Ram Mandir | 29 ਸਾਲਾਂ ਬਾਅਦ ਮੋਦੀ ਰਾਮਲੱਲਾ ਦੇ ਦਰਸ਼ਨ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੋਧਿਆ ਰਾਮ ਮੰਦਰ ਵਿਖੇ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਨੁਮਾਨ ਗੜੀ 'ਚ ਦਰਸ਼ਨ ਕੀਤੇ ਸਨ।
ਵਿਸ਼ਵ ‘ਚ ਕੋਰੋਨਾ ਦੇ ਕੁੱਲ 1.82 ਕਰੋੜ ਮਾਮਲੇ
ਕੋਰੋਨਾ ਦਾ ਕਹਿਰ ਵਿਸ਼ਵ ਭਰ 'ਚ ਜਾਰੀ ਹੈ। ਇਸ ਬਿਮਾਰੀ ਨੂੰ ਰੋਕਣ ਲਈ ਪੂਰੇ ਵਿਸ਼ਵ ਨੂੰ ਇੱਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਹੀ ਇਸ ਬਿਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।