Heroin: 2.63 ਕਿਲੋ ਹੈਰੋਇਨ ਤੇ 181 ਕਿੱਲੋ ਪੋਸਤ ਬਰਾਮਦ, ਤਿੰਨ ਕਾਬੂ
ਪੁਲਿਸ ਨੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫਤਾਰ | Heroin
Heroin: (ਜਗਦੀਪ ਸਿੰਘ) ਫਿਰੋਜ਼ਪੁਰ। ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਵੱਲੋਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਦਿਆਂ 2 ਕਿਲੋ 63 ਗ੍ਰਾਮ ਹੈਰੋਇਨ ਅਤੇ 181 ਕਿਲੋ 185 ਗ੍ਰਾਮ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਹਨਾਂ ਮੁਲਜ਼ਮ...
Crime News: ਅਸਲੇ ਦੇ ਜ਼ੋਰ ’ਤੇ ਮਹਿੰਗੀਆਂ ਕਾਰਾਂ ਲੁੱਟਣ ਵਾਲੇ ਅੱਠ ਜਣੇ ਕਾਬੂ
ਰੌਂਦ ਸਣੇ ਇੱਕ ਪਿਸਟਲ, 6 ਮਹਿੰਗੀਆਂ ਕਾਰਾਂ , 20 ਮੋਬਾਈਲ ਫੋਨ ਤੇ ਦੋ ਲੈਪਟਾਪ ਬਰਾਮਦ
Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਅਸਲੇ ਦੇ ਜ਼ੋਰ ’ਤੇ ਮਹਿੰਗੀਆਂ ਕਾਰਾਂ ਲੁੱਟਣ ਦੇ ਦੋਸ਼ ਵਿੱਚ ਅੱਠ ਜਣਿਆਂ ਨੂੰ ਕਾਬੂ ਕੀਤਾ ਹੈ ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਦੇ ਕਬਜੇ...
Road Accident: ਟਰੱਕ ਤੇ ਕਾਰ ਦੀ ਟੱਕਰ, ਵੇਰਕਾ ਪਲਾਂਟ ਦੇ ਸਹਾਇਕ ਮੈਨੇਜ਼ਰ ਦੀ ਮੌਤ
(ਮਨਜੀਤ ਨਰੂਆਣਾ) ਸੰਗਤ ਮੰਡੀ। ਬਠਿੰਡਾ–ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੀਆਂ ਸੰਗਤ ਕੈਂਚੀਆਂ ਨਜ਼ਦੀਕ ਟਰੱਕ ਤੇ ਕਾਰ ਦੀ ਟੱਕਰ ’ਚ ਵੇਰਕਾ ਪਲਾਂਟ ਦੇ ਸਹਾਇਕ ਮੈਨੇਜ਼ਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਅਰਨੀਆ ਵਾਲਾ ਆਪਣੀ ਕਾਰ ’ਤੇ ਡੱਬਵਾਲੀ ਮੰਡੀ ਤੋਂ ਬਠਿੰਡਾ ਵੱਲ ...
Banned China Door: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੱਡੀ ਕਾਰਵਾਈ, ਚਾਈਨਾ ਡੋਰ ਦੇ 330 ਗੱਟੇ ਬਰਾਮਦ
ਦੁਕਾਨਦਾਰ ਨੂੰ ਮੌਕੇ ’ਤੇ ਕਾਬੂ, ਹਿਰਾਸਤ ’ਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ | Banned China Door
Banned China Door: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀਸ਼ੁਦਾ ਚੀਨੀਡੋਰ, ਮਾਂਝਾ, ਨਾਈਲੋਨ, ਸਿੰਥੈਟਿਕ ਧਾਗੇ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤੀ ਕਰਦਿਆ...
Punjab Government: ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ : ਵਿਧਾਇਕ ਰਾਏ
ਸਰਹਿੰਦ ਦੇ ਵਾਰਡ 11 ਵਿਖੇ ਵਾਟਰ ਸਪਲਾਈ ਦਾ ਕੰਮ ਸ਼ੁਰੂ ਕਰਵਾਇਆ
Punjab Government: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ, ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਗਏ ਹਨ, ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦ...
Sunam News: ਕੋਰੋਨਾ ਦੇ ਦੌਰ ‘ਚ ਬਣੇ ਡਰੱਗ ਕਾਨੂੰਨ ਨੂੰ ਰੱਦ ਕਰਨ ਦੀ ਮੰਗ
Sunam News: ਪੀਸੀਏ ਜੇਲ੍ਹ ਵਿੱਚ ਬੇਕਸੂਰ ਕੈਮਿਸਟਾਂ ਦੀ ਵਕਾਲਤ ਕਰੇਗਾ : ਚਾਵਲਾ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੇ ਸੂਬਾ ਸਕੱਤਰ ਜੀਐਸ ਚਾਵਲਾ ਨੇ ਦੱਸਿਆ ਕਿ ਪੰਜਾਬ ਦੇ ਕਰੀਬ ਦਸ ਹਜ਼ਾਰ ਕੈਮਿਸਟ ਨਸ਼ਿਆਂ ਦੇ ਕੇਸਾਂ ਵਿੱਚ ਜੇਲ੍ਹ ਵਿੱਚ ਹਨ। ਉਨ੍ਹ...
London News: ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਲੰਦਨ ਦੀ ਸਾਧ-ਸੰਗਤ ਨੇ ਲਾਇਆ ਖ਼ੂਨਦਾਨ ਕੈਂਪ
ਕੈਂਪ ’ਚ ਹੋਇਆ 24 ਯੂਨਿਟ ਖੂਨਦਾਨ | London News
London News: (ਸੱਚ ਕਹੂੰ ਨਿਊਜ਼) ਲੰਦਨ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪੇ੍ਰਰਨਾ ’ਤੇ ਚਲਦਿਆਂ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ...
Punjab Teacher News: ਅਧਿਆਪਕਾਂ ਤੇ ਦਰਜਾ ਚਾਰ ਮੁਲਾਜ਼ਮਾਂ ਕੀਤਾ ਐਲਾਨ, ਮੰਗ ਪੱਤਰ ਸੌਂਪ ਕੇ ਆਖੀ ਇਹ ਗੱਲ
Punjab Teacher News: ਅਧਿਆਪਕ ਤੇ ਦਰਜਾ ਚਾਰ ਮੁਲਾਜ਼ਮ ਮੰਗਾਂ ਨਾ ਮੰਨਣ ਤੇ ਸਕੂਲਾਂ 'ਚ ਕਰਨਗੇ ਕਲਮ ਛੋੜ ਹੜਤਾਲ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਸਕ...
Punjab Roadways Strike: ਰਾਹਤ ਭਰੀ ਖ਼ਬਰ, ਚੱਲਣਗੀਆਂ ਸਰਕਾਰੀ ਬੱਸਾਂ, ਮੀਟਿੰਗ ਦੇ ਭਰੋਸੇ ਮਗਰੋਂ ਹੜਤਾਲ ਖਤਮ
Punjab Roadways Strike: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਬੀਤੇ ਦਿਨ ਤੋਂ ਲੈ ਕੇ ਜਾਮ ਰਿਹਾ। ਅੱਜ ਵੀ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੋ ਤਿੰਨ ਦਿਨਾਂ ਦੇ ਚੱਕੇ ਜਾਮ ਦੌਰਾਨ ਅੱਜ ਰਾਹਤ ਭਰੀ ਖਬਰ ਆਈ ਹੈ। ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਸਰ...
ਮੋਗਾ ’ਚ ਹੋ ਰਹੀ ਮਹਾਂਪੰਚਾਇਤ ’ਚ ਵੱਡੀ ਪੱਧਰੀ ਸਮੂਲੀਅਤ ਕਰਨ ਦਾ ਐਲਾਨ
ਮਹਾਂਪੰਚਾਇਤ: ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਹੋਈ ਮੀਟਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਲੀਡਰਸ਼ਿਪ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਅਧੀਨ ਹੋਈ, ਜਿਸ ਵਿਚ ਗੁਰਮੀਤ ਸਿੰਘ ਭੱਟੀਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਗਮੋਹਨ ਸਿੰਘ ਪਟ...