ਕੋਰੋਨਾ ਦਾ ਅਸਰ, ਸੇਂਸੇਕਸ ਨਿਫਟੀ ਮੂਧੇ ਮੂੰਹ ਡਿੱਗੇ
ਮੁੰਬਈ, ਏਜੰਸੀ। ਦੇਸ਼ 'ਚ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਨਾਲ ਸ਼ੇਅਰ ਬਜ਼ਾਰਾਂ 'ਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਵੱਡੀ ਗਿਰਾਵਟ ਦੇਖੀ ਗਈ। ਸੇਂਸੇਕਸ 1000 ਅੰਕ
ਮੀਂਹ ਤੇ ਗੜੇਮਾਰੀ ਨੇ ਕਿਸਾਨ ਫਿਕਰਾਂ ‘ਚ ਪਾਏ
ਬਠਿੰਡਾ, ਸੁਖਜੀਤ ਮਾਨ। ਪੰਜਾਬ, ਹਰਿਆਣਾ, ਰਾਜਸਥਾਨ ਤੇ ਹੋਰ ਸੂਬਿਆਂ ਵਿੱਚ ਹੋ ਰਹੀ ਬਾਰਸ਼ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੇ। ਜਿੱਥੇ ਬੀਤੀ ਰਾਤ
Corona Virus : ਰਾਸ਼ਨ ਲੈਣ ਵਾਲੇ ਲੋਕਾਂ ਦੀ ਜਾਨ ਖਤਰੇ ‘ਚ, ਲਾ ਰਹੇ ਮਸ਼ੀਨਾਂ ‘ਤੇ ਅੰਗੂਠਾ
ਕਰੋਨਾ ਵਾਇਰਸ Corona Virus ਦੀ ਦਹਿਸ਼ਤ ਕਾਰਨ ਜਿੱਥੇ ਪੰਜਾਬ ਸਰਕਾਰ ਵੱਲੋਂ ਦਫਤਰਾਂ 'ਚ ਬਾਇਓਮੈਟ੍ਰਿਕ ਮਸ਼ੀਨਾਂ ਨਾਲ ਲੱਗਣ ਵਾਲੀ ਹਾਜ਼ਰੀ ਬੰਦ ਕਰ ਦਿੱਤੀ ਗਈ ਹੈ ਉੱਥੇ ਦੂਜੇ ਪਾਸੇ ਸਰਕਾਰੀ ਸਸਤੇ ਰਾਸ਼ਨ ਦੀਆਂ ਦੁਕਾਨਾਂ 'ਤੇ ਬਾਇਓਮੈਟ੍ਰਿਕ ਮਸ਼ੀਨਾਂ (ਈਪੋਸ਼ ਮਸ਼ੀਨਾਂ) ਰਾਹੀਂ ਅੰਗੂਠਾ ਲਾ ਕੇ ਕਣਕ ਦੀ ਵੰਡ ਕੀਤੀ ਜਾ ਰਹੀ ਹੈ।
ਪਿਓ ਨੇ ਕੀਤਾ ਪੁੱਤ ਦਾ ਕਤਲ
ਬਠਿੰਡਾ, ਸੁਖਜੀਤ ਮਾਨ। ਇੱਥੋਂ ਦੇ ਬੱਲਾ ਰਾਮ ਨਗਰ 'ਚ ਸਥਿਤ ਇੱਕ ਮਠਿਆਈ ਦੀ ਦੁਕਾਨ ਦੇ ਮਾਲਕ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਹੀ ਪੁੱਤ ਦਾ ਕਥਿਤ ਤੌਰ
ਬਾਰਸ਼ ਕਾਰਨ ਡਿੱਗੀ ਛੱਤ, ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਅੰਮ੍ਰਿਤਸਰ, ਸੱਚ ਕਹੂੰ ਨਿਊਜ਼। ਅੰਮ੍ਰਿਤਸਰ 'ਚ ਬਾਰਸ਼ ਕਾਰਨ ਇੱਕ ਘਰ ਦੀ ਛੱਤ ਡਿੱਗਣ ਕਰਕੇ ਇੱਕ ਪਰਿਵਾਰ ਦੇ ਚਾਰ ਜੀਆਂ ਦੇ ਛੱਤ ਦੇ ਮਲਬੇ ਹੇਠ ਦਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ
ਪੇਰਿਆਡਿਕ ਟੇਬਲ ‘ਚ ਸੱਤ ਸਾਲ ਦੀ ਪਰਲਮੀਤ ਇੰਸਾਂ ਨੇ ਬਣਾਇਆ ਰਿਕਾਰਡ
ਹੋਣਹਾਰ ਬਿਰਵਾਨ ਕੇ ਹੋਤ ਚਿਕਨੇ ਪਾਤ' ਦੀ ਕਹਾਵਤ ਨੂੰ ਸਹੀ ਸਿੱਧ ਕਰਦਿਆਂ ਸਰਸਾ ਦੀ ਪਰਲਮੀਤ ਇੰਸਾਂ ਨੇ ਪੇਰਿਆਡਿਕ ਟੇਬਲ ਨੂੰ ਸਿਰਫ਼ 38 ਸੈਕਿੰਡ 'ਚ ਸੁਣਾ ਕੇ ਇੱਕ ਨਵਾਂ ਰਿਕਾਰਡ India Book of Records ਬਣਾ ਦਿੱਤਾ। ਪਰਲਮੀਤ ਇੰਸਾਂ ਸੇਂਟ ਐਮਐਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਸਰਸਾ ਦੀ ਜਮਾਤ ਤੀਜੀ ਦੀ ਵਿਦਿਆਰਥਣ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾਵਾਇਰਸ ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ
ਰੋਜ਼ਾਨਾ ਆਧਾਰ 'ਤੇ ਸਥਿਤੀ ਦੀ ਨਿਗਰਾਨੀ ਕਰਨਗੇ ਮੁੱਖ ਮੰਤਰੀ
ਸਿਹਤ ਵਿਭਾਗ ਨੂੰ ਹਾਲਾਤ 'ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ
ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ
24 ਘੰਟੇ ਨਿਗਰਾਨੀ ਰੱਖਣ ਲਈ ਰਿਸਪਾਂਸ ਟੀਮ ਅਤੇ ਸੂਬਾ ਤੇ ਜ਼ਿਲਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ
ਚੰਡੀਗੜ, (ਅਸ਼ਵਨੀ...
ਸੁਖਨਾ ਝੀਲ ਨੇੜਲੇ ਲੋਕਾਂ ਦੇ ਹੱਕ ‘ਚ ਨਿਤਰੀ ਪੰਜਾਬ ਸਰਕਾਰ
ਐਡਵੋਕੇਟ ਜਨਰਲ ਤੇ ਮੁੱਖ ਸਕੱਤਰ ਨੂੰ ਮਸਲੇ 'ਤੇ ਹਰਿਆਣਾ ਨਾਲ ਤਾਲਮੇਲ ਕਰਨ ਲਈ ਆਖਿਆ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਨਾ ਝੀਲ ਦੇ ਨਾਲ ਲਗਦੇ ਇਲਾਕੇ ਵਿੱਚ ਉਸਾਰੀਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮਾਂ ਦੇ ਸਬੰਧ ਵਿੱਚ ਉਨਾਂ ਦੀ ਸਰਕਾਰ ਲੋਕਾਂ ਦੇ ...
ਸਿਵਲ ਹਸਪਾਤਲ ‘ਚ ਕਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹੋਇਆ ਦਾਖਲ
ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ) ਚੀਨ ਤੋਂ ਬਾਅਦ ਹੁਣ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ (corona virus) ਭਾਰਤ ਦੇ ਅੰਦਰ ਵੀ ਦੇਖਣ ਨੂੰ ਮਿਲ ਰਹੇ ਹਨ ਤੇ ਭਾਰਤ ਵਿੱਚ ਬਾਹਰਲੇ ਦੇਸ਼ਾਂ ਤੋਂ ਵਾਪਿਸ ਆ ਰਹੇ ਲੋਕਾਂ ਦਾ ਸਿਹਤ ਵਿਭਾਗ ਦੀ ਟੀਮ ਵੱਲੋ ਚੰਗੀ ਤਰ੍ਹਾਂ ਚੈ...
ਕਰੋਨਾ ਵਾਇਰਸ ਤੋਂ ਡਰੀ ਪੰਜਾਬ ਸਰਕਾਰ, ਪੰਜਾਬ ਭਰ ਵਿੱਚ ਨਹੀਂ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ, ਅੱਜ ਤੋਂ ਬੰਦ ਕਰ ਦਿੱਤੀ ਗਈ ਐ ਬਾਇਓਮੈਟ੍ਰਿਕ ਹਾਜ਼ਰੀ
ਬਾਇਓਮੈਟ੍ਰਿਕ ਨਾਲ ਵਾਇਰਸ ਫੈਲਣ ਦਾ ਖ਼ਤਰਾ, ਹੁਣ ਰਜਿਸ਼ਟਰ ਰਾਹੀਂ ਲੱਗੇਗੀ ਹਾਜ਼ਰੀ
ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਵਿਭਾਗ ਲਈ ਨਹੀਂ ਹੋਇਆ ਅਜੇ ਪੱਤਰ ਜਾਰੀ, ਖ਼ੁਦ ਲੈ ਸਕਦੇ ਹਨ ਡਿਪਟੀ ਕਮਿਸ਼ਨਰ ਫੈਸਲਾ
...