Road Accident: ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ-ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤ
1 ਦੱਸਿਆ ਜਾ ਰਿਹਾ ਹੈ ਜ਼ਖਮੀ | Road Accident
ਫਰੀਦਕੋਟ (ਗੁਰਪ੍ਰੀਤ ਪੱਕਾ)। Road Accident: ਪੰਜਾਬ ’ਚ ਹਰ ਰੋਜ਼ ਸੜਕ ਹਾਦਸੇ ਤਾਂ ਕੋਈ ਨਾ ਕੋਈ ਸ਼ਿਕਾਰ ਹੋਇਆ ਰਹਿੰਦਾ ਹੈ ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਫਰੀਦਕੋਟ ਤੋਂ ਸਾਹਣੇ ਆਇਆ ਹੈ ਜਿੱਥੇ ਟਰੈਕਟਰ ਟਰਾਲੀ ਨਾਲ ਪਿੱਛੋ ਕਾਰ ਟਕਰਾਈ ਹੈ ਤੇ ਇਸ ਹਾਦ...
Rohit Sharma ਇੱਕ ਰੋਜ਼ਾ ਆਈਸੀਸੀ ਰੈਂਕਿੰਗ ’ਚ ਦੂਜੇ ਸਥਾਨ ’ਤੇ
ਪਾਕਿਸਤਾਨੀ ਬੱਲੇਬਾਜ਼ ਬਾਬਰ ਸਿਖਰ ’ਤੇ | Rohit Sharma
ਮੁੰਬਈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਵੱਲੋਂ ਜਾਰੀ ਤਾਜ਼ਾ ਇੱਕ ਰੋਜ਼ਾ ਰੈਂਕਿੰਗ ’ਚ ਦੂਜੇ ਸਥਾਨ ’ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਸ਼੍ਰੀਲੰਕਾ ਖਿਲਾਫ ਇੱਕ ਰੋਜ਼ਾ ਸੀਰੀਜ਼ ’ਚ...
ਮੋਹਾਲੀ ’ਚ ਧਰਨਾ ਦੂਜੇ ਦਿਨ ਵੀ ਜਾਰੀ, ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਕਿਸਾਨ
ਮੋਹਾਲੀ (ਐੱਮ ਕੇ ਸ਼ਾਇਨਾ)। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੋਹਾਲੀ ’ਚ ਲਾਇਆ ਪੱਕਾ ਮੋਰਚਾ ਦਿਨ ਵੀ ਜਾਰੀ ਰਿਹਾ ਦੂਜੇ ਦਿਨ ਵੀ ਕਿਸਾਨ ਆਪਣੀਆਂ ਮੰਗਾਂ ਮਨਵਾਉਣ ’ਤੇ ਅੜੇ ਰਹੇ ਪੰਜਾਬ ਤੋਂ ਵੱਡੀ ਗਿਣਤੀ ’ਚ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ’ਚ ਧਰਨੇ ਵਾਲੀ ਥਾਂ ’ਤੇ ਪੁੱਜੇ। ਕਿਸਾਨ ਖਾਣ-ਪੀਣ ਦਾ ਸਾਰਾ...
ਨਵੀਂ ਖੇਤੀ ਕਰਾਂਤੀ ਦੀ ਲੋੜ
Agriculture: ਕੇਂਦਰ ਸਰਕਾਰ ਨੇ ਸਾਉਣੀ ਦੀਆਂ ਛੇ ਫਸਲਾਂ ਲਈ ਘੱਟੋ-ਘੱਟ ਭਾਅ ’ਚ ਵਾਧੇ ਦਾ ਐਲਾਨ ਕਰ ਦਿੱਤਾ ਹੈ ਸਰਕਾਰ ਅਨੁਸਾਰ ਭਾਅ ਸਹੀ ਵਧਾਇਆ ਗਿਆ ਹੈ ਜਦੋਂਕਿ ਕਿਸਾਨ ਇਸ ’ਤੇ ਸੰਤੁਸ਼ਟ ਨਹੀਂ ਹਨ ਸਭ ਤੋਂ ਵੱਧ ਚਰਚਾ ਕਣਕ ਦੀ ਹੈ ਕਿਉਂਕਿ ਉੱਤਰੀ ਸੂਬਿਆਂ ’ਚ ਸਭ ਤੋਂ ਵੱਧ ਬਿਜਾਈ ਕਣਕ ਦੀ ਹੀ ਹੁੰਦੀ ਹੈ ਕਣਕ ...
ਪੱਛਮ ਦੇ ਬਦਲਦੇ ਰੰਗ
ਬਰਤਾਨੀਆਂ ਸਰਕਾਰ ਦੀ ਪਕਿਸਤਾਨ ਰਾਜਦੂਤ ਜੇਨ ਮੈਰੀਅਟ ਵੱਲੋਂ ਮਕਬੂਲਾ ਕਸ਼ਮੀਰ ਦਾ ਦੌਰਾ ਪੱਛਮ ਦੀ ਬਦਲਦੀ ਰਣਨੀਤੀ ਵੱਲ ਇਸ਼ਾਰਾ ਕਰਦਾ ਹੈ ਜਿਸ ਤੋਂ ਭਾਰਤ ਸਰਕਾਰ ਨੂੰ ਸੁਚੇਤ ਰਹਿਣ ਦੀ ਲੋੜ ਹੈ ਭਾਰਤ ਸਰਕਾਰ ਨੇ ਇਸ ਦੌਰੇ ’ਤੇ ਸਖ਼ਤ ਇਤਰਾਜ ਜਾਹਿਰ ਕੀਤਾ ਹੈ ਇਸ ਤੋਂ ਪਹਿਲਾਂ ਵੀ ਇੱਕ ਬਰਤਾਨਵੀ ਅਧਿਕਾਰੀ ਵੱਲੋਂ ਮਕਬ...
Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Delhi AQI Today: ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ 15 ਖੇਤਰਾਂ ’ਚ ਹਵਾ ਗੁਣਵੱਤਾ ਸੂਚਕ ਅੰਕ 400 ਦੇ ਪੱਧਰ ਨੂੰ ਪਾਰ ਕਰ ਗਿਆ। ਰਾਜਧਾਨੀ ਦੇ ਵਾਸੀਆਂ ਨੂੰ ਅਜੇ ਤੱਕ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਰਾਜਧਾਨੀ ਦੇ ਕਈ ਇਲਾਕਿਆਂ ’ਚ ਹਵਾ ਪ੍ਰਦੂਸ਼ਣ ਦਾ...
3 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
(ਅਜੈ ਮਨਚੰਦਾ) ਕੋਟਕਪੂਰਾ। ਪੰਜਗਰਾਈਂ ਪਿੰਡ ਦੀ ਦਾਣਾ ਮੰਡੀ ਕੋਲ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਥਾਣਾ ਸਦਰ ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਥਾਣਾ ਸਦਰ ਕੋਟਕਪੂਰਾ ਨੂੰ ਫ਼ੋਨ ਦੇ ਸੂਚਨਾ ਦਿੱਤੀ ਕਿ...
ਤਿੰਨ ਕਾਰ ਸਵਾਰਾਂ ਤੋਂ ਡੇਢ ਕਿਲੋ ਹੈਰੋਇਨ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਨਾਕਾਬੰਦੀ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਦਿਆਂ ਡੇਢ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਸਬੰਧੀ ਥਾਣਾ ਮਮਦੋਟ ’ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਵੀ ਕੀਤੀ ਜਾ ਰਹੀ...
ਰੇਲਵੇ ਯਾਤਰੀ ਕਿਰਪਾ ਕਰਕੇ ਧਿਆਨ ਦੇਣ
ਰੂਪਨਗਰ (ਸੱਚ ਕਹੂੰ ਨਿਊਜ਼)। ਉੱਤਰੀ ਰੇਲਵੇ ਵੱਲੋਂ ਲਏ ਫੈਸਲੇ ਅਨੁਸਾਰ ਅੰਬਾਲਾ ਡਿਵੀਜ਼ਨ ਦੇ ਸਰਹਿੰਦ ਸੈਕਸ਼ਨ ’ਚ ਚੱਲਣ ਵਾਲੀਆਂ ਦੋ ਟਰੇਨਾਂ ਨੂੰ ਤਿੰਨ ਮਹੀਨਿਆਂ ਲਈ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੀ ਪੁਸ਼ਟੀ ਕਰਦਿਆਂ ਟਰੈਫਿਕ ਇੰਸਪੈਕਟਰ ਤੇਜਿੰਦਰ ਪਾਲ ਨੇ ਦੱਸਿਆ ਕਿ ਨੰਗਲ ਡੈਮ ਤੋਂ ਸ਼ੁਰ...
Urban Development: ਪੰਜਾਬ ਦੇ ਸ਼ਹਿਰੀ ਵਿਕਾਸ ਲਈ CM ਦੀ ਪਹਿਲ: ਦਿੱਲੀ ਮਾਡਲ ਨਾਲ AI ਦੀ ਹੋਵੇਗੀ ਵਰਤੋਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ | Punjab Urban Development
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਅਤੇ ਹੋਰਾਂ ਕੰਮਾਂ ਲਈ ਆਰਟੀਫਿਸਲ ਇੰਟੈਲੀਜੈਂਸ ਅਤੇ ਹੋਰ ਤਕਨੀਕਾਂ ਦੀ ਕੀਤੀ ਜਾਵੇਗੀ ਵਰਤੋਂ
ਸਹਿਰਾਂ ਦੇ ਵਿਆਪਕ ਵਿਕ...