Ravichandran Ashwin : ਅਸ਼ਵਿਨ ਬਣੇ ਭਾਰਤੀ ਪਿੱਚਾਂ ’ਤੇ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼, ਕੁੰਬਲੇ ਦਾ ਰਿਕਾਰਡ ਤੋੜਿਆ
ਰੋਹਿਤ ਸ਼ਰਮਾ ਦੀਆਂ ਟੈਸਟ ਮੈਚ ’ਚ 4000 ਦੌੜਾਂ ਪੂਰੀਆਂ
ਰਾਂਚੀ (ਏਜੰਸੀ)। ਭਾਰਤ ਨੂੰ ਇੰਗਲੈਂਡ ਖਿਲਾਫ ਰਾਂਚੀ ਟੈਸਟ ਜਿੱਤਣ ਲਈ 152 ਦੌੜਾਂ ਦੀ ਜ਼ਰੂਰਤ ਹੈ। ਟੀਮ ਨੇ ਤੀਜੇ ਦਿਨ ਸਟੰਪ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 40 ਦੌੜਾਂ ਬਣਾ ਲਈਆਂ ਹਨ। ਕਪਤਾਨ ਰੋਹਿਤ ਸ਼ਰਮਾ 24 ਅਤੇ ਯਸ਼ਸਵੀ ਜਾਇਸਵਾਲ 16 ਦੌੜਾਂ...
Jammu Kashmir : ਸਰਹੱਦ ‘ਤੇ ਪਾਕਿ ਗੋਲੀਬਾਰੀ ‘ਚ ਬੀਐੱਸਐੱਫ ਦਾ ਜਵਾਨ ਜ਼ਖ਼ਮੀ
ਜੰਮੂ (ਏਜੰਸੀ)। Jammu Kashmir: ਜੰਮੂ ਦੇ ਬਾਹਰਵਾਰ ਅਖਨੂਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) 'ਤੇ ਪਾਕਿਸਤਾਨ ਵੱਲੋਂ ਗੋਲਬਾਰੀ ਕੀਤੀ ਗਈ। ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਹਾਲਾਂਕਿ, ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਦਾ ਕਰਾਰਾ ਜਵਾਬ ਦਿੱਤਾ। ਬੀ...
ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
ਮੋਗਾ (ਵਿੱਕੀ ਕੁਮਾਰ)। ਡੀਜੀਪੀ ਪੰਜਾਬ ਵੱਲੋਂ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐੱਸਐੱਸਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀਐੱਸਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ...
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
(ਗੁਰਪ੍ਰੀਤ ਸਿੰਘ) ਬਰਨਾਲਾ। ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ’ਚ ਆਉਣ ਕਾਰਨ ਮੌਤ ਹੋ ਗਈ। (Train ) ਮਿ੍ਰਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ...
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ...
India-China border Dispute: ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ-ਚੀਨ ਹੋਏ ਰਾਜ਼ੀ
India-China border Dispute: ਐੱਲਏਸੀ ’ਤੇ ਗਸ਼ਤ ਸਬੰਧੀ ਹੋਇਆ ਮਹੱਤਵਪੂਰਨ ਸਮਝੌਤਾ
India-China border Dispute: ਨਵੀਂ ਦਿੱਲੀ (ਏਜੰਸੀ)। ਲਗਾਤਾਰ ਗੱਲਬਾਤ ਤੋਂ ਬਾਅਦ ਭਾਰਤ ਅਤੇ ਚੀਨ ਨੇ ਐੱਲਏਸੀ ’ਤੇ ਟਕਰਾਅ ਨੂੰ ਰੋਕਣ ਲਈ ਸਾਕਾਰਾਤਮਕ ਪਹਿਲ ਕੀਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਅਸਲ ਕੰਟਰੋਲ ਰੇਖਾ (ਐੱ...
SA vs BAN: ਟੀ20 ਵਿਸ਼ਵ ਕੱਪ ’ਚ ਅੱਜ ਬੰਗਲਾਦੇਸ਼ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ
ਟੀ20 ’ਚ ਅੱਜ ਤੱਕ ਅਫਰੀਕਾ ਨੂੰ ਕਦੇ ਨਹੀਂ ਹਰਾ ਸਕੀ ਹੈ ਬੰਗਲਾਦੇਸ਼
ਟੇਬਲ ’ਚ ਸਿਖਰ ’ਤੇ ਕਾਮਯਾਬ ਹੈ ਅਫਰੀਕੀ ਟੀਮ
ਸਪੋਰਟਸ ਡੈਸਕ। ਟੀ-20 ਵਿਸ਼ਵ ਕੱਪ ’ਚ ਅੱਜ ਬੰਗਲਾਦੇਸ਼ ਦੀ ਟੀਮ ਉਸ ਟੀਮ ਨਾਲ ਭਿੜ ਰਹੀ ਹੈ ਜਿਸ ਨੂੰ ਉਹ ਟੀ-20 ਇਤਿਹਾਸ ’ਚ ਹੁਣ ਤੱਕ ਹਰਾਉਣ ’ਚ ਨਾਕਾਮ ਰਹੀ ਹੈ। ਅੱਜ ਦੇ ਮੈਚ ’ਚ ਬੰਗ...
ਸਮਾਜਿਕ ਮਜ਼ਬੂਤੀਕਰਨ ਲਈ ਰੋਕਣੇ ਹੋਣਗੇ ਔਰਤਾਂ ’ਤੇ ਅਪਰਾਧ : ਯੋਗੀ
ਗੋਰਖਪੁਰ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Yogi) ਨੇ ਵੀਰਵਾਰ ਨੂੰ ਕਿਹਾ ਕਿ ਸਮਾਜ ਨੂੰ ਮਜ਼ਬੂਤ ਕਰਨ ਲਈ ਔਰਤਾਂ ਪ੍ਰਤੀ ਅੱਤਿਆਚਾਰ ਨੂੰ ਰੋਕਣਾ ਹੋਵੇਗਾ ਤੇ ਅੱਧੀ ਅਬਾਦੀ ਦੇ ਮਜ਼ਬੂਤੀਕਰਨ ਦੇ ਕੰਮ ਉਠਾਉਣੇ ਹੋਣਗੇ। ਚੰਪਾ ਦੇਵੀ ਪਾਰਕ ਮੈਦਾਨ ’ਚ ਡੇਢ ਹਜ਼ਾਰ ਜੋੜਿਆਂ ਦੇ ਮੁੱਖ ਮੰਤਰੀ ...
Jammu Kashmir Encounter: ਜੰਮੂ-ਕਸ਼ਮੀਰ ’ਚ ਦੋ ਥਾਵਾਂ ’ਤੇ ਮੁਕਾਬਲਾ, ਬਾਰਾਮੂਲਾ ’ਚ 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ
ਕਿਸ਼ਤਵਾੜ ’ਚ ਕੱਲ੍ਹ 2 ਜਵਾਨ ਹੋਏ ਸਨ ਸ਼ਹੀਦ | Jammu Kashmir Encounter
ਸ਼੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ’ਚ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਦੋ ਥਾਵਾਂ ’ਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਬਾਰਾਮੂ...
Faridkot News: ਐਮਐਲਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
ਪੰਜਾਬ ਸਰਕਾਰ ਰਾਜ ’ਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ : ਸੇਖੋਂ
Faridkot News: ਫਰੀਦਕੋਟ, (ਗੁਰਪ੍ਰੀਤ ਪੱਕਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ...