ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੁਣ ਹੋਵੇਗਾ ਹੱਲ
ਕੂੜੇ ਦਾ ਡੰਪ 1.32 ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਮੁਕੰਮਲ ਰੂਪ ਵਿੱਚ ਸਾਫ਼ : ਮੰਤਰੀ ਅਰੋੜਾ | Sunam News
ਕੂੜੇ ਵਿੱਚੋਂ ਮਿੱਟੀ ਅਤੇ ਪਾਲੀਥੀਨ ਦੇ ਲਿਫ਼ਾਫੇ ਵੱਖਰੇ ਕਰਕੇ ਮਿੱਟੀ ਨੂੰ ਭਰਤ ਦੇ ਕੰਮ ਅਤੇ ਪਾਲੀਥੀਨ ਨੂੰ ਸੜਕਾਂ ਦੇ ਨਿਰਮਾਣ ਦੇ ਕੰਮ ਲਈ ਵਰਤਿਆ ਜਾਵੇਗਾ | Sunam News
ਸੁਨਾਮ ...
IND Vs IRE: ਭਾਰਤੀ ਗੇਂਦਬਾਜਾਂ ਦੇ ਕਹਿਰ ਅੱਗੇ ਆਇਰਲੈਂਡ 96 ਦੌੜਾਂ ’ਤੇ ਆਲਆਊਟ
ਹਾਰਦਿਕ ਪਾਂਡਿਆ ਨੇ ਲਈਆਂ 3 ਵਿਕਟਾਂ
ਨਿਊਯਾਰਕ। ਟੀ-20 ਵਿਸ਼ਵ ਕੱਪ ਵਿੱਚ ਭਾਰਤ ਦਾ ਪਹਿਲਾ ਮੈਚ ਆਇਰਲੈਂਡ ਖ਼ਿਲਾਫ਼ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤੀ ਗੇਂਦਬਾਜਾਂ ਨੇ ਇਸ ਨੂੰ ਸਹੀ ਸਾਬਿਤ ਕਰਦਿਆਂ ਆਇਰਲੈਂਡ ਦੀ ਪੂਰੀ ਟੀਮ ਨੂ...
Kamala Harris: ਕਮਲਾ ਹੈਰਿਸ ਦਾ ਕਮਾਲ, ਬਣੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ
ਇਸ ਜਗ੍ਹਾ ਤੱਕ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ | Kamala Harris
Kamala Harris: ਵਾਸ਼ਿੰਗਟਨ (ਏਜੰਸੀ)। ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਚੋਣਾਂ ’ਚ ਡੋਨਾਲਡ ਟਰੰਪ ਖਿਲਾਫ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। 1 ਅਗਸਤ ਤੋਂ ਸ਼ੁਰੂ ਹੋ ਰਹੀਆਂ ਚੋਣਾਂ ਦੇ 28 ...
ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ :ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਅਧਿਕਾਰੀਆਂ ਦੀ ਮੀਟਿੰਗ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪੱਧਰੀ ਨਾਰਕੋ ਕੋਰਡੀਨੇਸ਼ਨ ਸੈਂਟਰ ਕਮੇਟੀ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਮੀਟਿੰਗ ਕੀਤੀ ਗਈ। (Fazilka News) ਮੀਟਿੰਗ ਦੌਰਾਨ ਕਮੇਟੀ ਵੱਲੋਂ ਨਸ਼ਿਆ...
Delhi News: ਦਿੱਲੀ ਦੀਆਂ ਚੋਣਾਂ ਲਈ ਮੁੱਖ ਮੰਤਰੀ ਆਤਿਸ਼ੀ ਨੇ ਕਹੀ ਇਹ ਗੱਲ, ਚੋਣਾਂ ਤੋਂ ਪਹਿਲਾਂ ਹੋਵੇਗਾ ਇਹ ਕੰਮ
Delhi News: ਨਵੀਂ ਦਿੱਲੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੜਕਾਂ ਦੀ ਮੁਰੰਮਤ ਸਮੇਤ ਕਈ ਕੰਮ ਮੁੜ ਤੋਂ ਸ਼ੁਰੂ ਕਰੇਗੀ, ਜੋ ਕਿ ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਹੋਣ ਦੌਰਾਨ ਭਾਜਪਾ ਨੇ ਇਸ ਵਿਚ ਵਿਘਨ ਪਾਇਆ ਗਿਆ ਸੀ। ਆਤਿਸ਼ੀ ਨੇ ਇਕ ਪ੍ਰੈੱ...
ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕ...
ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ
(ਰਜਨੀਸ਼ ਰਵੀ) ਫਾਜ਼ਿਲਕਾ। ਭਾਰਤੀ ਹਵਾਈ ਫੌਜ ਵੱਲੋਂ ਅਣਵਿਆਹੇ ਭਾਰਤੀ ਨੌਜਵਾਨਾਂ ਤੋਂ ਗਰੁੱਪ ਵਾਈ ਮੈਡੀਕਲ ਅਸਿਸਟੈਂਟ ਅਤੇ ਅਣਵਿਆਹੇ/ ਵਿਆਹੇ ਪੁਰਸ਼ ਉਮੀਦਵਾਰਾਂ ਤੋਂ ਗਰੁੱਪ ਵਾਈ ਵਿੱਚ ਮੈਡੀਕਲ ਅਸਿਸਟੈਂਟ (ਫਾਰਮਾਸਿਸਟ) ਦੀ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਇਸ ਲਈ 5 ਜੂਨ ਨੂੰ ਰਾਤ 11 ਵਜੇ ਤੱਕ ਆਨ...
ਮੁੰਬਈ ਦੇ ਜੇਤੂ ਰੱਥ ਨੂੰ ਰੋਕਣ ਉਤਰੇਗਾ ਲਖਨਊ
(ਏਜੰਸੀ) ਲਖਨਊ। ਟੂਰਨਾਮੈਂਟ ਦੇ ਆਖਰੀ ਸੈਸ਼ਨ ’ਚ ਫਾਰਮ ’ਚ ਵਾਪਸ ਆਈ ਮੁੰਬਈ ਇੰਡੀਅਨਸ ਦਾ ਸਾਹਮਣਾ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਮੈਚ ’ਚ ਜਦੋਂ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ ਤਾਂ ਉਸਦਾ ਇਰਾਦਾ ਇਸ ਲੈਅ ਨੂੰ ਬਰਕਰਾਰ ਰੱਖ ਕੇ ਤੇ ਪਲੇਆਫ ਦਾ ਦਾਅਵਾ ਪੁਖਤਾ ਕਰਨ ਦਾ ਹੋਵੇਗਾ।(Mumbai Vs Lucknow M atch) ...
ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ...
Flood Havoc In Brazil : ਬ੍ਰਾਜ਼ੀਲ ‘ਚ ਹੜ੍ਹ ਦਾ ਕਹਿਰ, 11 ਲੋਕਾਂ ਦੀ ਮੌਤ
ਰੀਓ ਡੀ ਜਨੇਰੀਓ (ਏਜੰਸੀ)। ਬ੍ਰਾਜੀਲ ਦੇ ਰੀਓ ਡੀ ਜਨੇਰੀਓ ’ਚ ਐਤਵਾਰ ਨੂੰ ਭਾਰੀ ਮੀਂਹ ਕਾਰਨ ਆਏ ਭਾਰੀ ਹੜ੍ਹ ’ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਸ਼ਹਿਰ ’ਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਬ੍ਰਾਜੀਲ ਦੇ ਮੀਡੀਆ ਨੇ ਸੋਮਵਾਰ ਨੂੰ ਇਹ ਖਬਰ ਦਿੱਤੀ। ਨਿਊਜ ਪੋਰਟਲ ‘ਜੀਆਈ’ ਦੀ ਰਿਪੋਰਟ...