ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਏਸ਼ੀਆ ਕੱਪ ਲਈ ਚੋਣ
(ਸੁਖਨਾਮ) ਬਠਿੰਡਾ। ਭਾਰਤੀ ਖੇਡ ਅਥਾਰਿਟੀ ਸੋਨੀਪਤ ਵੱਲੋਂ ਸੁਵੋਨ ਕੋਰੀਆ ਵਿਖੇ 2 ਜੂਨ ਤੋਂ 9 ਜੂਨ ਤੱਕ ਹੋਣ ਵਾਲੇ ਤੀਰਅੰਦਾਜ਼ੀ ਏਸ਼ੀਆ ਕੱਪ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਚੋਣ ਰਿਕਰਵ ਟੀਮ ਲਈ ਕੀਤੀ ਗਈ ਹੈ। ਇਸ ਚੋਣ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰ੍ਹਾਂ ਸੁਰੱਖਿਅਤ : ਚੀਮਾ
Punjab News| ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ 2023-24 ਵਿੱਚ ਕੀਤੇ ਗਏ ਜਾਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ (ਆ...
PAK vs CAN: ਟੀ20 ਵਿਸ਼ਵ ਕੱਪ ’ਚ ਅੱਜ ਪਾਕਿਸਤਾਨ ਦਾ ਸਾਹਮਣਾ ਕੈਨੇਡਾ ਨਾਲ, PAK ਲਈ ‘ਕਰੋ ਜਾਂ ਮਰੋ’ ਦਾ ਮੁਕਾਬਲਾ
ਪਾਕਿਸਤਾਨ ਨੂੰ ਟੂਰਨਾਮੈਂਟ ’ਚ ਬਣੇ ਰਹਿਣ ਲਈ ਹਰ ਹਾਲ ’ਚ ਜਿੱਤ ਜ਼ਰੂਰੀ | PAK vs CAN
ਜੇਕਰ ਪਾਕਿਸਤਾਨ ਅੱਜ ਹਾਰੀ ਤਾਂ ਟੂਰਨਾਮੈਂਟ ਤੋਂ ਹੋ ਜਾਵੇਗੀ ਬਾਹਰ
ਪਾਕਿਸਤਾਨ ਪਿਛਲੇ ਟੂਰਨਾਮੈਂਟ ਦੀ ਉਪਜੇਤੂ
ਸਪੋਰਟਸ ਡੈਸਕ। ਟੀ20 ਵਿਸ਼ਵ ਕੱਪ ਦਾ 22ਵਾਂ ਮੁਕਾਬਲਾ ਅੱਜ ਪਿਛਲੀ ਵਾਰ ਦੀ ਉਪਜੇਤੂ ਪਾਕਿਸਤਾਨ...
Indian Navy : ਭਾਰਤੀ ਜਲ ਸੈਨਾ ਨੇ ਸਮੁੰਦਰੀ ਡਕੈਤੀ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਈਰਾਨੀ ਜਹਾਜ਼ ਨੂੰ ਬਚਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤੀ ਜਲ ਸੈਨਾ ਦੇ ਆਈਐਨਐਸ ਸੁਮਿਤਰਾ ਨੇ ਪਿਛਲੇ 36 ਘੰਟਿਆਂ ਵਿੱਚ ਸੋਮਾਲੀਆ ਦੇ ਪੂਰਬੀ ਤੱਟ ’ਤੇ ਈਰਾਨ (Iran) ਦੇ ਬੇੜੇ ਅਲ ਨਈਮੀ ਨੂੰ ਬਚਾ ਕੇ ਸਮੁੰਦਰੀ ਡਾਕੂਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੰਗਲਵਾਰ ਨੂੰ ਭਾਰਤੀ ਜਲ ਸੈਨਾ ਵੱਲੋਂ ਜਾਰੀ ਬਿਆਨ ਵਿ...
ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਾਹਨਾਂ ਦੀ ਆਪਣੀ ਹਾਜਰੀ ‘ਚ ਕਰਵਾਈ ਗਈ ਚੈਕਿੰਗ
ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੂੰ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | Fazilka News
ਫਾਜ਼ਿਲਕਾ (ਰਜਨੀਸ਼ ਰਵੀ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਅੱਜ ਸਵੇਰੇ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਨੂੰ ਨਾਲ ਲੈਕੇ ਸ਼ਹਿਰ ਵਿਚ ਸਕੂਲ ਵਾਹਨਾਂ ਦੀ ਆਪਣੀ ਹਾਜਰੀ ਵਿਚ ਚੈਕਿ...
ਕਿਣਮਿਣ ਹੋਣ ਨਾਲ ਠੰਢ ’ਚ ਹੋਇਆ ਵਾਧਾ
ਸਨਅੱਤੀ ਸ਼ਹਿਰ ’ਚ ਪੂਰਾ ਦਿਨ ਰਹੀ ਬੱਦਲਵਾਈ | Weather Upfate Punjab
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੇ ਦਿਨੀਂ ਮੌਸਮ ਵਿਭਾਗ ਵੱਲੋਂ ਜਤਾਈ ਗਈ ਸੰਭਾਵਨਾ ਤਹਿਤ ਸਨਅੱਤੀ ਸ਼ਹਿਰ ਲੁਧਿਆਣਾ ’ਚ ਕਿਣਮਿਣ ਹੋਈ ਤੇ ਪੂਰਾ ਦਿਨ ਬੱਦਲਵਾਈ ਬਣੀ ਰਹੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਮੌ...
NEP vs SL: ਕੀ ਨੇਪਾਲ ਤੋਂ ਪਾਰ ਪਾ ਸਕੇਗਾ ਸ਼੍ਰੀਲੰਕਾ, ਸਾਬਕਾ ਚੈਂਪੀਅਨ ਸਾਹਮਣੇ ਕਈ ਚੁਣੌਤੀਆਂ, ਵੇਖੋ
ਟੀ20 ਵਿਸ਼ਵ ਕੱਪ ’ਚ ਦੂਜਾ ਮੈਚ ਸ਼੍ਰੀਲੰਕਾ ਬਨਾਮ ਨੇਪਾਲ
ਸ਼੍ਰੀਲੰਕਾ ਨੂੰ ਟੂਰਨਾਮੈਂਟ ’ਚ ਬਣੇ ਰਹਿਣ ਲਈ ਜਿੱਤ ਜ਼ਰੂਰੀ
ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ ਟੀਮਾਂ
ਸਪੋਰਟਸ ਡੈਸਕ। ਟੀ20 ਵਿਸ਼ਵ ਕੱਪ ਦਾ 23ਵਾਂ ਮੁਕਾਬਲਾ ਸ਼੍ਰੀਲੰਕਾ ਅਤੇ ਨੇਪਾਲ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ 12 ਜੂਨ ਨੂੰ ਸਵੇਰੇ ...
ਹਿੰਡਨਬਰਗ ਦੀ ਤਾਜ਼ਾ ਰਿਪੋਰਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਵਿੱਚ ਪਟੀਸ਼ਨ
ਨਵੀਂ ਦਿੱਲੀ (ਏਜੰਸੀ)। Hindenburg : ਅਮਰੀਕੀ ਸ਼ਾਰਟ ਸੇਲਰ ਫਰਮ ਹਿੰਡਨਬਰਗ ਦੀ ਤਾਜ਼ਾ ਰਿਪੋਰਟ ’ਚ ਲਾਏ ਗਏ ਦੋਸ਼ਾਂ ਸਬੰਧੀ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ। ਪਟੀਸ਼ਨ ’ਚ ਸੁਪਰੀਮ ਕੋਰਟ ਦੀ ਰਜਿਸਟਰੀ ਵੱਲੋਂ ਉਸ ਮੰਗ ਨੂੰ ਸੂੁੱਚੀਬੱਧ ਕਰਨ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਅਡਾਨੀ...
AO2024 : ਐਂਡੀ ਮਰੇ ਆਸਟਰੇਲੀਅਨ ਓਪਨ 2024 ਤੋਂ ਬਾਹਰ, ਅਰਜਨਟੀਨਾ ਦੇ ਟਾਮਸ ਨੇ ਸਿੱਧੇ ਸੈੱਟਾਂ ’ਚ ਹਰਾਇਆ
ਮੇਦਵੇਦੇਵ ਦੂਜੇ ਦੌਰ ’ਚ ਪਹੁੰਚੇ | AO2024
ਸਾਲ ਦਾ ਪਹਿਲਾ ਗ੍ਰੈਂਡ ਸਲੈਮ ਹੈ ਆਸਟਰੇਲੀਅਨ ਓਪਨ | AO2024
ਮੈਲਬੌਰਨ (ਏਜੰਸੀ)। ਟੈਨਿਸ ’ਚ ਸਾਲ ਦਾ ਪਹਿਲਾ ਗਰੈਂਡ ਸਲੈਮ ਸ਼ੁਰੂ ਹੋ ਗਿਆ ਹੈ। ਇਹ ਆਸਟਰੇਲੀਅਨ ਓਪਨ ਹੈ। ਜਿਹੜਾ ਕਿ ਅਸਟਰੇਲੀਆ ਦੇ ਮੈਲਬੌਰਨ ’ਚ ਖੇਡਿਆ ਜਾ ਰਿਹਾ ਹੈ। ਅਸਟਰੇਲੀਅਨ ਓਪਨ ’ਚ ...
ਗਾਜਾ ਸਿਟੀ ’ਤੇ ਇਜਰਾਇਲੀ ਹਮਲੇ ’ਚ ਕਈ ਮੌਤਾਂ
ਗਾਜਾ (ਏਜੰਸੀ)। ਗਾਜਾ ਸ਼ਹਿਰ ’ਚ ਮਨੁੱਖੀ ਸਹਾਇਤਾ ਦੀ ਉਡੀਕ ਕਰ ਰਹੇ ਕਈ ਫਿਲੀਸਤੀਨੀ ਇਜਰਾਇਲੀ ਹਮਲੇ ’ਚ ਮਾਰੇ ਗਏ ਅਤੇ ਕਈ ਲੋਕ ਜਖ਼ਮੀ ਹੋ ਗਏ ਹਨ। ਹਮਾਸ ਦੁਆਰਾ ਸੰਚਾਲਿਤ ਸਿਹਤ ਮੰਤਰਾਲੇ ਦੇ ਬੁਲਾਰੇ ਅਸ਼ਰਫ਼ ਅਲ ਕੇਂਦਰਾਂ ਨੇ ਐਤਵਾਰ ਨੂੰ ਇੱਕ ਪ੍ਰੈੱਸ ਬਿਆਨ ’ਚ ਇਹ ਜਾਣਕਾਰੀ ਦਿੱਤੀ। (Gaza City)
ਫਿਲੀਸਤੀਨੀ ...