ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕ...
ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ
(ਰਜਨੀਸ਼ ਰਵੀ) ਫਾਜ਼ਿਲਕਾ। ਭਾਰਤੀ ਹਵਾਈ ਫੌਜ ਵੱਲੋਂ ਅਣਵਿਆਹੇ ਭਾਰਤੀ ਨੌਜਵਾਨਾਂ ਤੋਂ ਗਰੁੱਪ ਵਾਈ ਮੈਡੀਕਲ ਅਸਿਸਟੈਂਟ ਅਤੇ ਅਣਵਿਆਹੇ/ ਵਿਆਹੇ ਪੁਰਸ਼ ਉਮੀਦਵਾਰਾਂ ਤੋਂ ਗਰੁੱਪ ਵਾਈ ਵਿੱਚ ਮੈਡੀਕਲ ਅਸਿਸਟੈਂਟ (ਫਾਰਮਾਸਿਸਟ) ਦੀ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਇਸ ਲਈ 5 ਜੂਨ ਨੂੰ ਰਾਤ 11 ਵਜੇ ਤੱਕ ਆਨ...
ਮੁੰਬਈ ਦੇ ਜੇਤੂ ਰੱਥ ਨੂੰ ਰੋਕਣ ਉਤਰੇਗਾ ਲਖਨਊ
(ਏਜੰਸੀ) ਲਖਨਊ। ਟੂਰਨਾਮੈਂਟ ਦੇ ਆਖਰੀ ਸੈਸ਼ਨ ’ਚ ਫਾਰਮ ’ਚ ਵਾਪਸ ਆਈ ਮੁੰਬਈ ਇੰਡੀਅਨਸ ਦਾ ਸਾਹਮਣਾ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਮੈਚ ’ਚ ਜਦੋਂ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ ਤਾਂ ਉਸਦਾ ਇਰਾਦਾ ਇਸ ਲੈਅ ਨੂੰ ਬਰਕਰਾਰ ਰੱਖ ਕੇ ਤੇ ਪਲੇਆਫ ਦਾ ਦਾਅਵਾ ਪੁਖਤਾ ਕਰਨ ਦਾ ਹੋਵੇਗਾ।(Mumbai Vs Lucknow M atch) ...
ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ...
Flood Havoc In Brazil : ਬ੍ਰਾਜ਼ੀਲ ‘ਚ ਹੜ੍ਹ ਦਾ ਕਹਿਰ, 11 ਲੋਕਾਂ ਦੀ ਮੌਤ
ਰੀਓ ਡੀ ਜਨੇਰੀਓ (ਏਜੰਸੀ)। ਬ੍ਰਾਜੀਲ ਦੇ ਰੀਓ ਡੀ ਜਨੇਰੀਓ ’ਚ ਐਤਵਾਰ ਨੂੰ ਭਾਰੀ ਮੀਂਹ ਕਾਰਨ ਆਏ ਭਾਰੀ ਹੜ੍ਹ ’ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਸ਼ਹਿਰ ’ਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਬ੍ਰਾਜੀਲ ਦੇ ਮੀਡੀਆ ਨੇ ਸੋਮਵਾਰ ਨੂੰ ਇਹ ਖਬਰ ਦਿੱਤੀ। ਨਿਊਜ ਪੋਰਟਲ ‘ਜੀਆਈ’ ਦੀ ਰਿਪੋਰਟ...
ਦੋ ਦੇਸ਼ਾਂ ’ਚ ਭੂਚਾਲ ਦੇ ਝਟਕੇ, ਸ਼ੀਸ਼ੇ ਟੁੱਟੇ, ਲੋਕਾਂ ’ਚ ਦਹਿਸ਼ਤ
ਬੀਜਿੰਗ। ਚੀਨ ਦੇ ਟੋਂਗਾ ਦੀਪ ਸਮੂਹ ’ਚ ਮੱਧ ਦਰਜ਼ੇ ਦੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜੀਐੱਫ਼ਜੈੱਡ ਜਰਮਨ ਰਿਸਰਚ ਸੈਂਟਰ ਫਾਰ ਰਿਓਸਾਇੰਸੇਜ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀਾਨਕ ਸਮੇਂ ਅਨੁਸਾਰ ਐਤਵਾਰ ਦੇਰ ਰਾਤ ਕਰੀਬ 23:15 ਵਜੇ ਆਏ ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ ’ਤੇ 5.4 ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
Patiala News : ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ
ਕੇ.ਵੀ.ਕੇ ਵਿਖੇ ਬਣੇ ਸਾਂਝੇ ਇਨਕਿਊਬੇਸ਼ਨ ਸੈਂਟਰ ਦਾ ਕੀਤਾ ਨਿਰੀਖਣ | Patiala News
(ਸੱਚ ਕਹੂੰ ਨਿਊਜ) ਪਟਿਆਲਾ। ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਪੀ.ਐਫ.ਐਮ.ਈ. ਸਕੀਮ ਤਹਿਤ ਬਣਾਏ ਜਾ ਰਹੇ ਸਾਂਝੇ ਇਨਕਿਊਬੇਸ਼ਨ ...
ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ
ਮੁੱਖ ਮੰਤਰੀ ਨੇ ਕਿਹਾ, ਚੱਕ ਦੇ ਇੰਡੀਆ (World Cup Final 2023)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤ ਤੇ ਆਸਟਰਲੀਆ ਦਰਮਿਆਨ ਖੇਡੇ ਜਾ ਰਹੇ ਫਾਈਨਲ ਮੁਕਾਬਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਚੱਕ ਦੇ ਇੰਡੀਆ। ਮੁੱਖ ਮੰਤਰੀ ਮਾਨ ਆਪਣੇ ਟਵਿਟਰ ਅਕਾਊ...
Bangladesh: ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਜ਼ਰੂਰੀ
Bangladesh: ਬੰਗਲਾਦੇਸ਼ ’ਚ ਹਿੰਦੂਆਂ ਖਿਲਾਫ ਹਮਲਿਆਂ ਦੀਆਂ ਖਬਰਾਂ ’ਤੇ ਭਾਰਤ ਸਰਕਾਰ ਚਿੰਤਿਤ ਨਜ਼ਰ ਆ ਰਹੀ ਹੈ। ਇੱਕ ਹਿੰਦੂ ਆਗੂ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਹਮਲੇ ਹੋਰ ਚਰਚਾ ਦਾ ਵਿਸ਼ਾ ਬਣ ਗਏ ਹਨ। ਮੁਲਕ ਦੇ 50 ਜ਼ਿਲ੍ਹਿਆਂ ’ਚ 200 ਦੇ ਕਰੀਬ ਹਮਲੇ ਹੋਏ ਦੱਸੇ ਜਾ ਰਹੇ ਹਨ। ਘੱਟ ਗਿਣਤੀਆਂ ਦਾ ਭਾਰੀ ਮਾਲੀ ਨੁ...