ਕਰਫਿਊ ਦੌਰਾਨ ਨਾਕੇ ‘ਤੇ ਖੜ੍ਹੇ ਸ਼ਿਪਾਹੀ ਦੀ ਵਰਦੀ ਪਾੜੀ
ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸਾਰੇ ਲੋਕ ਆਪਣੇ-ਆਪਣੇ ਘਰਾਂ ਵਿੱਚ ਬੰਦ ਹਨ ਉੱਥੇ ਹੀ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਪੰਜਾਬ ਪੁਲਿਸ ਹਰ ਸਮੇਂ ਮੁਸਤੈਦ ਰਹਿੰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਰੂਰ ਦੇ 70 ਸਾਲਾ ਵਿਅਕਤੀ ਨਾਲ ਮੁਬਾਇਲ ‘ਤੇ ਕੀਤੀ ਗੱਲਬਾਤ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਰੂਰ ਦੇ 70 ਸਾਲਾ ਵਿਅਕਤੀ ਜੋਗੀ ਰਾਮ ਸਾਹਨੀ ਜਿਹੜੇ ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਵਰਕਰ ਹਨ, ਨਾਲ ਮੁਬਾਇਲ ਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।
ਕਰਫਿਊ ਦੌਰਾਨ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਕਾਹਲੀ
ਕੋਰੋਨਾ ਦੇ ਸੰਕਟ ਕਾਰਨ ਲੱਗੇ ਕਰਫਿਊ 'ਚ ਕੈਪਟਨ ਸਰਕਾਰ ਨੂੰ ਆਮ ਲੋਕਾਂ ਨੂੰ ਮਿਲਣ ਵਾਲੀਆਂ ਰੋਜਮਰਾਂ ਦੀਆਂ ਵਸਤੂਆਂ ਦੀ ਥਾਂ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਜਿਆਦਾ ਕਾਹਲ ਹੈ।
ਪਾਲਤੂ ਕਬੂਤਰਾਂ ਕਾਰਨ ਹੋਏ ਝਗੜੇ ‘ਚ ਬਜੁਰਗ ਦਾ ਕਤਲ
ਬੀਤੀ ਦੇਰ ਸ਼ਾਮ ਨੇੜਲੇ ਪਿੰਡ ਅਲੋਹਰਾਂ ਵਿਖੇ ਰਹਿੰਦੇ ਦੋ ਪਰਿਵਾਰਾਂ ਵਿਚਕਾਰ ਕਬੂਤਰਾਂ ਨੂੰ ਲੈ ਕੇ ਸ਼ੁਰੂ ਹੋਈ ਆਪਸੀ ਤਕਰਾਰ ਖੂਨੀ ਜੰਗ ਵਿੱਚ ਤਬਦੀਲ ਹੋ ਗਈ ਜਿਸ ਦੌਰਾਨ ਜੋਗਿੰਦਰ ਸਿੰਘ ਨਾਮੀ ਵਿਅਕਤੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਵੇਗਾ ਕੋਰੋਨਾ ਵਾਇਰਸ : WHO
ਪਰ ਹੋ ਸਕਦਾ ਹੈ ਕਿ ਇਹ ਦੁਬਾਰਾ ਵਾਪਸ ਆਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਗਠਨ ਇਹ ਚਿਤਾਵਨੀ ਦੇ ਚੁੱਕਾ ਹੈ।
ਟੀਵੀ ਚੈਨਲ ਦੇ ਮੁੱਖ ਸੰਪਾਦਕ ‘ਤੇ ਹਮਲੇ ਦੇ ਮਾਮਲੇ ‘ਚ ਦੋ ਗ੍ਰਿਫ਼ਤਾਰ
ਪਾਲਘਰ 'ਚ ਦੋ ਸੰਤਾਂ ਦੀ ਕੁੱਟ-ਕੁੱਟ ਕੇ ਹੱਤਿਆ ਨੂੰ ਲੈ ਕੇ ਗੋਸਵਾਮੀ ਨੇ ਆਪਣੇ ਇੱਕ ਪ੍ਰੋਗਰਾਮ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 'ਤੇ ਟਿੱਪਣੀ ਕੀਤੀ ਸੀ