ਪੁਲਵਾਮਾ ‘ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ ‘ਚ ਅੰਤਿਮ ਸਸਕਾਰ
ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਨਿਰਮਲ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਐਸ.ਡੀ.ਐਮ. ਨਾਭਾ ਨੇ ਸ਼ਹੀਦ ਨੂੰ ਦਿੱਤੀ ਸ਼ਰਧਾਂਜਲੀ
ਯੂ.ਏ.ਈ. ‘ਚ ਫਸੇ 177 ਪੰਜਾਬੀਆਂ ਨੂੰ ਲੈ ਕੇ ਪਹਿਲੀ ਚਾਰਟਰਡ ਉਡਾਣ ਪੁੱਜੀ ਵਤਨ
ਰਜਿਸਟਰਡ ਹੋਏ ਬਾਕੀ ਲੋਕਾਂ ਨੂੰ ਵੀ ਜਲਦ ਲੈ ਆਵਾਂਗੇ ਵਾਪਸ : ਡਾ.ਓਬਰਾਏ
ਫਸੇ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਡਾ.ਓਬਰਾਏ ਨੇ ਆਪਣੇ ਖਰਚ 'ਤੇ 4 ਚਾਰਟਡ ਜਹਾਜ਼ਾਂ ਦਾ ਕੀਤਾ ਪ੍ਰਬੰਧ
ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਨੇ ਕੀਤਾ ਖੁਲਾਸਾ
ਪੰਜਾਬ ਦਾ 82 ਫੀਸਦੀ ਇਲਾਕਾ ਨਸ਼ੇ ਦੀ ਚਪੇਟ ਵਿਚ ਹੈ, ਕਿਉਂਕਿ ਪੰਜਾਬ ਦੇ 22 ਵਿੱਚੋਂ 18 ਜ਼ਿਲ੍ਹੇ ਭਾਰਤ ਸਰਕਾਰ ਦੇ ਉਨ੍ਹਾਂ 272 ਜ਼ਿਲ੍ਹਿਆਂ ਦੀ ਸੂਚੀ ਵਿਚ ਆ ਗਏ ਹਨ, ਜੋ ਨਸ਼ੇ ਦੀ ਚਪੇਟ ਵਿਚ ਹਨ।
ਵਿਕਾਸ ਦੂਬੇ ਦਾ ਖਾਸ ਅਮਰ ਦੂਬੇ ਢੇਰ, ਪ੍ਰਭਾਤ ਮਿਸ਼ਰਾ ਗ੍ਰਿਫਤਾਰ
ਲੋੜੀਂਦੇ ਗੈਂਗਸਟਰ ਵਿਕਾਸ ਦੂਬੇ ਨੂੰ ਫੜਨ ਲਈ ਯੂਪੀ ਐਸਟੀਐਫ ਤੇਜ਼ ਕਾਰਵਾਈ ਕਰ ਰਹੀ ਹੈ। ਅੱਜ ਸਵੇਰੇ ਉੱਤਰ ਪ੍ਰਦੇਸ਼ ਦੀ ਐਸਟੀਐਫ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ।
ਲੁਧਿਆਣਾ ‘ਚ ਗੈਸ ਏਜੰਸੀ ਦੇ ਕਰਿੰਦੇ ਤੋਂ ਲੁੱਟੇ 11 ਲੱਖ 70 ਹਜ਼ਾਰ ਰੁਪਏ
ਲੁਧਿਆਣਾ ਡਾਬਾ ਥਾਣਾ ਦੇ ਅਧੀਨ ਆਉਂਦੇ ਸੁਖਦੇਵ ਨਗਰ ਵਿੱਚ ਅੱਜ ਮੋਟਰ ਸਾਇਕਲ 'ਤੇ ਸਵਾਰ ਤਿੰਨ ਲੁਟੇਰਿਆਂ ਵੱਲੋਂ ਇਕ ਗੈਸ ਏਜੰਸੀ ਦੇ ਕਰਿੰਦੇ ਤੋਂ ਤਕਰੀਬਨ 11 ਲੱਖ 70 ਹਜ਼ਾਰ ਰੁਪਏ ਲੁੱਟੇ ਗਏ।
‘ਸ਼ਰਧਾਲੂਆਂ ਤੇ ਪੂਜਨੀਕ ਗੁਰੂ ਜੀ ਦੇ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਝੂਠ ਦਾ ਪੁਲੰਦਾ’
ਪੰਜਾਬ ਪੁਲਿਸ ਨੇ ਬੇਅਦਬੀ ਮਾਮਲੇ 'ਚ ਪੂਜਨੀਕ ਗੁਰੂ ਜੀ ਦਾ ਨਾਂਅ ਜੋੜ ਕੇ ਜਾਂਚ ਦੇ ਨਾਂਅ 'ਤੇ ਸਿਰਫ਼ ਇੱਕ ਝੂਠ ਦਾ ਪੁਲੰਦਾ ਹੀ ਤਿਆਰ ਕੀਤਾ ਹੈ।