Corona ਹੋਲੀ ਮਿਲਨ ਸਮਾਰੋਹ ‘ਚ ਸ਼ਿਰਕਤ ਨਹੀਂ ਕਰਨਗੇ ਮੋਦੀ
ਨਵੀਂ ਦਿੱਲੀ, ਏਜੰਸੀ। ਦੇਸ਼ 'ਚ ਜਾਨ ਲੇਵਾ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਕਿਸੇ ਵੀ ਹੋਲੀ ਮਿਲਨ ਸਮਾਰੋਹ 'ਚ ਸ਼ਿਰਕਤ ਨਾ ਕਰਨ
ਮੋਦੀ ਮਹਿਲਾ ਦਿਵਸ ‘ਤੇ ਛੱਡਣਗੇ ਸੋਸ਼ਲ ਮੀਡੀਆ
ਨਵੀਂ ਦਿੱਲੀ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਤੋਂ ਸੰਨਿਆਸ ਲੈਣ ਦਾ ਖੁਲਾਸਾ ਕੀਤਾ ਹੈ। ਉਹਨਾਂ ਸੋਮਵਾਰ ਨੂੰ ਟਵੀਟ ਕਰਕੇ ਕਿਹਾ ਸੀ ਕਿ ਉਹ ਸੋਸ਼ਲ ਮੀਡੀਆ
ਦਿੱਲੀ ਦੰਗਿਆਂ ‘ਚ ਜੋ ਵੀ ਦੋਸ਼ੀ ਹੋਵੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ
ਨਵੀਂ ਦਿੱਲੀ, ਏਜੰਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਮੰਗਲਵਾਰ ਨੂੰ ਮੁਲਾਕਾਤ ਹੋਈ। ਇਸ ਦੌਰਾਨ ਦੋਵੇਂ ਨੇਤਾਵਾਂ ਦਰਮਿਆਨ
ਦੇਸ਼ ਨੂੰ ਤੋੜਨ ਦੀ ਗੱਲ ਕਹਿਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਖੜੇ ਹੋਣਾ ਪਵੇਗਾ : ਮੋਦੀ
ਭਾਜਪਾ ਸੰਸਦੀ ਦਲ ਦੀ ਮੰਗਲਵਾਰ ਨੂੰ ਸੰਸਦ ਦੇ ਲਾਈਬਰੇਰੀ ਹਾਲ ਵਿੱਚ ਮੀਟਿਗ ਹੋਈ। ਇਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਂਸਦਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਵਿਕਾਸ ਲਈ ਦੇਸ਼ 'ਚ ਸ਼ਾਂਤੀ, ਏਕਤਾ ਤੇ ਸਦਭਾਵਨਾ ਜ਼ਰੂਰੀ ਹੈ।
ਦਿੱਲੀ ਹਿੰਸਾ ‘ਤੇ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ
ਨਵੀਂ ਦਿੱਲੀ, ਏਜੰਸੀ। ਦਿੱਲੀ 'ਚ ਪਿਛਲੇ ਦਿਨੀਂਹੋਈ ਹਿੰਸਾ 'ਤੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਜ਼ੋਰਦਾਰ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ
ਪ੍ਰਧਾਨ ਮੰਤਰੀ ਸੜਕ ਯੋਜਨਾ : ਭਗਵੰਤ ਮਾਨ ਤੇ ਸਿੰਗਲਾ ਵਿਚਾਲੇ ਸਿੰਙ ਫਸੇ
ਸੜਕਾਂ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਨਤੀਜੇ ਭੁਗਤਣੇ ਪੈਣਗੇ : ਸਿੰਗਲਾ
ਸਾਡੀ ਭੇਜੀ ਪ੍ਰਪੋਜ਼ਲ ਹੀ ਕੇਂਦਰ ਸਰਕਾਰ ਨੇ ਕੀਤੀ ਮਨਜ਼ੂਰ : ਭਗਵੰਤ ਮਾਨ
ਸੰਗਰੂਰ, (ਗੁਰਪ੍ਰੀਤ ਸਿੰਘ) ਪਿਛਲੇ ਦਿਨੀਂ ਭਗਵੰਤ ਮਾਨ ਵੱਲੋਂ ਲੋਕ ਸਭਾ ਹਲਕਾ (Pradhan mantri gram sadak yojana) ਸੰਗਰੂਰ ਦੀਆਂ ਲਿੰਕ ...
ਪੰਜਾਬੀ ਭਾਸ਼ਾ ਸਬੰਧੀ ਪ੍ਰਸਤਾਵ ਸਰਵਸੰਮਤੀ ਨਾਲ ਪਾਸ
ਪੰਜਾਬੀ ਭਾਸ਼ਾ ਸਬੰਧੀ ਵਿਧਾਨ ਸਭਾ 'ਚ ਹੋਈ ਬਹਿਸ
ਚੰਡੀਗੜ, ਸੱਚ ਕਹੂੰ ਨਿਊਜ਼ ਪੰਜਾਬ ਵਿਧਾਨ ਸਭਾ 'ਚ ਅੱਜ ਬਜਟ 'ਤੇ ਬਹਿਸ ਹੋਈ ਇਸ ਦੌਰਾਨ ਪੰਜਾਬੀ ਭਾਸ਼ਾ ਨੂੰ ਯੋਗ ਸਥਾਨ ਦੇਣ ਤੇ ਪ੍ਰਫੁਲਤ ਕਰਨ ਲਈ ਮਤਾ ਸਰਵਸੰਮਤੀ ਨਾਲ ਪਾਸ ਕੀਤਾ ਗਿਆ ਇਹ ਮਤਾ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰ...
ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ
ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ
ਨਵੀਂ ਦਿੱਲੀ। ਦਿੱਲੀ ਹਿੰਸਾ 'ਚ ਮਾਰੇ ਗਏ ਇੰਟੈਲੀਜੈਂਸ ਬਿਊਰੋ (IB) ਦੇ ਅਧਿਕਾਰੀ ਅੰਕਿਤ ਸ਼ਰਮਾ (Ankit Sharma) ਦੇ ਪਰਿਵਾਰ ਨੂੰ 'ਆਪ' ਸਰਕਾਰ ਇਕ ਕਰੋੜ ਰੁਪਏ ਦੇਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ...
ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ
ਭੜਕਾਊ ਭਾਸ਼ਣ: ਨੇਤਾਵਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ
ਨਵੀਂ ਦਿੱਲੀ। ਸੁਪਰੀਮ ਕੋਰਟ ਬੁੱਧਵਾਰ ਨੂੰ ਭੜਕਾਊ ਬਿਆਨ ਦੇਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖਿਲਾਫ ਤੁਰੰਤ ਐਫਆਈਆਰਦਾਇਰ ਕਰਨ ਲਈ ਪਟੀਸ਼ਨ 'ਤੇ ਸੁਣਵਾਈ ...
ਦਿੱਲੀ ਹਿੰਸਾ ‘ਤੇ ਰਾਜਸਭਾ ‘ਚ ਹੰਗਾਮਾ
ਰਾਜਸਭਾ 'ਚ ਦਿੱਲੀ ਹਿੰਸਾ Delhi Violence ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਭਾਰੀ ਹੰਗਾਮਾ ਕਰਦੇ ਹੋਏ ਸਰਕਾਰ 'ਤੇ ਸੁੱਤੇ ਰਹਿਣ ਦਾ ਦੋਸ਼ ਲਾਇਆ ਜਿਸ ਕਾਰਨ ਸਦਨ ਦੀ ਕਾਰਵਾਈ ਨੂੰ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।