IND vs BAN: ਭਾਰਤ ਖਿਲਾਫ ਟੈਸਟ ਸੀਰੀਜ਼ ਲਈ ਬੰਗਲਾਦੇਸ਼ੀ ਟੀਮ ਦਾ ਐਲਾਨ
ਪਹਿਲਾ ਮੁਕਾਬਲਾ ਖੇਡਿਆ ਜਾਵੇਗਾ 19 ਸਤੰਬਰ ਤੋਂ
ਆਲਰਾਊਂਡਰ ਸ਼ਾਕਿਬ ਨੂੰ ਵੀ ਮਿਲਿਆ ਹੈ ਮੌਕਾ
ਸਪੋਰਟਸ ਡੈਸਕ। IND vs BAN: ਬੰਗਲਾਦੇਸ਼ ਨੇ ਭਾਰਤ ਖਿਲਾਫ 19 ਸਤੰਬਰ ਤੋਂ ਹੋਣ ਵਾਲੀ ਟੈਸਟ ਸੀਰੀਜ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਦੋ ਮੈਚਾਂ ਦੀ ਇਸ ਲੜੀ ਲਈ 16 ਮੈਂਬਰਾਂ ਦੀ ਟੀਮ ਚੁਣੀ ਗਈ ਸੀ। ...
ਕਤਲ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
ਰਾਜਪੁਰਾ ਵਿਖੇ ਡਾਕਟਰ ਦੇ ਕਤਲ ਸਮੇਤ ਲੁੱਟ ਖੋਹ ਦੀਆਂ ਵਾਰਦਾਤਾਂ ਮੰਨੀਆਂ
(ਸੱਚ ਕਹੂੰ ਨਿਊਜ਼) ਪਟਿਆਲਾ। ਐਸਐਸਪੀ ਵਰੁਣ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਕਤਲ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਪਿਸਤੋਲ ਅਤੇ ਹੋਰ ਗੋਲੀ ਸਿੱ...
ਉੱਤਰਕਾਸ਼ੀ ਸੁਰੰਗ ਤੋਂ ਸਾਰੇ 41 ਮਜ਼ਦੂਰਾਂ ਨੂੰ ਕੱਢਿਆ ਸੁਰੱਖਿਅਤ ਬਾਹਰ, ਵੇਖੋ ਤਸਵੀਰਾਂ
ਉੱਤਰਾਖੰਡ । ਪਿਛਲੇ ਕਈ ਦਿਨਾਂ ਤੋਂ ਉੱਤਰਾਖੰਡ ਸੁਰੰਗ ਵਿੱਚ ਫਸੇ ਸਾਰੇ 41 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਪਹਿਲੇ ਮਜ਼ਦੂਰ ਨੂੰ ਸ਼ਾਮ 7.50 ਵਜੇ ਬਾਹਰ ਕੱਢਿਆ ਗਿਆ। ਸਾਰਿਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਇਸ ਤੋਂ ਬਾਅਦ ਬਾਕੀ ਮਜ਼ਦੂਰਾਂ ਨੂੰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਨਾਂ ਨੂ...
Gangster: ਅੰਤਰਰਾਸ਼ਟਰੀ ਗੈਂਗ ਨਾਲ ਸਬੰਧਤ ਪੇਸ਼ੇਵਰ ਮੁਲਜ਼ਮ ਕਾਬੂ, ਗੈਂਗਸਟਰ ਗੋਲਡੀ ਢਿੱਲੋਂ ਪੁਰਤਗਾਲ ਤੋਂ ਕਰ ਰਿਹਾ ਸੀ ਹੈਂਡਲ
2 ਨਜਾਇਜ਼ ਪਿਸਟਲਾਂ ਸਮੇਤ 16 ਜਿੰਦਾ ਕਾਰਤੂਸ ਵੀ ਬ੍ਰਾਮਦ
Gangster: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ...
Haryana News: ਹਰਿਆਣਾ ’ਚ 50 ਲੱਖ BPL ਪਰਿਵਾਰਾਂ ਨੂੰ ਸਿਰਫ 500 ਰੁਪਏ ’ਚ ਮਿਲੇਗਾ ਸਿਲੰਡਰ, ਹੁਣੇ ਭਰੋ ਫਾਰਮ!
Har Ghar Har Garihni Yojana: ਤੁਹਾਡੇ ਸਾਰਿਆਂ ਲਈ ਖੁਸ਼ੀ ਦੀ ਖਬਰ ਹੈ ਕਿ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਵੱਲੋਂ ਇੱਕ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਨਾਂਅ ਹਰਿ ਘਰ ਹਰ ਘਰਾਣੀ ਰੱਖਿਆ ਗਿਆ ਹੈ। ਇਸ ਸਕੀਮ ਤਹਿਤ ਕਰੀਬ 50 ਲੱਖ ਬੀਪੀਐਲ ਪਰਿਵਾਰਾਂ ਨੂੰ ਸਿਰਫ਼ 500 ਰੁਪਏ ’ਚ ਗੈਸ ਸਿਲੰਡਰ ਦਿੱਤਾ ਜਾਵ...
Crime News: ਬਲਾਇੰਡ ਵਿਅਕਤੀ ਨਾਲ ਲੁੱਟ-ਖੋਹ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
Crime News: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਪਿਛਲੇ ਦਿਨੀਂ ਆਟੋ ਚਾਲਕ ਵੱਲੋਂ ਬਲਾਇੰਡ ਵਿਅਕਤੀ ਨਾਲ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਲੁੱਟ-ਖੋਹ ਸਬੰਧੀ ਫਿਰੋਜ਼ਪੁਰ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸੋਮਿਆ ਮਿਸਰਾ, ਐਸ.ਐਸ.ਪ...
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਏਸ਼ੀਆ ਕੱਪ ਲਈ ਚੋਣ
(ਸੁਖਨਾਮ) ਬਠਿੰਡਾ। ਭਾਰਤੀ ਖੇਡ ਅਥਾਰਿਟੀ ਸੋਨੀਪਤ ਵੱਲੋਂ ਸੁਵੋਨ ਕੋਰੀਆ ਵਿਖੇ 2 ਜੂਨ ਤੋਂ 9 ਜੂਨ ਤੱਕ ਹੋਣ ਵਾਲੇ ਤੀਰਅੰਦਾਜ਼ੀ ਏਸ਼ੀਆ ਕੱਪ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਚੋਣ ਰਿਕਰਵ ਟੀਮ ਲਈ ਕੀਤੀ ਗਈ ਹੈ। ਇਸ ਚੋਣ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰ੍ਹਾਂ ਸੁਰੱਖਿਅਤ : ਚੀਮਾ
Punjab News| ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ 2023-24 ਵਿੱਚ ਕੀਤੇ ਗਏ ਜਾਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ (ਆ...
PAK vs CAN: ਟੀ20 ਵਿਸ਼ਵ ਕੱਪ ’ਚ ਅੱਜ ਪਾਕਿਸਤਾਨ ਦਾ ਸਾਹਮਣਾ ਕੈਨੇਡਾ ਨਾਲ, PAK ਲਈ ‘ਕਰੋ ਜਾਂ ਮਰੋ’ ਦਾ ਮੁਕਾਬਲਾ
ਪਾਕਿਸਤਾਨ ਨੂੰ ਟੂਰਨਾਮੈਂਟ ’ਚ ਬਣੇ ਰਹਿਣ ਲਈ ਹਰ ਹਾਲ ’ਚ ਜਿੱਤ ਜ਼ਰੂਰੀ | PAK vs CAN
ਜੇਕਰ ਪਾਕਿਸਤਾਨ ਅੱਜ ਹਾਰੀ ਤਾਂ ਟੂਰਨਾਮੈਂਟ ਤੋਂ ਹੋ ਜਾਵੇਗੀ ਬਾਹਰ
ਪਾਕਿਸਤਾਨ ਪਿਛਲੇ ਟੂਰਨਾਮੈਂਟ ਦੀ ਉਪਜੇਤੂ
ਸਪੋਰਟਸ ਡੈਸਕ। ਟੀ20 ਵਿਸ਼ਵ ਕੱਪ ਦਾ 22ਵਾਂ ਮੁਕਾਬਲਾ ਅੱਜ ਪਿਛਲੀ ਵਾਰ ਦੀ ਉਪਜੇਤੂ ਪਾਕਿਸਤਾਨ...
Indian Navy : ਭਾਰਤੀ ਜਲ ਸੈਨਾ ਨੇ ਸਮੁੰਦਰੀ ਡਕੈਤੀ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਈਰਾਨੀ ਜਹਾਜ਼ ਨੂੰ ਬਚਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤੀ ਜਲ ਸੈਨਾ ਦੇ ਆਈਐਨਐਸ ਸੁਮਿਤਰਾ ਨੇ ਪਿਛਲੇ 36 ਘੰਟਿਆਂ ਵਿੱਚ ਸੋਮਾਲੀਆ ਦੇ ਪੂਰਬੀ ਤੱਟ ’ਤੇ ਈਰਾਨ (Iran) ਦੇ ਬੇੜੇ ਅਲ ਨਈਮੀ ਨੂੰ ਬਚਾ ਕੇ ਸਮੁੰਦਰੀ ਡਾਕੂਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੰਗਲਵਾਰ ਨੂੰ ਭਾਰਤੀ ਜਲ ਸੈਨਾ ਵੱਲੋਂ ਜਾਰੀ ਬਿਆਨ ਵਿ...