ਪਿੰਡ ਹਠੂਰ ਦੇ ਮੇਜ਼ਰ ਸਿੰਘ ਇੰਸਾਂ ਨੇ ਵੀ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਬਲਾਕ ਮਾਣੂਕੇ ਦੇ 36ਵੇਂ ਤੇ ਪਿੰਡ ਦੇ ਛੇਵੇਂ ਸਰੀਰਦਾਨੀ ਬਣੇ ਮੇਜ਼ਰ ਇੰਸਾਂ | Welfare Work
(ਜਸਵੰਤ ਰਾਏ) ਮਾਣੂੰਕੇ। Welfare Work ਮਾਨਵਤਾ ਭਲਾਈ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਜਿੱਥੇ ਸਮਾਜ ਵਿੱਚ ਫੈਲ ਚੁੱਕੀਆਂ ਭਿਆਨਕ ਬਿਮਾਰੀਆਂ ਅਤੇ ਬੁਰਾਈਆਂ ਦਾ ਖਾਤਮਾ ਕਰਕੇ ਸਮਾਜ ਨੂੰ ਨਵੀਂ ਸੇਧ ਦੇ ਰਿਹਾ ਹੈ, ਇ...
ਸਿੱਧੂ ਮੂਸੇਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦੇ ਪੁਲਿਸ ਰਿਮਾਂਡ ’ਚ 5 ਦਿਨਾਂ ਦਾ ਵਾਧਾ
ਮੁੜ 10 ਅਕਤੂਬਰ ਨੂੰ ਕੀਤਾ ਜਾਵੇਗਾ ਪੇਸ਼ (Sidhu Moosewala Murder Case)
(ਸੁਖਜੀਤ ਮਾਨ) ਮਾਨਸਾ। Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਿਦੇਸ਼ ਤੋਂ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਮਾਣਯੋਗ ਅਦਾਲਤ...
ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ
ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ
ਭਵਾਨੀਗੜ੍ਹ, (ਵਿਜੈ ਸਿੰਗਲਾ) | ਭਵਾਨੀਗੜ੍ਹ-ਪਟਿਆਲਾ ਨੈਸ਼ਨਲ ਹਾਈਵੇਅ 'ਤੇ 29 ਮਈ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਕਾਰ ਚਾਲਕ ਨੌਜਵਾਨ ਸਿਮਰਦੀਪ ਸਿੰਘ ਰਾਣਾ ਪੁੱਤਰ ਗੁਰਮੇਲ ਸਿੰਘ ਵਾਸੀ ਦਸਮੇਸ਼ ਨਗਰ ਭਵਾਨੀਗੜ ਦੀ ਪੀਜੀਆਈ ਚੰਡੀਗ...
ਅਮਰੀਕਾ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ ਤੋਂ ਹੋਈ ਪਾਰ
ਅਮਰੀਕਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18 ਲੱਖ ਤੋਂ ਹੋਈ ਪਾਰ
ਵਾਸ਼ਿੰਗਟਨ। ਵਿਸ਼ਵ ਮਹਾਂਸ਼ਕਤੀ ਮੰਨੇ ਜਾਂਦੇ ਅਮਰੀਕਾ ਵਿਚ ਕੋਰੋਨਾ ਵਾਇਰਸ 'ਕੋਵਿਡ -19' ਦੇ ਮਹਾਂਮਾਰੀ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 18 ਲੱਖ ਨੂੰ ਪਾਰ ਕਰ ਗਈ ਹੈ।
ਜੌਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਸੈਂਟਰ (ਸੀਐ...
ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਪੁੱਜੇ ਵਿਜੀਲੈਂਸ ਦਫਤਰ
ਬਠਿੰਡਾ (ਸੁਖਜੀਤ ਮਾਨ)। ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਮਨਪ੍ਰੀਤ ਸਿੰਘ ਬਾਦਲ (Manpreet Badal) ਅੱਜ ਅਟਕਲਾਂ ਦੇ ਬਾਵਜੂਦ ਬਠਿੰਡਾ ਵਿਜੀਲੈਂਸ ਦਫਤਰ ਪੁੱਜ ਗਏ ਹਨ। ਇਸ ਤੋਂ ਪਹਿਲਾਂ ਜਦੋਂ ਮਨਪ੍ਰੀਤ ਬਾਦਲ ਨੂੰ ਪਹਿਲਾਂ ਸੰਮਨ ਕੀਤੇ ਗਏ ਸੀ ਤਾਂ ਉਹ ਪਿੱਠ ਦਰਦ ਦਾ ਪੀਜੀਆਈ 'ਚੋ...
ਡੇਰਾ ਸ਼ਰਧਾਲੂਆਂ ਨੇ ਪੰਛੀਆਂ ਲਈ ਪਾਣੀ ਦੇ ਕਟੋਰੇ ਰੱਖੇ
ਫ਼ਰੀਦਕੋਟ, (ਗੁਰਪ੍ਰੀਤ ਪੱਕਾ) ‘ਸੱਚ ਕਹੂੰ’ ਅਖਬਾਰ ਦੀ 22 ਵੀਂ ਵਰ੍ਹੇਗੰਢ ਦੀ ਖੁਸ਼ੀ ’ਚ ਬਲਾਕ ਫਰੀਦਕੋਟ ਦੇ ਪਿੰਡ ਪੱਕਾ ਵਿਖੇ ਸਾਧ-ਸੰਗਤ ਨੇ ਪੰਛੀਆਂ ਲਈ ਪਾਣੀ ਦੇ ਕਟੋਰੇ ਰੱਖ ਕੇ ਮਨਾਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ’ਸੱਚ ਕਹੂੰ’ ਅਖਬਾਰ ਦੀ ਵਰ੍ਹੇਗੰਢ ਸਮੂਹ ਪਾਠਕਾਂ ਵੱਲੋਂ ਮ...
ਪਾਣੀ ਦੀ ਬੱਚਤ ਲਈ ਮੋਟੇ ਅਨਾਜ਼ ਦੀ ਖੇਤੀ ਕਰਨ ’ਤੇ ਜ਼ੋਰ
ਪਾਣੀ ਦੀ ਖਪਤ ਘਟਾਉਣ ਲਈ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਕਰਨ ਕਿਸਾਨ : ਅਮਿਤਾਭ ਕਾਂਤ
ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਜੀ20 ਸ਼ੇਰਪਾ ਅਮਿਤਾਭ ਕਾਂਤ ਨੇ ਕਿਹਾ ਕਿ ਪਾਣੀ ਦੀ ਵਧੇਰੇ ਖਪਤ (Save Water) ਨੂੰ ਘਟਾਉਣ ਲਈ ਭਾਰਤੀ ਕਿਸਾਨਾਂ ਨੂੰ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਵੱਲ ਜਾਣ ਦੀ ਲੋੜ ਹੈ। ਉ...
ਡਾਇਗਨੌਸਟਿਕ ਸੈਂਟਰ ਦੇ ਬਾਹਰ ਨਕਾਬਪੋਸ਼ਾਂ ਨੇ ਚਲਾਈਆਂ ਗੋਲੀਆਂ
ਧਮਕੀ ਭਰਿਆ ਪੱਤਰ ਵੀ ਰਿਸੈਪਸ਼ਨ ’ਤੇ ਸੁੱਟਿਆ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
(ਐੱਮਕੇ ਸ਼ਾਇਨਾ) ਮੁਹਾਲੀ। ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਵਿੱਚ ਦਿਨ ਦਿਹਾੜੇ ਇੱਕ ਡਾਇਗਨੌਸਟਿਕ ਸੈਂਟਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਪਹਿਲਾਂ ਬਦਮਾਸ਼ਾਂ ਨੇ...
ਵਿਸਾਖੀ ਮੇਲੇ ’ਚ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਗੁਰਦਾਸਪੁਰ। ਗੁਰਦਾਸਪੁਰ ਨੇੜੇ ਪੰਡੋਰੀ ਧਾਮ ਵਿੱਚ ਵਿਸਾਖੀ ਮੇਰੇ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਰਾਜੂ (30) ਪੁੱਤਰ ਭੀਮ ਨਰਾਇਣ ਜੋ ਮੂਲ ਰੂਪ ’ਚ ਮਥੁਰਾ ਦਾ ਰਹਿਣ ਵਾਲਾ ਸੀ ਅਤੇ ਇਸ ਵੇਲੇ ਪਿੰਡ ...
ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਵੇਗਾ ਕੋਰੋਨਾ ਵਾਇਰਸ : WHO
ਪਰ ਹੋ ਸਕਦਾ ਹੈ ਕਿ ਇਹ ਦੁਬਾਰਾ ਵਾਪਸ ਆਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਗਠਨ ਇਹ ਚਿਤਾਵਨੀ ਦੇ ਚੁੱਕਾ ਹੈ।