Welfare: ਲੋੜਵੰਦ ਨੂੰ ਖੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
(ਗੁਰਪ੍ਰੀਤ ਸਿੰਘ) ਬਰਨਾਲਾ। Welfare: ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਨੂੰ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਜਾਣਕਾਰੀ ਅਨੁਸਾਰ ਪ੍ਰਿਤਪਾਲ ਦੇ ਪਰਿਵਾਰਿਕ ਮੈਂਬਰ ਨੂੰ ਤਕਰੀਬਨ ਰਾਤ 2 ਵਜੇ ਏ ਬੀ ਪੌਜੀਟਿਵ ਖੂਨ ਦੀ ਲੋੜ ਪੈ ਗ...
Breaking News: PM ਮੋਦੀ ਕੱਲ੍ਹ ਪਹੁੰਚਣਗੇ ਸਰਸਾ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਸਰਸਾ (ਸੁਨੀਲ ਵਰਮਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਸਰਸਾ ਪਹੁੰਚਣਗੇ। ਜਿਵੇਂ ਹੀ ਪ੍ਰਸ਼ਾਸਨ ਨੂੰ ਪੀਐਮ ਮੋਦੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਪ੍ਰਸ਼ਾਸਨ ਨੇ ਤੁਰੰਤ ਕਮਰ ਕੱਸ ਲਈ। ਭਲਕੇ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਸਰਸਾ ਸ਼ਹਿਰ ਵਿੱਚ ਭਾਰੀ ਪੁਲਿਸ ਫੋਰਸ ਮੌਜੂਦ ਰਹੇਗੀ। (Sirsa Ne...
ਮਨ ਕੀ ਬਾਤ : ਪ੍ਰਧਾਨ ਮੰਤਰੀ ਬੋਲੇ 26/11 ਹਮਲੇ ਨੂੰ ਕਦੇ ਨਹੀਂ ਭੁੱਲ ਸਕਦੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister) ਨੇ ਐਤਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਕਾਇਰਾਨਾ ਹਮਲਿਆਂ ਵਿੱਚੋਂ ਇੱਕ ਸੀ, ਜਿਸ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਇਸ ਨੂੰ ਕਦੇ ਨਹੀਂ ਭੁਲਾਇਆ...
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰ...
ਪਰਾਲੀ ਨੂੰ ਸਾੜਨ ਦੀ ਬਜਾਏ ਪਸ਼ੂ ਚਾਰੇ ਵਜੋਂ ਸੰਭਾਲ ਸਕਦੇ ਹਨ ਕਿਸਾਨ
ਸ਼ਰਦੀਆਂ ਵਿਚ ਪਸ਼ੂਆਂ ਥੱਲੇ ਸੁੱਕਾ ਕਰਨ ਲਈ ਵੀ ਪਰਾਲੀ ਦੀ ਵਰਤੋਂ ਲਾਹੇਵੰਦ | Animal Fodder
ਫਾਜਿ਼ਲਕਾ (ਰਜਨੀਸ਼ ਰਵੀ)। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸਨੂੰ ਪਸੂ ਚਾਰੇ ਵਜੋਂ ਵੀ ਸੰਭਾਲ ਸਕਦੇ ਹਨ। ਇਸ ਲਈ ਪਿੰਡਾ...
ਜ਼ਿੰਦਾ ਰਹਿਣ ਲਈ, ਚੱਟਾਨਾਂ ਤੋਂ ਟਪਕਦਾ ਪਾਣੀ ਚੱਟਿਆ
ਸੁਰੰਗ ’ਚੋਂ ਬਚਾਏ ਗਏ ਮਜ਼ਦੂਰਾਂ ਦੀ ਜ਼ੁਬਾਨੀ ਉਨ੍ਹਾਂ ਦੀ ਜੰਗ ਦੀ ਕਹਾਣੀ
ਰਾਂਚੀ (ਏਜੰਸੀ)। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੀ ਸਿਲਕਿਆਰਾ ਸੁਰੰਗ ਤੋਂ ਮੰਗਲਵਾਰ ਰਾਤ ਨੂੰ ਸੁਰੱਖਿਅਤ ਬਚਾਏ ਗਏ 41 ਮਜ਼ਦੂਰਾਂ ’ਚੋਂ ਇੱਕ ਅਨਿਲ ਬੇਦੀਆ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਿਆਸ ਬੁਝਾਉਣ ਲਈ ਚੱਟ...
ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਸਰਦ ਰੁੱਤ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ’ਚ ਅੱਜ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾ...
ਪਵਿੱਤਰ ਐੱਮਐੱਸਜੀ ਭੰਡਾਰਾ ਅੱਜ, ਤਿਆਰੀਆਂ ਮੁਕੰਮਲ
ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 132ਵਾਂ ਪਵਿੱਤਰ ਅਵਤਾਰ ਦਿਵਸ | MSG Bhandara
ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ ਸੰਗਤ ’ਚ ਖੁਸ਼ੀ ਦੀ ਲਹਿਰ | MSG Bhandara
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂਆਂ ਨੂੰ ਜਿਸ ਪਵਿੱਤਰ ਦਿਵਸ ਦਾ ਬੇਸਬਰੀ ਨਾਲ ਇੰਤ...
ਪੰਪ ਦਾ ਪੁਰਾਣਾ ਮੁਲਾਜ਼ਮ ਹੀ ਨਿਕਲਿਆ 25 ਲੱਖ ਰੁਪਏ ਦੀ ਲੁੱਟ ਦਾ ਮਾਸਟਰ ਮਾਈਂਡ
ਮੌਜੂਦਾ ਇੱਕ ਮੁਲਾਜ਼ਮ ਦੀ ਸਹਾਇਤਾ ਨਾਲ ਵਾਰਦਾਤ ਨੂੰ ਦਿੱਤਾ ਅੰਜ਼ਾਮ (Robbery)
ਪੁਲਿਸ ਨੇ 8 ਘੰਟਿਆਂ ’ਚ ਤਿੰਨ ਜਣਿਆਂ ਨੂੰ ਕੀਤਾ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ਲੁਧਿਆਣਾ ’ਚ ਹੋਈ 25 ਲੱਖ ਰੁਪਏ ਦੀ ਲੁੱਟ ਦੀ ਯੋਜਨਾ ਕਿਸੇ ਹੋਰ ਵੱਲੋਂ ਨਹੀਂ ਸਗੋਂ ਪੈਟਰੋਲ ਪੰਪ ਦੇ ਹੀ ਪੁਰਾਣ...
ਵਿਦੇਸ਼ੀ ਮਹਿਮਾਨ ਪੰਛੀਆਂ ਦੀ ਗੂੰਜ ਨਾਲ ਗੂੰਜਿਆ ਦੇਵੀਪਾਟਨ ਮੰਡਲ
ਬਲਰਾਮਪੁਰ (ਏਜੰਸੀ)। ਉੱਤਰ ਪ੍ਰਦੇਸ਼ ’ਚ ਦੇਵੀਪਾਟਨ ਮੰਡਲ (Devipatan Mandal) ਦੇ ਚਾਰੇ ਜ਼ਿਲ੍ਹਿਆਂ ਗੋਂਡਾ, ਬਹਿਰਾਈਚ, ਬਲਰਾਮਪੁਰ ਤੇ ਸ੍ਰੀਵਸਤੀ ’ਚ ਸਥਿਤ ਇਤਿਹਾਸਕ ਝੀਲਾਂ ਇਨ੍ਹੀਂ ਦਿਨੀਂ ਸੱਤ ਸਮੁੰਦਰ ਪਾਰ ਕਰਕੇ ਆਏ ਵਿਦੇਸ਼ੀ ਪੰਛੀਆਂ ਦੇ ਝੁੰਡਾਂ ਨਾਲ ਗੁੰਜਾਇਮਾਨ ਹੈ। ਕਈ ਦੇਸ਼ਾਂ ਦੀਆਂ ਸਰਹੱਦਾਂ ਨੂੰ ਪਾਰ ...