ਪਹਿਲਾਂ ਨਾਲੋਂ ਵੱਧ ਖ਼ਤਰਨਾਕ ਹੋਵੇਗਾ ਕੋਰੋਨਾ ਵਾਇਰਸ : WHO
ਪਰ ਹੋ ਸਕਦਾ ਹੈ ਕਿ ਇਹ ਦੁਬਾਰਾ ਵਾਪਸ ਆਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਗਠਨ ਇਹ ਚਿਤਾਵਨੀ ਦੇ ਚੁੱਕਾ ਹੈ।
ਟੀਵੀ ਚੈਨਲ ਦੇ ਮੁੱਖ ਸੰਪਾਦਕ ‘ਤੇ ਹਮਲੇ ਦੇ ਮਾਮਲੇ ‘ਚ ਦੋ ਗ੍ਰਿਫ਼ਤਾਰ
ਪਾਲਘਰ 'ਚ ਦੋ ਸੰਤਾਂ ਦੀ ਕੁੱਟ-ਕੁੱਟ ਕੇ ਹੱਤਿਆ ਨੂੰ ਲੈ ਕੇ ਗੋਸਵਾਮੀ ਨੇ ਆਪਣੇ ਇੱਕ ਪ੍ਰੋਗਰਾਮ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 'ਤੇ ਟਿੱਪਣੀ ਕੀਤੀ ਸੀ
27 ਅਪਰੈਲ ਨੂੰ ਪੀਐੱਮ ਮੋਦੀ ਦੀ ਮੁੱਖ ਮੰਤਰੀਆਂ ਨਾਲ ਫਿਰ ਮੀਟਿੰਗ
ਕੋਰੋਨਾਵਾਇਰਸ ਵਿਰੁੱਧ ਅਗਲੀ ਲੜਾਈ ਬਾਰੇ ਚਰਚਾ ਹੋ ਸਕਦੀ ਹੈ। ਕੋਵਿਡ-19 ਦੇ ਫੈਲਣ ਤੋਂ ਬਾਅਦ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਮੋਦੀ ਦੀ ਇਹ ਤੀਜੀ ਮੁਲਾਕਾਤ ਹੋਵੇਗੀ।
ਅਮਰੀਕਾ ‘ਚ ਕੋਰੋਨਾ ਨੇ ਧਾਰਿਆ ਸਭ ਤੋਂ ਖ਼ਤਰਨਾਕ ਰੂਪ
ਵਿਸ਼ਵ ਮਾਹਰਾਂ ਅਨੁਸਾਰ ਪਿਛਲੇ 24 ਘੰਟਿਆਂ 'ਚ ਅਮਰੀਕਾ 'ਚ 2,341 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 29,973 ਨਵੇਂ ਵਿਅਕਤੀ ਇਸ ਵਾਇਰਸ ਦੀ ਚਪੇਟ 'ਚ ਆ ਚੁਕੇ ਹਨ।