨਗਰ 'ਚ ਸਥਿਤ ਇੱਕ ਮਠਿਆਈ ਦੀ ਦੁਕਾਨ ਦੇ ਮਾਲਕ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਹੀ ਪੁੱਤ ਦਾ ਕਥਿਤ ਤੌਰ
ਬਾਰਸ਼ ਕਾਰਨ ਡਿੱਗੀ ਛੱਤ, ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਅੰਮ੍ਰਿਤਸਰ, ਸੱਚ ਕਹੂੰ ਨਿਊਜ਼। ਅੰਮ੍ਰਿਤਸਰ 'ਚ ਬਾਰਸ਼ ਕਾਰਨ ਇੱਕ ਘਰ ਦੀ ਛੱਤ ਡਿੱਗਣ ਕਰਕੇ ਇੱਕ ਪਰਿਵਾਰ ਦੇ ਚਾਰ ਜੀਆਂ ਦੇ ਛੱਤ ਦੇ ਮਲਬੇ ਹੇਠ ਦਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ