ਵਿਸ਼ਵ ‘ਚ ਕੋਰੋਨਾ ਦੇ ਕੁੱਲ 1.82 ਕਰੋੜ ਮਾਮਲੇ
ਕੋਰੋਨਾ ਦਾ ਕਹਿਰ ਵਿਸ਼ਵ ਭਰ 'ਚ ਜਾਰੀ ਹੈ। ਇਸ ਬਿਮਾਰੀ ਨੂੰ ਰੋਕਣ ਲਈ ਪੂਰੇ ਵਿਸ਼ਵ ਨੂੰ ਇੱਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਹੀ ਇਸ ਬਿਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
ਅਮਰਿੰਦਰ ਸਿੰਘ ਨੇ ਸਮਾਂ ਰਹਿੰਦੇ ਨਹੀਂ ਕੀਤੀ ਕਾਰਵਾਈ ਤਾਂ ਹੀ ਹੋਈਆ ਹਨ 110 ਮੌਤਾਂ
ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਦੇ ਹੋਏ ਕੀਤੀ ਸੀਬੀਆਈ ਜਾਂਚ ਦੀ ਮੰਗ, ਪੁਲਿਸ 'ਤੇ ਨਹੀਂ ਵਿਸ਼ਵਾਸ