ਖਜ਼ਾਨਾ ਮੰਤਰੀ ਦੇ ਪਿਤਾ ਗੁਰਦਾਸ ਸਿੰਘ ਬਾਦਲ ਨਹੀਂ ਰਹੇ
ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ।
ਗਲਤੀਆਂ ਮਾਲ ਅਧਿਕਾਰੀਆਂ ਦੀਆਂ, ਭੁਗਤ ਰਹੇ ਨੇ ਕਿਸਾਨ
ਕੁਝ ਰਾਸ਼ੀ ਸਰਕਾਰੀ ਤੌਰ 'ਤੇ ਅਦਾ ਕਰਨੀ ਪੈਂਦੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਦੇ ਮਾਲ ਰਿਕਾਰਡ ਵਿੱਚ ਭਾਰੀ ਗਲਤੀਆਂ ਦੇਖਣ ਨੂੰ ਸਾਹਮਣੇ ਆ ਰਹੀਆਂ ਹਨ।
ਵਿੱਤ ਮੰਤਰੀ ਦੇ ਐਲਾਨ ਨਾਲ ਜ਼ਿਲ੍ਹਾ ਸੰਗਰੂਰ ਦੇ ਲਘੂ ਉਦਯੋਗਾਂ ‘ਚ ਜਗੀ ਆਸ ਦੀ ਕਿਰਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਹੱਲਾਸ਼ੇਰੀ ਦੇਣ ਲਈ ਐਲਾਨ ਕੀਤਾ ਕਿ ਇਨ੍ਹਾਂ ਉਦਯੋਗਾਂ ਲਈ 3 ਲੱਖ ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ ।