Australia Team vs India: ਭਾਰਤ ਖਿਲਾਫ਼ ਵਨਡੇ ਤੇ ਟੀ20 ਸੀਰੀਜ਼ ਲਈ ਅਸਟਰੇਲੀਆਈ ਟੀਮ ਦਾ ਐਲਾਨ
ਮਾਰਸ਼ ਹੀ ਕਰਨਗੇ ਕਪਤਾਨੀ | Au...
Haryana Free Internet: ਪਿੰਡਾਂ ਨੂੰ ਮਿਲੇਗੀ ਮੁਫ਼ਤ ਇੰਟਰਨੈੱਟ ਦੀ ਸਹੂਲਤ, ਜਾਣੋ ਕਿਵੇਂ ਮਿਲੇਗਾ ਲਾਭ
Haryana Free Internet: ਹਰ...
ਦਿੱਲੀ-ਐੱਨਸੀਆਰ ‘ਚ ਧੂੜ ਭਰੀ ਹਨੇਰੀ, ਹਰ ਪਾਸੇ ਧੁੰਦ, ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ
ਨਵੀਂ ਦਿੱਲੀ, (ਸੱਚ ਕਹੂੰ ਨਿਊ...
Punjab Flood Relief: ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ
50 ਪਰਿਵਾਰਾਂ ਨੂੰ ਮਿਲੀ ਨਵੀਂ...
ਮੋਦੀ ਨੇ ਸੋਸ਼ਲ ਡਿਸਟੈਂਸ ਰੱਖਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਆਪਣੇ ਸਹਿਯੋਗੀਆਂ ਤੋਂ ਦੂਰੀ ਅਪਣਾਉਂਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ। ਮੰਗਲਵਾਰ ਦੀ ਅੱਧੀ ਰਾਤ ਤੋਂ ਪੂਰੇ ਦੇਸ਼ 'ਚ 21 ਦਿਨਾਂ ਦੇ ਲਾਕ ਡਾਊਨ ਤੋਂ ਬਾਅਦ ਮੰਤਰੀ ਮੰਡਲ ਦੀ ਇਹ ਪਹਿਲੀ ਬੈਠਕ ਸੀ।