ਖੇਤੀ ਕਾਨੂੰਨਾਂ ਖਿਲਾਫ ਸੱਦਿਆ ਜਾਏਗਾ ਵਿਸ਼ੇਸ਼ ਇਜਲਾਸ, ਕਿਸਾਨਾ ਕੋਲ ਅਮਰਿੰਦਰ ਸਿੰਘ ਨੇ ਭਰੀ ਹਾਮੀ
ਗੈਰ-ਸੰਵਿਧਾਨਕ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਣ ਅਤੇ ਨਵੇਂ ਕਦਮ ਬਾਰੇ ਫੈਸਲਾ ਲੈਣ ਲਈ ਵਿਧਾਨ ਸਭਾ ਸੈਸ਼ਨ ਸੱਦਣ ਲਈ ਤਿਆਰ
ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਜ਼ਿੰਦਗੀ ਜਿਉਣ ਦੇ ਹੁਨਰ ਸਿਖਾਉਣ ਦੀ ਮੁਹਿੰਮ ਸ਼ੁਰੂ
'ਸਵਾਗਤ ਜ਼ਿੰਦਗੀ' ਸ਼ੁਰੂ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
ਮੋਤੀ ਮਹਿਲ ਵੱਲ ਜਾਂਦੀਆਂ ਆਸ਼ਾ ਵਰਕਰਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ
ਬੈਰੀਕੇਡ ਲਾਕੇ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਰਸਤਿਆਂ ਨੂੰ ਕੀਤਾ ਗਿਆ ਸੀ ਸੀਲ